ਪੜਚੋਲ ਕਰੋ

Punjab News: ਸੁਖਬੀਰ ਬਾਦਲ ਨੇ ਸਰਕਾਰ 'ਤੇ ਲੀਪਾ ਪੋਚੀ ਦਾ ਲਾਇਆ ਇਲਜ਼ਾਮ, ਕੇਜਰੀਵਾਲ ਤੋਂ ਮੰਗਿਆ 50 ਹਜ਼ਾਰ ਕਰੋੜ ਦੇ ਕਰਜ਼ੇ ਦਾ ਹਿਸਾਬ 

Sukhbir Badal asked Kejriwal - ਪੰਜਾਬ ਵਿਚ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਣ ਦੇ ਕੀਤੇ ਅਰਵਿੰਦ ਕੇਜਰੀਵਾਲ ਦੇ ਦਾਅਵੇ ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੇਜਰੀਵਾਲ ਨੂੰ ਇਹ ਦੱਸਣਾ ਹੈ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਪੰਜਾਬ ਵਿਚ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕਿਥੇ ਹੋਇਆ ਹੈ ਤੇ ਜ਼ੋਰ ਦੇ ਕੇ ਕਿਹਾ ਕਿ ਨਿਵੇਸ਼ ਦੀ ਗੱਲ ਤਾਂ ਭੁੱਲ ਜਾਓ, ਬੁਨਿਆਦੀ ਢਾਂਚੇ ੇਦ ਵਿਕਾਸ ਦਾ ਕੋਈ ਪ੍ਰਾਜੈਕਟ ਵੀ ਦੋ ਸਾਲਾਂ ਵਿਚ ਪੰਜਾਬ ਨਹੀਂ ਆਇਆ ਹੈ ਤੇ ਸਮਾਜ ਭਲਾਈ ਸਕੀਮਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ।

ਪੰਜਾਬ ਵਿਚ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਣ ਦੇ ਕੀਤੇ ਅਰਵਿੰਦ ਕੇਜਰੀਵਾਲ ਦੇ ਦਾਅਵੇ ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੇਜਰੀਵਾਲ ਨੂੰ ਇਹ ਦੱਸਣਾ ਹੈ ਕਿ ਉਹਨਾਂ ਦੇ ਦਾਅਵੇ ਪਿੱਛੇ ਸੱਚ ਕੀ ਹੈ ਜਾਂ ਫਿਰ ਉਹਨਾਂ ਨੂੰ ਪੰਜਾਬੀਆਂ ਨੂੰ ਝੂਠ ਬੋਲਣ ਦੀ ਮੁਆਫੀ ਮੰਗਣੀ ਚਾਹੀਦੀ ਹੈ।

 ਉਹਨਾਂ ਕਿਹਾ ਕਿ ਨਿਵੇਸ਼ ਦੀ ਤਾਂ ਗੱਲ ਹੀ ਛੱਡੋ, ਆਪ ਸਰਕਾਰ ਦੇ ਰਾਜ ਵਿਚ ਪੰਜਾਬ ਦੇ ਉਦਯੋਗ ਉੱਤਰ ਪ੍ਰਦੇਸ਼ ਤੇ ਹੋਰ ਰਾਜਾਂ ਵਿਚ ਜਾ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਇਹ ਝੂਠ ਬੋਲ ਕੇ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ ਕਿ ਬੀ ਐਮ ਡਬਲਿਊ ਵੱਲੋਂ ਪੰਜਾਬ ਵਿਚ ਨਿਵੇਸ਼ ਕੀਤਾ ਜਾ ਰਿਹਾ ਹੈ।

 ਉਹਨਾਂ ਕਿਹਾ ਕਿ ਬੀ ਐਮ ਡਬਲਿਊ ਵੱਲੋਂ ਜਾਰੀ ਖੰਡਨ ਮਗਰੋਂ ਕੇਜਰੀਵਾਲ ਹੁਣ ਫਿਰ ਅਜਿਹੇ ਹੀ ਦਾਅਵੇ ਕਰ ਕੇ ਲੋਕਾਂ ਨੂੰ ਮੂਰਖ ਬਣਾਉਣ ਦਾ ਯਤਨ ਕਰ ਰਹੇ ਹਨ।

ਉਹਨਾਂ ਕਿਹਾ ਕਿ ਕੇਜਰੀਵਾਲ ਨੇ ਪਟਿਆਲਾ ਫੇਰੀ ਦੌਰਾਨ ਵੱਡੇ-ਵੱਡੇ ਝੂਠ ਬੋਲੇ ਹਨ। ਉਹਨਾਂ ਕਿਹਾ ਕਿ ਮਾਤਾ ਕੌਸ਼ਲਿਆ ਹਸਪਤਾਲ ਦੇ ਇਕ ਵਾਰਡ ਦੀ ਲੀਪਾ ਪੋਚੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਮਾਤਾ ਕੌਸ਼ਲਿਆ ਹਸਪਤਾਲ ਅਕਾਲੀ ਦਲ ਦੀ ਸਰਕਾਰ ਵੇਲੇ ਢਾਹਿਆ ਗਿਆ ਤੇ ਮੁੜ ਉਸਾਰਿਆ ਗਿਆ ਹੈ।

 ਉਹਨਾਂ ਕਿਹਾ ਕਿ ਹੁਣ ਸਿਰਫ ਇਕ ਵਾਰਡ ਦਾ ਨਵੀਨੀਕਰਨ ਕੀਤਾ ਗਿਆ ਹੈ ਤੇ ਇਸ ਮੁੱਦੇ ’ਤੇ ਸਸਤੀ ਸ਼ੋਹਰਤ ਹਾਸਲ ਕਰਨ ਵਾਸਤੇ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਪੁਲਿਸ ਬਲ ਦਾ ਮਨੋਬਲ ਡੇਗਿਆ ਹੈ ਤੇ ਗੈਰ ਕਾਨੂੰਨੀ ਮਾਇਨਿੰਗ ਦੇ ਮਾਮਲੇ ਵਿਚ ਖਡੂਰ ਸਾਹਿਬ ਦੇ ਵਿਧਾਇਕ ਦੇ ਜੀਜਾ ਦੀ ਗ੍ਰਿਫਤਾਰੀ ਵਾਸਤੇ ਇਮਾਨਦਾਰ ਪੁਲਿਸ ਅਫਸਰਾਂ ਖਿਲਾਫ ਕਾਰਵਾਈ ਕੀਤੀ ਹੈ। ਉਹਨਾਂ ਨੇ ਐਨ ਸੀ ਆਰ ਬੀ ਦੇ ਅੰਕੜੇ ਪੇਸ਼ ਕਰਦਿਆਂ ਦੱਸਿਆ ਕਿ ਕਿਵੇਂ ਆਪ ਸਰਕਾਰ ਦੇ ਰਾਜ ਵਿਚ 310 ਨੌਜਵਾਨ ਨਸ਼ਿਆਂ ਕਾਰਨ ਮਾਰੇ ਗਏ ਹਨ।

ਆਪ ਸਰਕਾਰ ਦੇ ਰਾਜ ਵਿਚ ਸਿੱਖਿਆ ਤੇ ਸਿਹਤ ਖੇਤਰ ਵਿਚ ਆਈ ਕ੍ਰਾਂਤੀ ਜਿਸਦਾ ਅੱਜ ਕੇਜਰੀਵਾਲ ਨੇ ਜ਼ਿਕਰ ਕੀਤਾ, ਦੀ ਗੱਲ ਕਰਦਿਆਂ ਬਾਦਲ ਨੇ ਕਿਹਾ ਕਿ ਇਸ ਕ੍ਰਾਂਤੀ ਦੀ ਬਦੌਲਤ 750 ਕਰੋੜ ਰੁਪਏ ਸਸਤੀ ਸ਼ੋਹਰਤ ਵਾਸਤੇ ਖਰਚੇ ਜਾ ਰਹੇ ਹਨ। 

ਉਹਨਾਂ ਕਿਹਾ ਕਿ ਆਪ ਸਰਕਾਰ ਨੇ ਪਹਿਲਾਂ ਸੇਵਾ ਕੇਂਦਰਾਂ ’ਤੇ ਲੀਪਾ ਪੋਚੀ ਕਰਕੇ ਉਹਨਾਂ ਨੂੰ ਮੁਹੱਲਾ ਕਲੀਨਿਕ ਬਣਾਇਆ ਤੇ ਫਿਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਬਣਾਏ ਮੈਰੀਟੋਰੀਅਸ ਸਕੂਲਾਂ ’ਤੇ ਲੀਪਾ ਪੋਚੀ ਕਰ ਕੇ ਉਹਨਾਂ ਨੂੰ ਸਕੂਲ ਆਫ ਐਮੀਨੈਂਸ ਬਣਾਇਆ। ਉਹਨਾਂ ਕਿਹਾ ਕਿ ਅੱਜ ਅਸੀਂ ਵੇਖਿਆ ਹੈ ਕਿ ਕਿਵੇਂ ਪਟਿਆਲਾ ਦੇ ਮਾਤਾ ਕੌਸ਼ਲਿਆ ਹਸਪਤਾਲ ਦੀ ਲੀਪਾ ਪੋਚੀ ਕਰ ਕੇ ਇਕ ਵਾਰਡ ਨੂੰ ਵਿਸ਼ੇਸ਼ ਵਾਰਡ ਬਣਾਇਆ ਗਿਆ ਤੇ ਉਸ ਵਿਚ ਕੋਈ ਨਵੇਂ ਡਾਕਟਰ ਤਾਇਨਾਤ ਨਹੀਂ ਕੀਤੇ ਗਏ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
Punjab News: ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
Punjab News: ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ, ਐਡਮੰਟਨ ਸ਼ਹਿਰ 'ਚ ਗੋਲੀਆਂ ਮਾਰ ਕੇ ਕਤਲ, ਦੋਵੇਂ ਸਟੱਡੀ ਵੀਜ਼ੇ 'ਤੇ ਗਏ ਸਨ, ਪੰਜਾਬ 'ਚ ਸੋਗ ਦੀ ਲਹਿਰ
ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ, ਐਡਮੰਟਨ ਸ਼ਹਿਰ 'ਚ ਗੋਲੀਆਂ ਮਾਰ ਕੇ ਕਤਲ, ਦੋਵੇਂ ਸਟੱਡੀ ਵੀਜ਼ੇ 'ਤੇ ਗਏ ਸਨ, ਪੰਜਾਬ 'ਚ ਸੋਗ ਦੀ ਲਹਿਰ
ਪੰਜਾਬ 'ਚ ਸੋਮਵਾਰ ਨੂੰ ਲੈ ਕੇ ਉੱਠੀ ਛੁੱਟੀ ਮੰਗ! ਜਾਣੋ ਕਿਉਂ ਮੁਲਾਜ਼ਮਾਂ ਨੇ ਕੀਤੀ ਇਹ ਡਿਮਾਂਡ
ਪੰਜਾਬ 'ਚ ਸੋਮਵਾਰ ਨੂੰ ਲੈ ਕੇ ਉੱਠੀ ਛੁੱਟੀ ਮੰਗ! ਜਾਣੋ ਕਿਉਂ ਮੁਲਾਜ਼ਮਾਂ ਨੇ ਕੀਤੀ ਇਹ ਡਿਮਾਂਡ
Voting: ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Voting: ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Punjab News: ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਵਜ੍ਹਾ ਕਰਕੇ ਦੋ ਦਿਨ ਠੇਕੇ ਰਹਿਣਗੇ ਬੰਦ
Punjab News: ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਵਜ੍ਹਾ ਕਰਕੇ ਦੋ ਦਿਨ ਠੇਕੇ ਰਹਿਣਗੇ ਬੰਦ
Embed widget