ਪੜਚੋਲ ਕਰੋ

Punjab News: ਸੁਖਬੀਰ ਬਾਦਲ ਦਾ ਵੱਡਾ ਇਲਜ਼ਾਮ, ਪੰਜਾਬ 'ਚ ਗੈਂਗਸਟਰਾਂ ਦੀ ਵਧਦੀ ਗਿਣਤੀ ਲਈ CM ਭਗਵੰਤ ਮਾਨ ਜ਼ਿੰਮੇਵਾਰ

Punjab News: ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਹਮਲਾ ਕੀਤਾ ਹੈ। ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਅਜਿਹੀ ਬਣ ਚੁੱਕੀ ਹੈ ਕਿ ਆਮ ਆਦਮੀ ਵੀ ਫਿਰੌਤੀ ਦੇਣ ਲਈ ਮਜਬੂਰ ਹੈ।

Gangster in Punjab: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ਼ਨੀਵਾਰ ਨੂੰ ਸਮੂਹ ਪੰਜਾਬੀਆਂ ਨੂੰ ਇੱਕਜੁੱਟ ਹੋ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਵਾਲੇ ਅਤੇ ਆਮ ਲੋਕਾਂ ਦੀ ਜ਼ਿੰਦਗੀ ਨਰਕ ਬਣਾਉਣ ਵਾਲੇ ਗੈਂਗਸਟਰਾਂ ਵਿਰੁੱਧ ਮਿਸਾਲੀ ਕਾਰਵਾਈ ਕਰਨ ਲਈ ਮਜਬੂਰ ਕਰਨ ਦੀ ਅਪੀਲ ਕੀਤੀ ਹੈ।

15 ਦਿਨ ਪਹਿਲਾਂ ਫਿਰੌਤੀ ਲਈ ਅਗਵਾ ਕੀਤੇ ਗਏ ਮੁਕਤਸਰ ਜ਼ਿਲ੍ਹੇ ਦੇ ਗਿੱਦੜਬਾਹਾ ਦੇ 20 ਸਾਲਾ ਹਰਮਨਦੀਪ ਦੇ ਕਤਲ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਘਟਨਾ ਨੂੰ ਦਿਲ ਦਹਿਲਾ ਦੇਣ ਵਾਲੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਅਜਿਹੀ ਬਣ ਚੁੱਕੀ ਹੈ ਕਿ ਆਮ ਆਦਮੀ ਨੂੰ ਵੀ ਫਿਰੌਤੀ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਹਰਮਨਦੀਪ ਦੇ ਘਰਵਾਲਿਆਂ ਕੋਲ ਮਹਿਜ਼ 7 ਏਕੜ ਜ਼ਮੀਨ ਹੈ ਤੇ ਉਹ ਮੰਗੀ ਗਈ 30 ਲੱਖ ਦੀ ਫਿਰੌਤੀ ਦੇਣ ਤੋਂ ਅਸਮਰਥ ਸਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਕੋਈ ਵੀ ਸੁਰੱਖਿਅਤ ਨਹੀਂ ਹੈ। ਬਾਦਲ ਨੇ ਕਿਹਾ ਕਿ ਹੁਣ ਪੰਜਾਬ ਵਿੱਚ ਕੋਈ ਨਿਵੇਸ਼ ਨਹੀਂ ਆ ਰਿਹਾ ਹੈ ਅਤੇ ਉਦਯੋਗਪਤੀ ਅਤੇ ਵਪਾਰੀ ਸੂਬੇ ਤੋਂ ਬਾਹਰ ਜਾਣ ਬਾਰੇ ਸੋਚ ਰਹੇ ਹਨ।

ਪੰਜਾਬ ਦੇ ਇਸ ਹਾਲਾਤ ਲਈ ਮੁੱਖ ਮੰਤਰੀ ਭਗਵੰਤ ਮਾਨ ਜ਼ਿੰਮੇਵਾਰ ਹਨ

ਇਸ ਸਥਿਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਬਾਦਲ ਨੇ ਕਿਹਾ ਕਿ ਮਾਨ ਨੂੰ ਅਹੁਦੇ 'ਤੇ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਅਕਾਲੀ ਦਲ ਪ੍ਰਧਾਨ  ਨੇ ਕਿਹਾ, "ਮੁੱਖ ਮੰਤਰੀ ਪੰਜਾਬ ਵਿੱਚ ਗੈਂਗਸਟਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਰਹੇ ਹਨ। ਇੱਥੋਂ ਤੱਕ ਕਿ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਦੀ ਪੁਲਿਸ ਵੀ ਆਪਣੀ ਡਿਊਟੀ ਨਿਭਾਉਣ ਵਿੱਚ ਅਸਫਲ ਰਹੀ ਹੈ।" ਬਾਦਲ ਨੇ ਇਹ ਵੀ ਕਿਹਾ ਕਿ ਉਸ ਨੇ ਹਾਲ ਹੀ ਵਿੱਚ ਜਲੰਧਰ ਜ਼ਿਲ੍ਹੇ ਦੇ ਨਕੋਦਰ ਦਾ ਦੌਰਾ ਕੀਤਾ ਸੀ, ਜਿੱਥੇ ਇੱਕ ਵਪਾਰੀ ਨੂੰ ਫਿਰੌਤੀ ਦੀ ਰਕਮ ਨਾ ਦੇਣ ਕਾਰਨ ਗੈਂਗਸਟਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: Punjab News : ਫਿਰੋਜ਼ਪੁਰ 'ਚ 5 ਮਹੀਨਿਆਂ ਤੋਂ ਧਰਨੇ 'ਤੇ ਬੈਠੇ ਪਿੰਡ ਵਾਸੀ , ਮੰਤਰੀ ਧਾਲੀਵਾਲ ਨਾਲ ਗੱਲਬਾਤ ਤੋਂ ਬਾਅਦ ਵੀ ਨਹੀਂ ਹਟੇ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Embed widget