ਪੜਚੋਲ ਕਰੋ

Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ

ਮਾਨ ਸਾਹਬ! ਸਿਆਣੇ ਕਹਿੰਦੇ ਨੇ, ਪੱਗ ਵੇਚ ਕੇ ਘਿਓ ਨਹੀਂ ਖਾਈਦਾ। ਤੁਸੀਂ ਤਾਂ ਪਤਾ ਨਹੀਂ ਕੀ ਖਾਣ “ਪੀਣ” ਲਈ ਪੂਰਾ ਪੰਜਾਬ ਹੀ ਵੇਚਣ 'ਤੇ ਉੱਤਰ ਆਏ ਹੋ! ਮੰਨਿਆ ਤੁਹਾਡੀ ਕੋਈ ਗੁੱਝੀ ਨੱਸ ਹੈ ਦਿੱਲੀ ਵਾਲਿਆਂ ਕੋਲ ਜੋ ਇੰਨਾ ਜਲੀਲ ਹੋ ਕੇ ਵੀ ਕੁਰਸੀ ਨੂੰ ਚਿੰਬੜੇ ਹੋਏ ਹੋ। ਪਰ ਪੰਜਾਬ ਨੂੰ ਤਾਂ ਜਲੀਲ ਨਾ ਕਰੋ।

Punjab News: ਆਮ ਆਦਮੀ ਪਾਰਟੀ ਦੇ ਸੁਪਰੀਮੋ ਨੇ ਪੰਜਾਬ ਵਿੱਚ ਇੰਚਾਰਜ ਤੇ ਸਹਿ-ਇੰਚਾਰਜ ਨਿਯੁਕਤ ਕੀਤਾ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜਦੋਂ ਕਿ ਸਹਿ-ਇੰਚਾਰਜ ਦੀ ਜ਼ਿੰਮੇਵਾਰੀ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਕੁਮਾਰ ਜੈਨ ਨੂੰ ਦਿੱਤੀ ਗਈ ਹੈ। ਇਸ ਤੋਂ ਬਾਅਦ ਸੁਖਬੀਰ ਬਾਦਲ ਨੇ ਵੱਖਰੇ ਅੰਦਾਜ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨੇ ਉੱਤੇ ਲਿਆ ਹੈ।

 ਭੂੰਜਿਓਂ ਚੁੱਕ ਕੇ ਪੰਜਾਬ ਦੇ ਸਿਰ ਉੱਤੇ ਬਿਠਾ ਦਿੱਤੇ

ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਇਤਿਹਾਸ ਦੀਆਂ ਕਿਤਾਬਾਂ ਵਿੱਚ ਪੜ੍ਹਿਆ ਸੀ, ਕਦੇ ਲਾਹੌਰ ਵਾਲੇ ਪਾਸਿਓਂ ਆ ਕੇ ਮੁਗ਼ਲ ਧਾੜਵੀ ਪੰਜਾਬ ਨੂੰ ਲੁੱਟਿਆ ਕਰਦੇ ਸਨ। ਹੁਣ ਦਿੱਲੀ ਵਾਲੇ ਧਾੜਵੀ ਪੰਜਾਬ ਨੂੰ ਲੁੱਟਣ ਆ ਗਏ ਹਨ। ਕੌਣ ! ਪੰਜਾਬ ਦਾ ਸੁਪਰ CM ਕੇਜਰੀਵਾਲ। ਪੰਜਾਬ ਦਾ ਇੰਚਾਰਜ ਮਨੀਸ਼ ਸਿਸੋਦੀਆ। ਕੋ-ਇੰਚਾਰਜ ਸਤਿੰਦਰ ਜੈਨ। ਚੀਫ਼ ਐਡਵਾਈਜ਼ਰ ਬਿਭਵ ਕੁਮਾਰ।  ਬਾਦਲ ਨੇ ਕਿਹਾ, 'ਚਾਰਾਂ ਦੀ 'ਕੁਆਲੀਫਿਕੇਸ਼ਨ'? ਜੇਲ੍ਹ-ਯਾਫ਼ਤਾ ਮੁਜ਼ਰਿਮ, ਕਈ ਕੇਸਾਂ ਵਿਚ ਲੋੜੀਂਦੇ ਤੇ ਜ਼ਮਾਨਤਾਂ 'ਤੇ ਬਾਹਰ। ਦਿੱਲੀ ਦੇ ਲੋਕਾਂ ਨੇ ਚਲਾ ਕੇ ਭੁੰਜੇ ਮਾਰੇ ਪਰ 'ਮਹਾਨ ਇਨਕਲਾਬੀ' ਭਗਵੰਤ ਮਾਨ ਨੇ ਭੂੰਜਿਓਂ ਚੁੱਕ ਕੇ ਪੰਜਾਬ ਦੇ ਸਿਰ ਉੱਤੇ ਬਿਠਾ ਦਿੱਤੇ।'

ਮੰਤਰੀ ਪੰਜਾਬ ਦੇ ਪਰ ਉਨ੍ਹਾਂ ਦਾ ਰਿਮੋਟ

ਬਾਦਲ ਨੇ ਕਿਹਾ, ਇੱਥੇ ਹੀ ਬੱਸ ਨਹੀਂ। ਰਾਜ ਸਭਾ ਦੀਆਂ ਸੀਟਾਂ ਪੰਜਾਬ ਦੀਆਂ ਪਰ ਮੈਂਬਰ ਕੋਈ ਦਿੱਲੀਓਂ ਤੇ ਕੋਈ ਛੱਤੀਸਗੜ੍ਹ ਤੋਂ। ਪੰਜਾਬ ਤੀਰਥ ਯਾਤਰਾ ਕਰਾਉਣੀ ਪੰਜਾਬੀਆਂ ਨੂੰ ਪਰ ਤੀਰਥ ਤੈਅ ਕਰਨ ਲਈ ਮਹਿਕਮੇ ਦਾ ਮੁੱਖੀ  ਫੇਰ ਦਿੱਲੀਓਂ। ਲੋਕ ਪੰਜਾਬ ਦੇ ਪਰ ਲੋਕ ਸੰਪਰਕ ਮਹਿਕਮਾ ਦਿੱਲੀ ਵਾਲਿਆਂ ਕੋਲ। ਧਰਤੀ ਪੰਜਾਬ ਦੀ ਪਰ ਰੀਅਲ ਅਸਟੇਟ ਮਹਿਕਮੇ ਦਾ ਆਗੂ ਗ਼ੈਰ ਪੰਜਾਬੀ। ਹੋਰ ਤਾਂ ਹੋਰ, ਮੰਤਰੀ ਪੰਜਾਬ ਦੇ ਪਰ ਉਨ੍ਹਾਂ ਦੇ ਰਿਮੋਟ ਦੱਬਣ ਲਈ ਉਨ੍ਹਾਂ ਉੱਤੇ ਦਿੱਲੀ ਦੇ ਦੇ-ਦੋ ਪ੍ਰਾਈਵੇਟ ਬੰਦੇ। 

ਦਿੱਲੀਓਂ ਆਏ ਲੁਟੇਰੇ ਬਣ ਗਏ ਹੀਰੋ

ਪੰਜ ਸੌ ਸਾਲ ਦੇ ਇਤਿਹਾਸ ਵਿੱਚ ਕਦੇ ਪੰਜਾਬ ਦਿੱਲੀ ਦੇ ਇੰਜ ਥੱਲੇ ਨਹੀਂ ਲੱਗਾ ਜਿਵੇਂ ਅੱਜ ਭਗਵੰਤ ਮਾਨ ਨੇ ਲਾ ਦਿੱਤਾ। ਪੰਜਾਬ ਦੇ ਵਿਧਾਇਕ ਜ਼ੀਰੋ! ਸਾਰੀ ਬਿਓਰੋਕ੍ਰਿਸੀ ਜ਼ੀਰੋ। ਪੁਲਿਸ ਪ੍ਰਸ਼ਾਸਨ ਜ਼ੀਰੋ। ਪੰਜਾਬ ਦੀ ਅਣਖ ਜ਼ੀਰੋ। ਮਾਣ ਜ਼ੀਰੋ। ਇਤਿਹਾਸ ਜ਼ੀਰੋ। ਵੋਟਾਂ ਪਾਉਣ ਵਾਲੇ ਲੋਕ ਜ਼ੀਰੋ। ਹੀਰੋ ਕੌਣ? ਦਿੱਲੀਓਂ ਆਏ ਲੁਟੇਰੇ।

ਪੰਜਾਬ ਦੇ ਪੁੱਤ ਨੇ ਕੀਤੇ ਕਪੁੱਤਰਾਂ ਵਾਲੇ ਕੰਮ

ਮਾਨ ਸਾਹਬ! ਸਿਆਣੇ ਕਹਿੰਦੇ ਨੇ, ਪੱਗ ਵੇਚ ਕੇ ਘਿਓ ਨਹੀਂ ਖਾਈਦਾ। ਤੁਸੀਂ ਤਾਂ ਪਤਾ ਨਹੀਂ ਕੀ ਖਾਣ “ਪੀਣ” ਲਈ ਪੂਰਾ ਪੰਜਾਬ ਹੀ ਵੇਚਣ 'ਤੇ ਉੱਤਰ ਆਏ ਹੋ! ਮੰਨਿਆ ਤੁਹਾਡੀ ਕੋਈ ਗੁੱਝੀ ਨੱਸ ਹੈ ਦਿੱਲੀ ਵਾਲਿਆਂ ਕੋਲ ਜੋ ਇੰਨਾ ਜਲੀਲ ਹੋ ਕੇ ਵੀ ਕੁਰਸੀ ਨੂੰ ਚਿੰਬੜੇ ਹੋਏ ਹੋ। ਪਰ ਪੰਜਾਬ ਨੂੰ ਤਾਂ ਜਲੀਲ ਨਾ ਕਰੋ। ਕਹਿੰਦੇ ਹੋ ਖੁਦ ਨੂੰ ਪੰਜਾਬ ਦਾ ਪੁੱਤਰ ਪਰ ਕੰਮ ਸਾਰੇ ਕਪੁੱਤਰਾਂ ਵਾਲੇ। ਕੁਝ ਤਾਂ ਸ਼ਰਮ ਕਰੋ

ਟਾਪ ਹੈਡਲਾਈਨ

NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget