ਅਕਾਲੀ ਦਲ ਨੇ ਸੱਦੀ ਹੰਗਾਮੀ ਮੀਟਿੰਗ, ਪੰਜਾਬ ਦੇ ਵੱਡੇ ਮੁੱਦਿਆ 'ਤੇ ਚਰਚਾ
ਏਬੀਪੀ ਸਾਂਝਾ | 28 May 2020 03:03 PM (IST)
ਪੰਜਾਬ ਦੇ ਮੁੱਦਿਆਂ 'ਤੇ ਵਿਚਾਰ ਵਟਾਂਦਰੇ ਲਈ ਪਾਰਟੀ ਦੀ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਗਈ ਹੈ।
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੇ ਟਿਊਬਵੈਲਾਂ ਤੇ ਮੁਫਤ ਬਿਜਲੀ ਸਪਲਾਈ ਬੰਦ ਹੋਣ, ਬੀਜ ਘੁਟਾਲਾ ਤੇ ਮਾਲੀਆ ਘਾਟੇ ਆਦਿ ਦੇ ਮੁੱਦੇ ‘ਤੇ ਵਿਚਾਰ ਵਟਾਂਦਰੇ ਲਈ ਪਾਰਟੀ ਦੀ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਹੈ। ਇਹ ਮੀਟਿੰਗ 30 ਮਈ ਨੂੰ ਪਾਰਟੀ ਚੰਡੀਗੜ੍ਹ ਦਫਤਰ ਵਿੱਚ 12 ਵਜੇ ਹੋਵੇਗੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ