ਪੜਚੋਲ ਕਰੋ

ਸੁਖਬੀਰ ਬਾਦਲ ਭੁੱਲੇ ਟਕਸਾਲੀਆਂ ਦੀ ਇੱਜ਼ਤ, ਖੁੱਲ੍ਹ ਕੇ ਕੱਢੀ ਭੜਾਸ

ਚੰਡੀਗੜ੍ਹ: ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਟਕਸਾਲੀ ਲੀਡਰਾਂ ਦੀ ਇੱਜ਼ਤ ਭੁੱਲ ਗਈ ਹੈ। ਹੁਣ ਤੱਕ ਸੁਖਬੀਰ ਬਾਦਲ ਕਹਿੰਦੇ ਸੀ ਕਿ ਟਕਸਾਲੀ ਉਨ੍ਹਾਂ ਲਈ ਸਨਮਾਨਯੋਗ ਹਨ। ਬਾਗੀ ਟਕਸਾਲੀਆਂ ਵੱਲੋਂ ਵੱਖਰੀ ਪਾਰਟੀ ਬਣਾਉਣ ਮਗਰੋਂ ਸੁਖਬੀਰ ਬਾਦਲ ਉਨ੍ਹਾਂ ਖਿਲਾਫ ਖੁੱਲ੍ਹ ਕੇ ਬੋਲਣ ਲੱਗੇ ਹਨ। ਅੱਜ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਸਵੇਰ ਤੋਂ ਸ਼ਾਮ ਤੱਕ ਝੂਠ ਬੋਲਦੇ ਹਨ। ਇਸ ਮੌਕੇ ਬਿਕਰਮ ਮਜੀਠੀਆ ਵੀ ਪਿੱਛੇ ਨਾ ਰਹੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਚਾਹੇ ਰਣਜੀਤ ਸਿੰਘ ਬ੍ਰਹਮਪੁਰਾ ਹਨ ਪਰ ਚੱਲ ਸਭ ਕੁਝ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੇ ਇਸ਼ਾਰੇ 'ਤੇ ਹੀ ਹੈ। ਹੁਣ ਤੱਕ ਮੱਠੀ ਸੁਰ ਵਾਲੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਬੁੱਧਵਾਰ ਨੂੰ ਕਿਹਾ ਸੀ ਕਿ ਜੋ ਪਾਰਟੀ ਨਾਲ ਗੱਦਾਰੀ ਕਰਦਾ ਹੈ, ਉਸ ਦਾ ਕੁਝ ਨਹੀਂ ਬਣਦਾ। ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਲਜ਼ਾਮ ਲਾਏ ਸੀ ਕਿ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਲੀਡਰ ਕਾਂਗਰਸ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਹਨ। ਇਸ ਮਗਰੋਂ ਟਕਸਾਲੀ ਲੀਡਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸੁਖਬੀਰ ਬਾਦਲ ਨੂੰ ਚੁਣੌਤੀ ਦਿੱਤੀ ਸੀ ਕਿ ਉਹ ਆਪਣੇ ਪਰਿਵਾਰ ਨਾਲ ਸ਼੍ਰੀ ਅਕਾਲ ਤਖ਼ਤ ਸਾਹਿਬ ਆਉਣ ਤੇ ਉਹ ਵੀ ਆਪਣੇ ਪਰਿਵਾਰ ਨਾਲ ਆਉਣਗੇ, ਫਿਰ ਆਪੇ ਪਤਾ ਲੱਗ ਜਾਏਗਾ ਕੌਣ ਸੱਚਾ ਕੇ ਕੌਣ ਝੂਠਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਧਮਾਕਾ, 15 ਆਗੂਆਂ ਨੇ ਅਚਾਨਕ ਛੱਡੀ ਪਾਰਟੀ; ਕੀਤਾ ਵੱਡਾ ਐਲਾਨ...
Punjab News: ਪੰਜਾਬ ਸਿਆਸਤ 'ਚ ਧਮਾਕਾ, 15 ਆਗੂਆਂ ਨੇ ਅਚਾਨਕ ਛੱਡੀ ਪਾਰਟੀ; ਕੀਤਾ ਵੱਡਾ ਐਲਾਨ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਜਲੰਧਰ 'ਚ ਪਤੀ ਤੋਂ ਪਰੇਸ਼ਾਨ ਪਤਨੀ ਨੇ ਕੀਤਾ ਸੁਸਾਈਡ, ਫਾਹਾ ਲੈਣ ਤੋਂ ਪਹਿਲਾਂ ਪੇਕੇ ਕੀਤੀ ਗੱਲ; ਮੱਚੀ ਸਨਸਨੀ
ਜਲੰਧਰ 'ਚ ਪਤੀ ਤੋਂ ਪਰੇਸ਼ਾਨ ਪਤਨੀ ਨੇ ਕੀਤਾ ਸੁਸਾਈਡ, ਫਾਹਾ ਲੈਣ ਤੋਂ ਪਹਿਲਾਂ ਪੇਕੇ ਕੀਤੀ ਗੱਲ; ਮੱਚੀ ਸਨਸਨੀ
Marriage ਦੇ ਢਾਈ ਮਹੀਨੇ ਬਾਅਦ NRI ਲਾੜੇ ਦੀ ਮੌਤ, ਪਰਿਵਾਰ ਦਾ ਆਰੋਪ - ਕੈਂਸਰ ਦੀ ਗੱਲ ਲੁਕਾ ਕੇ ਕਰਵਾਇਆ ਵਿਆਹ
Marriage ਦੇ ਢਾਈ ਮਹੀਨੇ ਬਾਅਦ NRI ਲਾੜੇ ਦੀ ਮੌਤ, ਪਰਿਵਾਰ ਦਾ ਆਰੋਪ - ਕੈਂਸਰ ਦੀ ਗੱਲ ਲੁਕਾ ਕੇ ਕਰਵਾਇਆ ਵਿਆਹ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
Embed widget