ਪੜਚੋਲ ਕਰੋ

Sukhbir Badal: ਪ੍ਰਦੀਪ ਕਲੇਰ ਕਲੇਰ ਦੇ ਇਲਜ਼ਾਮਾਂ ਤੋਂ ਬਾਅਦ ਸੁਖਬੀਰ ਬਾਦਲ ਦਾ ਵੀ ਆਇਆ ਵੱਡਾ ਬਿਆਨ, ਕਾਰਵਾਈ ਦੀ ਚਿਤਾਵਨੀ

Sukhbir Badal Vs Pardeep Kaler: ਪ੍ਰਦੀਪ ਮੁਤਾਬਕ ਬਾਦਲ ਨੇ ਕਿਹਾ, ਜੇ ਉਹ ਤੁਹਾਡਾ ਬਾਬਾ ਹੈ ਤਾਂ ਮੈਂ ਇੱਥੇ ਪੰਜਾਬ ਦਾ ਬਾਬਾ ਹਾਂ।  ਕਲੇਰ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰਮੀਤ ਨਾਲ ਕੋਈ ਸਬੰਧ ਨਾ ਰੱਖਣ ਦੇ ਹੁਕਮਾਂ ਦੇ

Sukhbir Badal Vs Pardeep Kaler: ਬੇਅਦਬੀ ਦੇ ਦੋਸ਼ੀ ਅਤੇ ਹੁਣ ਸਰਕਾਰੀ ਗਵਾਹ ਬਣ ਚੁੱਕੇ ਪ੍ਰਦੀਪ ਕਲੇਰ ਨੇ ਡੇਰਾ ਮੁਖੀ ਦੀ ਬੇਅਦਬੀ ਅਤੇ ਮਾਫੀ ਦੇ ਮੁੱਦੇ ਅਤੇ ਸੰਪਰਦਾਇਕ ਮੁੱਦਿਆਂ 'ਤੇ ਸੁਖਬੀਰ ਬਾਦਲ 'ਤੇ ਸਵਾਲ ਖੜ੍ਹੇ ਕੀਤੇ ਹਨ। ਪ੍ਰਦੀਪ ਕਲੇਰ ਨੇ ਦਾਅਵਾ ਕੀਤਾ ਕਿ 12 ਜੁਲਾਈ 2015 ਨੂੰ ਦਿੱਲੀ ਦੇ 12 ਸਫਦਰਜੰਗ ਸਥਿਤ ਕੋਠੀ ਵਿਖੇ ਸੁਖਬੀਰ ਨੇ ਆਪਣੇ ਇੱਕ ਸਾਥੀ ਨਾਲ ਪੰਜਾਬ ਵਿੱਚ ‘ਐਮਐਸਜੀ’ ਜਾਰੀ ਕਰਨ ਦੇ ਮਾਮਲੇ ‘ਤੇ ਕਿਹਾ ਸੀ ਕਿ ਬਾਬਾ ਲਿਖਤੀ ਰੂਪ ਵਿੱਚ ਮੁਆਫ਼ੀ ਮੰਗੇ, ਬਾਕੀ ਅਸੀਂ ਸੰਭਾਲ ਲਵਾਂਗੇ।

ਪ੍ਰਦੀਪ ਮੁਤਾਬਕ ਬਾਦਲ ਨੇ ਕਿਹਾ, ਜੇ ਉਹ ਤੁਹਾਡਾ ਬਾਬਾ ਹੈ ਤਾਂ ਮੈਂ ਇੱਥੇ ਪੰਜਾਬ ਦਾ ਬਾਬਾ ਹਾਂ।  ਕਲੇਰ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰਮੀਤ ਨਾਲ ਕੋਈ ਸਬੰਧ ਨਾ ਰੱਖਣ ਦੇ ਹੁਕਮਾਂ ਦੇ ਬਾਵਜੂਦ ਸੁਖਬੀਰ ਉਸ ਨੂੰ ਗੁਪਤ ਰੂਪ ਵਿੱਚ ਮਿਲਦੇ ਰਹੇ।

 ਦੂਜੇ ਪਾਸੇ ਸੁਖਬੀਰ ਨੇ ਇਨ੍ਹਾਂ ਦੋਸ਼ਾਂ ਨੂੰ ਝੂਠਾ ਤੇ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਕਿ ਮੈਂ ਪਹਿਲਾਂ ਵੀ ਖਾਲਸਾ ਪੰਥ ਦੇ ਸਰਵਉੱਚ ਧਾਰਮਿਕ ਅਸਥਾਨ ਅੱਗੇ ਪੇਸ਼ ਹੋ ਚੁੱਕਾ ਹਾਂ। ਮੈਂ ਉਸਦੇ ਫੈਸਲੇ ਦੀ ਉਡੀਕ ਕਰਾਂਗਾ। ਉਸ ਤੋਂ ਬਾਅਦ ਮੈਂ ਇਸ ਦੇ ਖਿਲਾਫ ਸਖਤ ਕਾਰਵਾਈ ਕਰਾਂਗਾ।

ਪ੍ਰਦੀਪ ਕਲੇਰ  ਦਾ ਕਹਿਣਾ ਹੈ ਕਿ ਹਰਸਿਮਰਤ ਕੌਰ ਬਾਦਲ ਨੂੰ ਚੋਣਾਂ ਜਿੱਤਣ ਲਈ ਡੇਰਾ ਸਿਰਸਾ ਦੀ ਮਦਦ ਵੀ ਲਈ ਗਈ ਸੀ। ਦੂਜੇ ਪਾਸੇ ਕਲੇਰ ਦੇ ਬਿਆਨ ਦੀ ਟਾਈਮਿੰਗ 'ਤੇ ਸਵਾਲ ਚੁੱਕਦਿਆਂ ਹਰਕਤ 'ਚ ਆਏ ਸੀਨੀਅਰ ਅਕਾਲੀ ਆਗੂ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਇਹ ਸਭ ਕੁਝ ਭਾਜਪਾ, ਆਮ ਆਦਮੀ ਸਰਕਾਰ ਅਤੇ ਬਾਗੀ ਅਕਾਲੀਆਂ ਦੇ ਇਸ਼ਾਰੇ 'ਤੇ ਕੀਤਾ ਜਾ ਰਿਹਾ ਹੈ।

ਪ੍ਰਦੀਪ ਕਲੇਰ ਨੂੰ ਬੇਅਦਬੀ ਦੀਆਂ ਘਟਨਾਵਾਂ ਦਾ ਮਾਸਟਰਮਾਈਂਡ ਦੱਸਦਿਆਂ ਵਲਟੋਹਾ ਨੇ ਕਿਹਾ ਕਿ ਇਹ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ ਕਿ ਅਜਿਹੇ ਵਿਅਕਤੀ ਵੱਲੋਂ ਸੋਚੀ ਸਮਝੀ ਲਿਖਤ ਤਹਿਤ ਬੇਬੁਨਿਆਦ ਦੋਸ਼ ਲਗਾਉਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਜਦੋਂ ਕਿ ਕਲੇਰ ਨੇ ਧਾਰਾ 164 ਤਹਿਤ ਅਦਾਲਤ ਵਿੱਚ ਦਿੱਤੇ ਬਿਆਨ ਵਿੱਚ ਐਸਆਈਟੀ ਸਾਹਮਣੇ ਉਠਾਏ ਗਏ ਕੁਝ ਵੀ ਜ਼ਿਕਰ ਨਹੀਂ ਕੀਤਾ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget