ਪੜਚੋਲ ਕਰੋ

Kotkapura Goli kand: ਸੁਖਬੀਰ ਬਾਦਲ ਅਦਾਲਤ 'ਚ ਪੇਸ਼, ਸੋਮਵਾਰ ਨੂੰ ਪੇਸ਼ ਹੋਇਆ ਸੀ ਚਲਾਨ, 16 ਸਤੰਬਰ ਨੂੰ ਅਗਲੀ ਸੁਣਵਾਈ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ਨੀਵਾਰ ਦੁਪਹਿਰ ਅਦਾਲਤ ਵਿੱਚ ਪੇਸ਼ ਹੋਏ। ਸ਼ਨੀਵਾਰ ਨੂੰ ਅਦਾਲਤ 'ਚ ਸੁਣਵਾਈ ਦੌਰਾਨ ਮਾਮਲੇ ਦਾ ਦੋਸ਼ੀ ਗੁਰਦੀਪ ਸਿੰਘ ਪੰਧੇਰ ਵੀ ਅਦਾਲਤ 'ਚ ਪਹੁੰਚਿਆ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 16 ਸਤੰਬਰ ਨੂੰ ਹੋਵੇਗੀ।

Punjab News: ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ਨੀਵਾਰ ਦੁਪਹਿਰ ਅਦਾਲਤ ਵਿੱਚ ਪੇਸ਼ ਹੋਏ। ਸ਼ਨੀਵਾਰ ਨੂੰ ਅਦਾਲਤ 'ਚ ਸੁਣਵਾਈ ਦੌਰਾਨ ਮਾਮਲੇ ਦਾ ਦੋਸ਼ੀ ਗੁਰਦੀਪ ਸਿੰਘ ਪੰਧੇਰ ਵੀ ਅਦਾਲਤ 'ਚ ਪਹੁੰਚਿਆ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 16 ਸਤੰਬਰ ਨੂੰ ਹੋਵੇਗੀ।

ਸੋਮਵਾਰ ਨੂੰ ਪੇਸ਼ ਕੀਤਾ ਗਿਆ ਚਲਾਨ 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਐਸਆਈਟੀ ਵੱਲੋਂ ਸੋਮਵਾਰ ਦੁਪਹਿਰ ਨੂੰ ਅਦਾਲਤ ਵਿੱਚ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਸੀ। ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ ਅਦਾਲਤ ਵਿੱਚ 2500 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ। ਹਾਲਾਂਕਿ, ਇਸ ਮਾਮਲੇ ਵਿੱਚ ਮੁੱਖ ਚਲਾਨ ਐਸਆਈਟੀ ਨੇ 24 ਫਰਵਰੀ 2024 ਨੂੰ ਪੇਸ਼ ਕੀਤਾ ਸੀ। ਇਸ ਤੋਂ ਬਾਅਦ ਪਹਿਲਾ ਸਪਲੀਮੈਂਟਰੀ ਚਲਾਨ 25 ਅਪ੍ਰੈਲ ਨੂੰ ਪੇਸ਼ ਕੀਤਾ ਗਿਆ ਅਤੇ ਹੁਣ 28 ਅਗਸਤ ਨੂੰ ਦੂਜਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ। ਕੋਟਕਪੂਰਾ ਗੋਲੀ ਕਾਂਡ ਵਿੱਚ ਕੇਸ ਦਰਜ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ਵਿੱਚ 7 ​​ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ।

ਗੋਲੀਬਾਰੀ ਮਾਮਲੇ 'ਚ ਕੁੱਲ 8 ਦੋਸ਼ੀ 

ਚਲਾਨ ਵਿੱਚ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ, ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਤਤਕਾਲੀਨ  ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਨੂੰ ਮੁਲਜ਼ਮ ਬਣਾਇਆ ਗਿਆ ਹੈ। ਹਾਲਾਂਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਕਾਰਨ ਹੁਣ ਉਨ੍ਹਾਂ 'ਤੇ ਖਾਨਾ ਦੋ 'ਚ ਮੁਕੱਦਮਾ ਚੱਲ ਰਿਹਾ ਹੈ।

ਸੁਖਬੀਰ ਬਾਦਲ ਤੇ ਸੁਮੇਧ ਸੈਣੀ ਮੁੱਖ ਸਾਜ਼ਿਸ਼ਕਰਤਾ ਨਾਮਜ਼ਦ

ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਇਸ ਘਟਨਾ ਦੇ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਹੈ। ਜਦਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਸਾਜ਼ਿਸ਼ ਨੂੰ ਅੰਜਾਮ ਦੇਣ 'ਚ ਮਦਦ ਕਰਨ ਦਾ ਦੋਸ਼ ਹੈ। ਤਤਕਾਲੀ ਆਈਜੀ ਉਮਰਾਨੰਗਲ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ 'ਤੇ ਸਾਜ਼ਿਸ਼ ਨੂੰ ਅੰਜਾਮ ਦੇਣ ਦਾ ਦੋਸ਼ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget