ਪੜਚੋਲ ਕਰੋ

ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਪਾਰਟੀ 'ਚ ਅਹਿਮ ਜ਼ਿੰਮੇਵਾਰੀਆਂ

ਬਾਦਲ ਨੇ ਸੀਨੀਅਰ ਲੀਡਰਾਂ ਨੂੰ ਜ਼ਿਲ੍ਹਾਵਾਰ ਅਬਜ਼ਰਵਰ ਅਤੇ ਸਹਾਇਕ ਅਬਜ਼ਰਵਰ ਲਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸੀਨੀਅਰ ਲੀਡਰ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦੀਆਂ ਜਥੇਬੰਦਕ ਚੋਣਾਂ ਦੇ ਮੁੱਖ ਚੋਣ ਅਧਿਕਾਰੀ ਥਾਪਿਆ ਹੈ ਅਤੇ ਜਗਮੀਤ ਸਿੰਘ ਬਰਾੜ ਅਤੇ ਜਸਟਿਸ (ਰਿਟਾ) ਨਿਰਮਲ ਸਿੰਘ ਕੋਆਰਡੀਨੇਟਰ ਬਣਾਇਆ ਹੈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫੀਡਬੈਕ ਪ੍ਰਣਾਲੀ ਬਿਹਤਰ ਬਣਾਉਣ ਲਈ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਨਿਗਰਾਨੀ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਬਾਦਲ ਨੇ ਸੀਨੀਅਰ ਲੀਡਰਾਂ ਨੂੰ ਜ਼ਿਲ੍ਹਾਵਾਰ ਅਬਜ਼ਰਵਰ ਅਤੇ ਸਹਾਇਕ ਅਬਜ਼ਰਵਰ ਲਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸੀਨੀਅਰ ਲੀਡਰ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦੀਆਂ ਜਥੇਬੰਦਕ ਚੋਣਾਂ ਦੇ ਮੁੱਖ ਚੋਣ ਅਧਿਕਾਰੀ ਥਾਪਿਆ ਹੈ ਅਤੇ ਜਗਮੀਤ ਸਿੰਘ ਬਰਾੜ ਅਤੇ ਜਸਟਿਸ (ਰਿਟਾ) ਨਿਰਮਲ ਸਿੰਘ ਕੋਆਰਡੀਨੇਟਰ ਬਣਾਇਆ ਹੈ। ਜਿਨ੍ਹਾਂ ਸੀਨੀਅਰ ਆਗੂਆਂ ਨੂੰ ਜ਼ਿਲ੍ਹਾਵਾਰ ਅਬਜ਼ਰਵਰ ਅਤੇ ਸਹਾਇਕ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ ਉਹਨਾਂ ਵਿੱਚ ਨਿਰਮਲ ਸਿੰਘ ਕਾਹਲੋਂ ਅਬਜ਼ਰਵਰ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਸਹਾਇਕ ਅਬਜ਼ਰਵਰ ਜ਼ਿਲ੍ਹਾ ਕਪੂਰਥਲਾ, ਤੋਤਾ ਸਿੰਘ ਅਬਜ਼ਰਵਰ ਅਤੇ ਸੰਤ ਬਲਬੀਰ ਸਿੰਘ ਘੁੰਨਸ ਸਹਾਇਕ ਅਬਜ਼ਰਵਰ ਜ਼ਿਲ੍ਹਾ ਫ਼ਿਰੋਜ਼ਪੁਰ, ਜਨਮੇਜਾ ਸਿੰਘ ਸੇਖੋਂ ਅਬਜ਼ਰਵਰ ਅਤੇ ਸਤਿੰਦਰਜੀਤ ਸਿੰਘ ਮੰਟਾ ਸਹਾਇਕ ਅਬਜ਼ਰਵਰ ਜ਼ਿਲ੍ਹਾ ਫ਼ਾਜ਼ਿਲਕਾ, ਮਹੇਸ਼ਇੰਦਰ ਸਿੰਘ ਗਰੇਵਾਲ ਅਬਜ਼ਰਵਰ ਅਤੇ ਮਹਿੰਦਰ ਕੌਰ ਜੋਸ਼ ਅਤੇ ਡਾ. ਸੁਖਵਿੰਦਰ ਸੁੱਖੀ ਸਹਾਇਕ ਅਬਜ਼ਰਵਰ ਜ਼ਿਲ੍ਹਾ ਜਲੰਧਰ, ਡਾ. ਦਲਜੀਤ ਸਿੰਘ ਚੀਮਾ ਅਬਜ਼ਰਵਰ ਅਤੇ ਪਰਕਾਸ਼ ਚੰਦ ਗਰਗ ਸਹਾਇਕ ਅਬਜ਼ਰਵਰ ਲੁਧਿਆਣਾ ਸ਼ਹਿਰੀ, ਚਰਨਜੀਤ ਸਿੰਘ ਅਟਵਾਲ ਅਬਜ਼ਰਵਰ ਅਤੇ ਚਰਨਜੀਤ ਸਿੰਘ ਬਰਾੜ ਸਹਾਇਕ ਅਬਜ਼ਰਵਰ ਜ਼ਿਲ੍ਹਾ ਮੋਹਾਲੀ, ਬੀਬੀ ਜਗੀਰ ਕੌਰ ਅਬਜ਼ਰਵਰ ਅਤੇ ਵਿਰਸਾ ਸਿੰਘ ਵਲਟੋਹਾ ਸਹਾਇਕ ਅਬਜ਼ਰਵਰ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਬਜ਼ਰਵਰ ਅਤੇ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਹਾਇਕ ਅਬਜ਼ਰਵਰ ਜ਼ਿਲ੍ਹਾ ਮੋਗਾ, ਬਿਕਰਮ ਸਿੰਘ ਮਜੀਠੀਆ ਅਬਜ਼ਰਵਰ ਅਤੇ ਹਰਮੀਤ ਸਿੰਘ ਸੰਧੂ ਸਹਾਇਕ ਅਬਜ਼ਰਵਰ ਜ਼ਿਲ੍ਹਾ ਗੁਰਦਾਸਪੁਰ, ਹਰੀ ਸਿੰਘ ਜ਼ੀਰਾ ਅਬਜ਼ਰਵਰ ਅਤੇ ਤੀਰਥ ਸਿੰਘ ਮਾਹਲਾ ਸਹਾਇਕ ਅਬਜ਼ਰਵਰ ਪੁਲਿਸ ਜ਼ਿਲ੍ਹਾ ਜਗਰਾਓਂ, ਸੋਹਣ ਸਿੰਘ ਠੰਡਲ ਅਬਜ਼ਰਵਰ ਅਤੇ ਗਗਨਜੀਤ ਸਿੰਘ ਬਰਨਾਲਾ ਸਹਾਇਕ ਅਬਜ਼ਰਵਰ ਪੁਲਿਸ ਜ਼ਿਲ੍ਹਾ ਖੰਨਾ, ਸੁਰਜੀਤ ਸਿੰਘ ਰੱਖੜਾ ਅਬਜ਼ਰਵਰ ਅਤੇ ਦਰਸ਼ਨ ਸਿੰਘ ਸ਼ਿਵਾਲਿਕ ਸਹਾਇਕ ਅਬਜ਼ਰਵਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਸਿਕੰਦਰ ਸਿੰਘ ਮਲੂਕਾ ਅਬਜ਼ਰਵਰ ਅਤੇ ਦਰਸ਼ਨ ਸਿੰਘ ਕੋਟਫੱਤਾ ਸਹਾਇਕ ਅਬਜ਼ਰਵਰ ਜ਼ਿਲ੍ਹਾ ਸੰਗਰੂਰ, ਸ਼ਰਨਜੀਤ ਸਿੰਘ ਢਿੱਲੋਂ ਅਬਜ਼ਰਵਰ ਅਤੇ ਪਵਨ ਕੁਮਾਰ ਟੀਨੂੰ ਸਹਾਇਕ ਅਬਜ਼ਰਵਰ ਜ਼ਿਲ੍ਹਾ ਹੁਸ਼ਿਆਰਪੁਰ, ਪਰਮਿੰਦਰ ਸਿੰਘ ਢੀਂਡਸਾ ਅਬਜ਼ਰਵਰ ਅਤੇ ਮਨਪ੍ਰੀਤ ਸਿੰਘ ਇਆਲੀ ਸਹਾਇਕ ਅਬਜ਼ਰਵਰ ਜ਼ਿਲ੍ਹਾ ਪਟਿਆਲਾ, ਬਲਦੇਵ ਸਿੰਘ ਮਾਨ ਅਬਜ਼ਰਵਰ ਅਤੇ ਸਰੂਪ ਚੰਦ ਸਿੰਗਲਾ ਸਹਾਇਕ ਅਬਜ਼ਰਵਰ ਜ਼ਿਲ੍ਹਾ ਮਾਨਸਾ, ਗੁਲਜਾਰ ਸਿੰਘ ਰਣੀਕੇ ਅਬਜ਼ਰਵਰ ਅਤੇ ਹਰਪ੍ਰੀਤ ਸਿੰਘ ਕੋਟਭਾਈ ਸਹਾਇਕ ਅਬਜ਼ਰਵਰ ਜ਼ਿਲ੍ਹਾ ਫ਼ਰੀਦਕੋਟ, ਹੀਰਾ ਸਿੰਘ ਗਾਬੜੀਆ ਅਬਜ਼ਰਵਰ ਅਤੇ ਰਣਜੀਤ ਸਿੰਘ ਗਿੱਲ ਸਹਾਇਕ ਅਬਜ਼ਰਵਰ ਜ਼ਿਲ੍ਹਾ ਰੋਪੜ, ਮਨਤਾਰ ਸਿੰਘ ਬਰਾੜ ਅਬਜ਼ਰਵਰ ਅਤੇ ਪਰਮਬੰਸ ਸਿੰਘ ਬੰਟੀ ਰੋਮਾਣਾ ਸਹਾਇਕ ਅਬਜ਼ਰਵਰ ਜ਼ਿਲ੍ਹਾ ਬਠਿੰਡਾ, ਵੀਰ ਸਿੰਘ ਲੋਪੋਕੇ ਅਬਜ਼ਰਵਰ ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰੀ, ਜੀਤਮਹਿੰਦਰ ਸਿੰਘ ਸਿੱਧੂ ਅਬਜ਼ਰਵਰ ਅਤੇ ਵਰਦੇਵ ਸਿੰਘ ਮਾਨ ਸਹਾਇਕ ਅਬਜ਼ਰਵਰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਲਖਬੀਰ ਸਿੰਘ ਲੋਧੀਨੰਗਲ ਅਬਜ਼ਰਵਰ ਅਤੇ ਸੁਰਿੰਦਰ ਸਿੰਘ ਠੇਕੇਦਾਰ ਸਹਾਇਕ ਅਬਜ਼ਰਵਰ ਜ਼ਿਲ੍ਹਾ ਤਰਨ ਤਾਰਨ, ਸੰਤਾ ਸਿੰਘ ਉਮੈਦਪੁਰ ਅਬਜ਼ਰਵਰ ਅਤੇ ਐਸ.ਆਰ.ਕਲੇਰ ਸਹਾਇਕ ਅਬਜ਼ਰਵਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਇਕਬਾਲ ਸਿੰਘ ਝੂੰਦਾ ਅਬਜ਼ਰਵਰ ਅਤੇ ਹਰਦੀਪ ਸਿੰਘ ਡਿੰਪੀ ਢਿੱਲੋਂ ਸਹਾਇਕ ਅਬਜ਼ਰਵਰ ਜ਼ਿਲ੍ਹਾ ਬਰਨਾਲਾ ਦੇ ਨਾਮ ਸ਼ਾਮਲ ਹਨ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget