ਪੜਚੋਲ ਕਰੋ

ਹਰਸਿਮਰਤ ਖ਼ਿਲਾਫ਼ ਚੋਣ ਲੜਨ ਲਈ ਸੁਖਬੀਰ ਬਾਦਲ ਨੇ ਵੰਗਾਰੇ ਭਗਵੰਤ ਮਾਨ

ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਵੀ ਹਰਸਿਮਰਤ ਬਾਦਲ ਖ਼ਿਲਾਫ਼ ਆ ਕੇ ਚੋਣ ਲੜ ਲੈਣ। ਸੁਖਬੀਰ ਨੇ ਅਜਿਹਾ ਭਗਵੰਤ ਮਾਨ ਵੱਲੋਂ ਸੁਖਪਾਲ ਖਹਿਰਾ ਦੇ ਬਠਿੰਡਾ ਤੋਂ ਚੋਣ ਲੜਨ ਖ਼ਿਲਾਫ਼ ਕੀਤੇ ਬਿਆਨ ਬਾਰੇ ਬੋਲ ਰਹੇ ਸਨ। ਦਰਅਸਲ, ਭਗਵੰਤ ਮਾਨ ਨੇ ਬੀਤੇ ਦਿਨ ਕਿਹਾ ਸੀ ਕਿ ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਖਹਿਰਾ ਹਰਸਿਮਰਤ ਬਾਦਲ ਨੂੰ ਜਿਤਾਉਣ ਲਈ ਬਠਿੰਡਾ ਜਾ ਰਹੇ ਹਨ। ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇੱਕ ਪਾਸੇ ਅਤੇ ਅਕਾਲੀ-ਭਾਜਪਾ ਦੂਜੇ ਪਾਸੇ ਹਨ। ਉਨ੍ਹਾਂ ਕਿਹਾ ਕਿ ਮੈਂ ਭਗਵੰਤ ਮਾਨ ਨੂੰ ਕਹਿੰਦਾ ਹਾਂ ਕਿ ਉਹ ਵੀ ਉੱਥੇ ਹੀ ਆ ਜਾਣ ਸਾਰਾ ਮੇਲਾ ਇਕੱਠਾ ਹੋ ਜਾਵੇਗਾ, ਕਿਉਂਕਿ ਇਹ ਸਾਰੇ ਅਕਾਲੀ ਦਲ ਨੂੰ ਹਰਾਉਣਾ ਚਾਹੁੰਦੇ ਸਨ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਨੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੁਖਬੀਰ ਬਾਦਲ ਖ਼ਿਲਾਫ਼ ਜਲਾਲਾਬਾਦ ਤੋਂ ਚੋਣ ਲੜੀ ਸੀ, ਪਰ ਹਾਰ ਗਏ ਸਨ। ਉੱਧਰ, ਹਰਸਿਮਰਤ ਕੌਰ ਬਾਦਲ ਦਾ ਚੋਣ ਹਲਕਾ ਕੀ ਹੋਵੇਗਾ, ਇਸ ਬਾਰੇ ਸ਼ਸ਼ੋਪੰਜ ਬਰਕਰਾਰ ਹੈ। ਬਠਿੰਡਾ ਤੋਂ ਮੌਜੂਦਾ ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਹਲਕਾ ਬਦਲਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਕਿਆਸ ਹਨ ਕਿ ਹਰਸਿਮਰਤ ਫ਼ਿਰੋਜ਼ਪੁਰ ਤੋਂ ਚੋਣ ਲੜ ਸਕਦੇ ਹਨ। ਪਰ ਸੁਖਪਾਲ ਖਹਿਰਾ ਨੇ ਪਹਿਲਾਂ ਹੀ ਖ਼ੁਦ ਨੂੰ ਬਠਿੰਡਾ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਅਜਿਹੇ 'ਚ ਭਗਵੰਤ ਮਾਨ ਨੂੰ ਸੁਖਬੀਰ ਦੀ ਵੰਗਾਰ ਦੇ ਦਿੱਤੀ ਹੈ ਕਿ ਉਹ ਵੀ ਹਰਸਿਮਰਤ ਖ਼ਿਲਾਫ਼ ਚੋਣ ਲੜ ਲੈਣ। ਹੁਣ ਦੇਖਣਾ ਹੋਵੇਗਾ ਕਿ ਆਮ ਆਦਮੀ ਪਾਰਟੀ ਦਾ ਇਸ 'ਤੇ ਕੀ ਪ੍ਰਤੀਕਰਮ ਸਾਹਮਣੇ ਆਉਂਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਭਗਵਾਨ ਗਣੇਸ਼ ਨੂੰ ਪਵਾਈ ਸੋਨੇ ਦੀ ਚੇਨ, ਵਿਸਰਜਨ ਦੌਰਾਨ ਉਤਾਰਨਾ ਭੁੱਲ ਗਏ, 10 ਘੰਟੇ ਤੱਕ ਭਾਲਦਾ ਰਿਹਾ ਪਰਿਵਾਰ!

​ਹੱਡੀਆਂ ਮਜ਼ਬੂਤ ਕਰਨ ਤੋਂ ਲੈ ਕੇ ਮਾਨਸਿਕ ਤਣਾਅ ਤੋਂ ਬਚਾਉਂਦਾ ਕੱਚਾ ਪਨੀਰ, ਜਾਣੋ ਸੇਵਨ ਕਰਨ ਦਾ ਸਹੀ ਢੰਗ

ਸਰਕਾਰੀ ਟੀਚਰ ਪਤੀ ਤੋਂ ਭਰਿਆ ਮਨ, ਪਤਨੀ ਨੇ ਪ੍ਰੇਮੀ ਨਾਲ ਮਿਲਕੇ ਕਰ 'ਤਾ ਕਾਂਡ, ਪੁਲਸ ਵੀ ਹੈਰਾਨ

Pics Viral: ਮਸ਼ਹੂਰ ਅਦਾਕਾਰਾ ਨੇ ਦਿਖਾਈ ਲਚਰਤਾ, ਸ਼ਰੇਆਮ ਹੋਈ ਟਾਪਲੈੱਸ, ਯੂਜ਼ਰਸ ਬੋਲੇ- 'ਗੰਦੀ'
Pics Viral: ਮਸ਼ਹੂਰ ਅਦਾਕਾਰਾ ਨੇ ਦਿਖਾਈ ਲਚਰਤਾ, ਸ਼ਰੇਆਮ ਹੋਈ ਟਾਪਲੈੱਸ, ਯੂਜ਼ਰਸ ਬੋਲੇ- 'ਗੰਦੀ'
Advertisement
ABP Premium

ਵੀਡੀਓਜ਼

ਪੰਜਾਬ ਪੁਲਿਸ ਦਾ ਇਹ ਰੂਪ ਦੇਖ ਤੁਸੀਂ ਵੀ ਹੋ ਜਾਓਗੇ ਹੈਰਾਨ, ਕੀ ਹੁੰਦੀ ਹੈ ਅਸਲ ਸੇਵਾ ਦੇਖੋ ਇਹ ਵੀਡੀਓਨਸ਼ਾ ਛੁਡਾਉ ਕੇਂਦਰ ਦੇ ਮਰੀਜਾਂ ਦਾ ਹਾਲ ਸੁਣ ਤੁਹਾਡਾ ਵੀ ਨਿਕਲ ਜਾਣਾ ਹਾਸਾਸਿਰਸਾ 'ਚ ਵੱਡਾ ਸਿਆਸੀ ਧਮਾਕਾ, ਗੋਪਾਲ ਕਾਂਡਾ ਨੇ ਕਿਸਨੂੰ ਦਿੱਤਾ ਸਮਰਥਨ?ਸਰਕਾਰੀ ਹਸਪਤਾਲ ਦਾ ਬੁਰਾ ਹਾਲ, ਹਸਪਤਾਲ ਦਾ ਵੀ ਕਰੋ ਕੋਈ ਇਲਾਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਗਵਾਨ ਗਣੇਸ਼ ਨੂੰ ਪਵਾਈ ਸੋਨੇ ਦੀ ਚੇਨ, ਵਿਸਰਜਨ ਦੌਰਾਨ ਉਤਾਰਨਾ ਭੁੱਲ ਗਏ, 10 ਘੰਟੇ ਤੱਕ ਭਾਲਦਾ ਰਿਹਾ ਪਰਿਵਾਰ!
ਭਗਵਾਨ ਗਣੇਸ਼ ਨੂੰ ਪਵਾਈ ਸੋਨੇ ਦੀ ਚੇਨ, ਵਿਸਰਜਨ ਦੌਰਾਨ ਉਤਾਰਨਾ ਭੁੱਲ ਗਏ, 10 ਘੰਟੇ ਤੱਕ ਭਾਲਦਾ ਰਿਹਾ ਪਰਿਵਾਰ!
​ਹੱਡੀਆਂ ਮਜ਼ਬੂਤ ਕਰਨ ਤੋਂ ਲੈ ਕੇ ਮਾਨਸਿਕ ਤਣਾਅ ਤੋਂ ਬਚਾਉਂਦਾ ਕੱਚਾ ਪਨੀਰ, ਜਾਣੋ ਸੇਵਨ ਕਰਨ ਦਾ ਸਹੀ ਢੰਗ
​ਹੱਡੀਆਂ ਮਜ਼ਬੂਤ ਕਰਨ ਤੋਂ ਲੈ ਕੇ ਮਾਨਸਿਕ ਤਣਾਅ ਤੋਂ ਬਚਾਉਂਦਾ ਕੱਚਾ ਪਨੀਰ, ਜਾਣੋ ਸੇਵਨ ਕਰਨ ਦਾ ਸਹੀ ਢੰਗ
ਸਰਕਾਰੀ ਟੀਚਰ ਪਤੀ ਤੋਂ ਭਰਿਆ ਮਨ, ਪਤਨੀ ਨੇ ਪ੍ਰੇਮੀ ਨਾਲ ਮਿਲਕੇ ਕਰ 'ਤਾ ਕਾਂਡ, ਪੁਲਸ ਵੀ ਹੈਰਾਨ
ਸਰਕਾਰੀ ਟੀਚਰ ਪਤੀ ਤੋਂ ਭਰਿਆ ਮਨ, ਪਤਨੀ ਨੇ ਪ੍ਰੇਮੀ ਨਾਲ ਮਿਲਕੇ ਕਰ 'ਤਾ ਕਾਂਡ, ਪੁਲਸ ਵੀ ਹੈਰਾਨ
Pics Viral: ਮਸ਼ਹੂਰ ਅਦਾਕਾਰਾ ਨੇ ਦਿਖਾਈ ਲਚਰਤਾ, ਸ਼ਰੇਆਮ ਹੋਈ ਟਾਪਲੈੱਸ, ਯੂਜ਼ਰਸ ਬੋਲੇ- 'ਗੰਦੀ'
Pics Viral: ਮਸ਼ਹੂਰ ਅਦਾਕਾਰਾ ਨੇ ਦਿਖਾਈ ਲਚਰਤਾ, ਸ਼ਰੇਆਮ ਹੋਈ ਟਾਪਲੈੱਸ, ਯੂਜ਼ਰਸ ਬੋਲੇ- 'ਗੰਦੀ'
Real or Fake: ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਨਕਲੀ ਚੀਆ ਸੀਡਜ਼? ਇਨ੍ਹਾਂ ਟ੍ਰਿਕਸ ਦੇ ਨਾਲ ਕਰੋ ਅਸਲੀ ਦੀ ਪਛਾਣ

Heart Attack: ਨੀਂਦ ਦੌਰਾਨ ਦਿਲ ਦੇ ਦੌਰੇ ਦੇ ਅਸਲ ਕਾਰਨ ਅਤੇ ਸ਼ੁਰੂਆਤੀ ਲੱਛਣ ਕੀ ਹਨ? ਜਾਣੋ ਸਿਹਤ ਮਾਹਿਰ ਤੋਂ

Kolkata case:  CM ਨਾਲ ਮੀਟਿੰਗ ਕਰਨ ਨਹੀਂ ਪਹੁੰਚੇ ਪ੍ਰਦਰਸ਼ਨਕਾਰੀ ਡਾਕਟਰ, ਮੱਖ ਮੰਤਰੀ ਨੇ ਕਿਹਾ- ਮੈਂ ਅਸਤੀਫਾ ਦੇਣ ਲਈ ਤਿਆਰ, ਡਾਕਟਰਾਂ 'ਤੇ ਨਹੀਂ ਹੋਵੇਗੀ ਕੋਈ ਕਾਰਵਾਈ

6,6,6,4,4,4,4,4...,ਦਲੀਪ ਟਰਾਫੀ 'ਚ ਈਸ਼ਾਨ ਕਿਸ਼ਨ ਨੇ ਮਚਾਈ ਤਬਾਹੀ, ਇੰਨੀਆਂ ਗੇਂਦਾਂ 'ਚ ਜੜਿਆ ਤੂਫਾਨੀ ਸੈਂਕੜਾ

Embed widget