ਪੜਚੋਲ ਕਰੋ
ਨਿਰੰਕਾਰੀ ਡੇਰਾ 'ਚ ਹਮਲੇ ਮਗਰੋਂ ਸੁਖਬੀਰ ਬਾਦਲ ਦੀ ਚੇਤਾਵਨੀ

ਚੰਡੀਗੜ੍ਹ: ਰਾਜਾਸਾਂਸੀ ਵਿੱਚ ਨਿਰੰਕਾਰੀ ਡੇਰਾ ਵਿੱਚ ਹੋਏ ਹਮਲੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਤਵਾਦ ਨਾਲ ਜੋੜਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਸੂਬੇ ਦੀ ਸ਼ਾਂਤੀ ਤੇ ਭਾਈਚਾਰਕ ਸਦਭਾਵਨਾ ਖਤਰੇ ਵਿੱਚ ਹੈ।

Before You Go
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
ਟ੍ਰੈਂਡਿੰਗ ਟੌਪਿਕ






















