ਪੜਚੋਲ ਕਰੋ

ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੇ ਸੁਖਬੀਰ ਬਾਦਲ ਨੇ ਕੱਢੀ ਭੜਾਸ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਕਾਂਗਰਸ ਉਪਰ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿਆਸੀ ਹਾਲਾਤ ਦੋ ਹਿੱਸਿਆਂ ਵਿੱਚ ਵੰਡੇ ਹੋਏ ਹਨ। ਇੱਕ ਪਾਸੇ ਅਕਾਲੀ ਦਲ ਤੇ ਬੀਜੇਪੀ ਜੋ ਪੰਜਾਬ ਵਿੱਚ ਅਮਨ ਸ਼ਾਂਤੀ ਚਾਹੁੰਦੇ ਹਨ ਤੇ ਦੂਜੇ ਪਾਸੇ ਕਾਂਗਰਸ ਜੋ ਪੰਜਾਬ ਦੇ ਮਾਹੌਲ ਨੂੰ ਵਿਗਾੜਨਾ ਚਾਹੁੰਦੀ ਹੈ। ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਗਾਇਬ ਹਨ। ਇਹ ਪਤਾ ਕਰੋ ਕਿ ਮੁੱਖ ਮੰਤਰੀ ਹੈ ਕਿੱਥੇ ? ਪੰਜਾਬ ਵਿੱਚ ਜਨਤਾ ਚਾਰੇ ਪਾਸੇ ਰੁਲ ਰਹੀ ਹੈ। ਕਿਸਾਨ ਮੰਡੀਆਂ ਵਿੱਚ ਰੁਲ਼ ਰਿਹਾ ਹੈ ਪਰ ਮੁੱਖ ਮੰਤਰੀ ਦਾ ਕੋਈ ਥਾਹ ਪਤਾ ਨਹੀਂ। ਸੁਖਬੀਰ ਬਾਦਲ ਦੇ ਨਿਸ਼ਾਨੇ 'ਤੇ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਵੀ ਰਹੇ। ਉਨ੍ਹਾਂ ਕਿਹਾ ਕਿ ਸਿਲੇਬਸ ਕਮੇਟੀ ਨੇ ਆਪਣੇ ਬਿਆਨਾਂ ਵਿੱਚ ਕਿਹਾ ਹੈ ਕਿ ਸੋਨੀ ਨੇ ਉਨ੍ਹਾਂ ਕੋਲੋਂ ਧੱਕੇ ਨਾਲ ਇਤਿਹਾਸ ਦੀਆਂ ਕਿਤਾਬਾਂ ਛਪਵਾਈਆਂ ਹਨ। ਮੁੱਖ ਮੰਤਰੀ ਸਾਰੇ ਮਾਮਲੇ 'ਤੇ ਚੁੱਪ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਦੇ ਮੁੱਦੇ ਨਾਲ ਇਹ ਗੱਲ ਸਾਫ ਹੋ ਗਈ ਹੈ ਕਿ ਜਿਸ ਤਰ੍ਹਾਂ ਮੁਗ਼ਲ ਸੋਚਦੇ ਸੀ, ਉਸੇ ਤਰ੍ਹਾਂ ਕਾਂਗਰਸੀ ਸੋਚਦੇ ਹਨ। ਸੁਖਬੀਰ ਨੇ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਦੇ ਮੁੱਦੇ 'ਤੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਜਾਣਬੁੱਝ ਕੇ ਝੋਨਾ ਦੇਰੀ ਨਾਲ ਲਵਾਉਣ ਦੇ ਹੁਕਮ ਦਿੱਤੇ ਤਾਂ ਕਿ ਅਕਾਲੀ ਸਰਕਾਰ ਵੱਲੋਂ ਸਰਪਲੱਸ ਕੀਤੀ ਗਈ ਬਿਜਲੀ ਇਹ ਬਾਹਰਲੇ ਸੂਬਿਆਂ ਨੂੰ ਵੇਚ ਸਕੇ ਤੇ ਮੁਨਾਫਾ ਖੱਟ ਸਕੇ ਤੇ ਕਿਸਾਨਾਂ ਨੂੰ ਮੁਫਤ ਨਾ ਦੇਣੀ ਪਵੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

CM ਭਗਵੰਤ ਮਾਨ ਦੀ ਰੈਲੀ ਦਾ ਕਿਸਾਨਾਂ ਨੇ ਕੀਤਾ ਵਿਰੋਧ , ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
CM ਭਗਵੰਤ ਮਾਨ ਦੀ ਰੈਲੀ ਦਾ ਕਿਸਾਨਾਂ ਨੇ ਕੀਤਾ ਵਿਰੋਧ , ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
Sunanda Sharma ਦੇ ਲਾਈਵ ਸ਼ੋਅ ਦੌਰਾਨ ਵਾਪਰੀ ਅਜਿਹੀ ਘਟਨਾ , ਡਰ ਗਈ ਗਾਇਕਾ ,ਅੱਧ ਵਿਚਕਾਰ ਹੀ ਬੰਦ ਕੀਤਾ ਸ਼ੋਅ
Sunanda Sharma ਦੇ ਲਾਈਵ ਸ਼ੋਅ ਦੌਰਾਨ ਵਾਪਰੀ ਅਜਿਹੀ ਘਟਨਾ , ਡਰ ਗਈ ਗਾਇਕਾ ,ਅੱਧ ਵਿਚਕਾਰ ਹੀ ਬੰਦ ਕੀਤਾ ਸ਼ੋਅ
Rain In Punjab: ਪੰਜਾਬ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਤੇਜ਼-ਤੂਫ਼ਾਨ ਸਣੇ ਹੋਈ ਗੜੇਮਾਰੀ; ਜਾਣੋ 4 ਤੋਂ ਲੈ ਕੇ ਕਿੰਨੇ ਦਿਨ ਖਰਾਬ ਰਹੇਗਾ ਮੌਸਮ...
ਪੰਜਾਬ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਤੇਜ਼-ਤੂਫ਼ਾਨ ਸਣੇ ਹੋਈ ਗੜੇਮਾਰੀ; ਜਾਣੋ 4 ਤੋਂ ਲੈ ਕੇ ਕਿੰਨੇ ਦਿਨ ਖਰਾਬ ਰਹੇਗਾ ਮੌਸਮ...
Moga Rally 'ਚ CM ਭਗਵੰਤ ਮਾਨ ਦਾ ਐਲਾਨ ,'30 ਦਿਨ ਤਕਸੀਮ ਯੋਜਨਾ ਸ਼ੁਰੂ ,ਆੜਤੀਆਂ ਦੀ ਹੜਤਾਲ 'ਤੇ ਸਖ਼ਤ  
Moga Rally 'ਚ CM ਭਗਵੰਤ ਮਾਨ ਦਾ ਐਲਾਨ ,'30 ਦਿਨ ਤਕਸੀਮ ਯੋਜਨਾ ਸ਼ੁਰੂ ,ਆੜਤੀਆਂ ਦੀ ਹੜਤਾਲ 'ਤੇ ਸਖ਼ਤ  

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rain In Punjab: ਪੰਜਾਬ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਤੇਜ਼-ਤੂਫ਼ਾਨ ਸਣੇ ਹੋਈ ਗੜੇਮਾਰੀ; ਜਾਣੋ 4 ਤੋਂ ਲੈ ਕੇ ਕਿੰਨੇ ਦਿਨ ਖਰਾਬ ਰਹੇਗਾ ਮੌਸਮ...
ਪੰਜਾਬ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਤੇਜ਼-ਤੂਫ਼ਾਨ ਸਣੇ ਹੋਈ ਗੜੇਮਾਰੀ; ਜਾਣੋ 4 ਤੋਂ ਲੈ ਕੇ ਕਿੰਨੇ ਦਿਨ ਖਰਾਬ ਰਹੇਗਾ ਮੌਸਮ...
Punjab News: ਪੰਜਾਬ 'ਚ 'ਆਪ' ਸਰਪੰਚ ਨੇ ਪੁਲਿਸ ਵਾਲਿਆਂ ਦੀ ਵਰਦੀ ਪਾੜੀ, ਦੋਸ਼ੀ ਨੂੰ ਫੜ੍ਹਨ ਪਿੰਡ ਗਏ ਸੀ ਮੁਲਾਜ਼ਮ: ਪਰਿਵਾਰ ਨੇ ਕੀਤੀ ਧੱਕਾ-ਮੁੱਕੀ ਅਤੇ ਕੱਢੀਆਂ ਗਾਲ੍ਹਾਂ...
ਪੰਜਾਬ 'ਚ 'ਆਪ' ਸਰਪੰਚ ਨੇ ਪੁਲਿਸ ਵਾਲਿਆਂ ਦੀ ਵਰਦੀ ਪਾੜੀ, ਦੋਸ਼ੀ ਨੂੰ ਫੜ੍ਹਨ ਪਿੰਡ ਗਏ ਸੀ ਮੁਲਾਜ਼ਮ: ਪਰਿਵਾਰ ਨੇ ਕੀਤੀ ਧੱਕਾ-ਮੁੱਕੀ ਅਤੇ ਕੱਢੀਆਂ ਗਾਲ੍ਹਾਂ...
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਲੱਗਿਆ ਵੱਡਾ ਝਟਕਾ; ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫਾ; ਲਗਾਏ ਅਜਿਹੇ ਦੋਸ਼..
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਲੱਗਿਆ ਵੱਡਾ ਝਟਕਾ; ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫਾ; ਲਗਾਏ ਅਜਿਹੇ ਦੋਸ਼..
ਪੈਨਸ਼ਨਧਾਰਕਾਂ ਨੂੰ ਲੈਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ
ਪੈਨਸ਼ਨਧਾਰਕਾਂ ਨੂੰ ਲੈਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ
Big News: ਵੱਡੀ ਖਬਰ, ਸੀਨੀਅਰ ਕਾਂਗਰਸ ਆਗੂ ਅਤੇ ਸਾਂਸਦ ਦੇ ਕਾਫ਼ਲੇ 'ਤੇ ਹਮਲਾ; ਹਮਲਾਵਰਾਂ ਨੇ ਸੜਕ ਵਿਚਾਲੇ ਘੇਰੀ ਕਾਰ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਵੱਡੀ ਖਬਰ, ਸੀਨੀਅਰ ਕਾਂਗਰਸ ਆਗੂ ਅਤੇ ਸਾਂਸਦ ਦੇ ਕਾਫ਼ਲੇ 'ਤੇ ਹਮਲਾ; ਹਮਲਾਵਰਾਂ ਨੇ ਸੜਕ ਵਿਚਾਲੇ ਘੇਰੀ ਕਾਰ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
IDFC ਬੈਂਕ ਘੋਟਾਲੇ ਮਾਮਲੇ 'ਚ ਪੀਡੀ ਅਤੇ ਅਕਾਊਂਟੈਂਟ ਨੂੰ ਜੇਲ੍ਹ, ਬੈਂਕ ਮੈਨੇਜਰ ਸਣੇ 3 ਨੂੰ ਭੇਜਿਆ ਅੰਬਾਲਾ ਜੇਲ੍ਹ
IDFC ਬੈਂਕ ਘੋਟਾਲੇ ਮਾਮਲੇ 'ਚ ਪੀਡੀ ਅਤੇ ਅਕਾਊਂਟੈਂਟ ਨੂੰ ਜੇਲ੍ਹ, ਬੈਂਕ ਮੈਨੇਜਰ ਸਣੇ 3 ਨੂੰ ਭੇਜਿਆ ਅੰਬਾਲਾ ਜੇਲ੍ਹ
ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...
ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...
ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
Embed widget