ਪੜਚੋਲ ਕਰੋ

ਸਿੱਖ ਧਰਮ ਦਾ ਨਿਰਾਦਰ ਕਰਨ ਲਈ ਕੈਪਟਨ ਮੁਆਫੀ ਮੰਗੇ!

  ਚੰਡੀਗੜ੍ਹ: ਅਕਾਲੀ ਦਲ ਆਪਣੇ ਵਿਰੋਧੀਆਂ ਨੂੰ ਘੇਰਨ ਲਈ ਮੌਕੇ ਦੀ ਫਿਰਾਕ ਵਿੱਚ ਰਹਿੰਦੇ ਹਨ। ਹੁਣ ਅਕਾਲੀ ਦਲ ਨੇ ਪੰਜਾਬ ਸਿੱਖਿਆ ਬੋਰਡ ਦੀਆਂ ਬਾਰ੍ਹਵੀਂ ਜਮਾਤ ਦੀਆਂ ਇਤਿਹਾਸ ਦੀਆਂ ਕਿਤਾਬਾਂ ਵਿੱਚ ਸਿੱਖ ਧਰਮ ਦੇ ਨਿਰਾਦਰ ਕਰਨ ਸਬੰਧੀ ਮੁੱਖ ਮੰਤਰੀ ਕੈਪਟਨ ਨੂੰ ਖੂਬ ਘੇਰਿਆ ਹੈ। ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਧਰਮ ਨੂੰ ਠੇਸ ਪਹੁੰਚਾਉਣ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਦੇ ਨਾਲ ਹੀ ਕਿਤਾਬਾਂ ਨੂੰ ਗਲਤ ਛਪਾਉਣ ਵਿੱਚ ਜਿਨ੍ਹਾਂ ਅਫ਼ਸਰਾਂ ਦਾ ਹੱਥ ਹੈ, ਉਨ੍ਹਾਂ ਖਿਲਾਫ ਵੀ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ। ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਜੇ ਕੈਪਟਨ ਸਰਕਾਰ ਨੇ ਇਸ ਮੁੱਦੇ ’ਤੇ ਕੋਈ ਕਦਮ ਨਾ ਚੁੱਕਿਆ ਤਾਂ ਅਕਾਲੀ ਦਲ ਪਹਿਲੀ ਨਵੰਬਰ ਨੂੰ ਵੱਡੇ ਪੱਧਰ ’ਤੇ ਰੋਸ ਕਰੇਗੀ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੂੰ ਸਿੱਖ ਇਤਿਹਾਸ ਬਾਰੇ ਹੀ ਨਹੀਂ ਪਤਾ ਤਾਂ ਉਹ ਸਿੱਖਾਂ ਦੀ ਮਰਿਆਦਾ ਦੀ ਪਾਲਣਾ ਕਿਵੇਂ ਕਰੇਗੀ?

ਟਾਪ ਹੈਡਲਾਈਨ

ਕੈਨੇਡਾ ‘ਚ ਦਰਦਨਾਕ ਹਾਦਸਾ, ਪੈਰ ਫਿਸਲਣ ਨਾਲ ਨਹਿਰ ‘ਚ ਡੁੱਬੇ 2 ਪੰਜਾਬੀ ਨੌਜਵਾਨ, ਦੋਵਾਂ ਦੀ ਮੌਤ
ਕੈਨੇਡਾ ‘ਚ ਦਰਦਨਾਕ ਹਾਦਸਾ, ਪੈਰ ਫਿਸਲਣ ਨਾਲ ਨਹਿਰ ‘ਚ ਡੁੱਬੇ 2 ਪੰਜਾਬੀ ਨੌਜਵਾਨ, ਦੋਵਾਂ ਦੀ ਮੌਤ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੰਜਾਬ 'ਚ ਪੁਲਿਸ ਮੁਲਾਜ਼ਮ ਨੂੰ ਕੀਤਾ ਅਗਵਾ! ਮੁਲਜ਼ਮਾਂ ਨੇ ਪਹਿਲਾਂ ਬਣਾਈ ਵੀਡੀਓ; ਫਿਰ ਮੱਚਿਆ ਹੜਕੰਪ
ਪੰਜਾਬ 'ਚ ਪੁਲਿਸ ਮੁਲਾਜ਼ਮ ਨੂੰ ਕੀਤਾ ਅਗਵਾ! ਮੁਲਜ਼ਮਾਂ ਨੇ ਪਹਿਲਾਂ ਬਣਾਈ ਵੀਡੀਓ; ਫਿਰ ਮੱਚਿਆ ਹੜਕੰਪ
Ludhiana 'ਚ ਗ੍ਰੈਜੂਏਸ਼ਨ ਦੀ ਡਿਗਰੀ ਲੈਣ ਗਈ ਮਹਿਲਾ ਲਾਪਤਾ , ਬੱਚਿਆਂ ਦਾ ਰੋ-ਰੋ ਕੇ ਬੁਰਾ ਹਾਲ
Ludhiana 'ਚ ਗ੍ਰੈਜੂਏਸ਼ਨ ਦੀ ਡਿਗਰੀ ਲੈਣ ਗਈ ਮਹਿਲਾ ਲਾਪਤਾ , ਬੱਚਿਆਂ ਦਾ ਰੋ-ਰੋ ਕੇ ਬੁਰਾ ਹਾਲ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Embed widget