ਪੜਚੋਲ ਕਰੋ

ਸੁਖਬੀਰ ਬਾਦਲ ਦਾ ਕੈਪਟਨ ਨੂੰ ਨਸ਼ਿਆਂ 'ਤੇ ਚੈਲੰਜ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੱਡਾ ਚੈਲੰਜ ਕੀਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਚੋਣਾਂ ਵੇਲੇ ਕਾਂਗਰਸ ਨੇ ਅਕਾਲੀਆਂ 'ਤੇ ਨਸ਼ਾ ਵੇਚਣ ਦੇ ਇੰਨੇ ਇਲਜ਼ਾਮ ਲਾਏ ਪਰ ਉਨ੍ਹਾਂ ਨੂੰ ਸੱਤਾ ’ਚ ਆਇਆਂ ਦੋ ਸਾਲ ਹੋ ਗਏ ਹਨ ਤੇ ਇਨ੍ਹਾਂ ਦੋ ਸਾਲਾਂ ਦੌਰਾਨ ਕਿਸੇ ਵੀ ਅਜਿਹੇ ਬੰਦੇ ਦੀ ਗ੍ਰਿਫ਼ਤਾਰੀ ਨਹੀਂ ਹੋਈ। ਸੁਖਬੀਰ ਨੇ ਕਿਹਾ ਕਿ ਦੋ ਸਾਲ ਤੋਂ ਕੈਪਟਨ ਅਮਰਿੰਦਰ ਮੁੱਖ ਮੰਤਰੀ ਹਨ, ਪੁਲਿਸ ਤੇ ਪ੍ਰਸ਼ਾਸਨ ਵੀ ਉਨ੍ਹਾਂ ਦਾ ਹੈ ਪਰ ਹਾਲੇ ਤਕ ਉਨ੍ਹਾਂ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਕੋਈ ਅਕਾਲੀ ਗ੍ਰਿਫਤਾਰ ਨਹੀਂ ਕੀਤਾ। ਉਨ੍ਹਾਂ ਮੁੱਖ ਮੰਤਰੀ ’ਤੇ ਇਲਜ਼ਾਮ ਲਾਇਆ ਕਿ ਉਹ ਐਂਵੇਂ ਰੌਲ਼ਾ ਪਾਉਂਦੇ ਹਨ। ਸੁਖਬੀਰ ਬਾਦਲ ਨੇ ਮੰਚ ਤੋਂ ਕਿਹਾ ਕਿ ਕੈਪਟਨ ਤਾਂ ਲੋਕਾਂ ਨੂੰ ਮਿਲਦੇ ਵੀ ਨਹੀਂ। ਉਨ੍ਹਾਂ ਕਿਹਾ ਕਿ ਜਦੋਂ ਉਹ ਡਿਪਟੀ ਸੀਐਮ ਸੀ ਤਾਂ ਜਿਹੜਾ ਡੀਐਸਪੀ ਉਨ੍ਹਾਂ ਦੀ ਸਿਕਿਉਰਿਟੀ ਵਿੱਚ ਹੁੰਦਾ ਸੀ, ਉਹੀ ਹੁਣ ਕੈਪਟਨ ਅਮਰਿੰਦਰ ਦੀ ਸਿਕਿਉਰਿਟੀ ਵਿੱਚ ਹੈ। ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੀ ਉਸ ਡੀਐਸਪੀ ਨਾਲ ਮੁਲਾਕਾਤ ਹੋਈ ਸੀ। ਡੀਐਸਪੀ ਨੇ ਦੱਸਿਆ ਕਿ ਪਿਛਲੇ ਡੇਢ ਮਹੀਨੇ ਤੋਂ ਮੁੱਖ ਮੰਤਰੀ ਨੇ ਕਿਸੇ ਨਾਲ ਮੁਲਾਕਾਤ ਹੀ ਨਹੀਂ ਕੀਤੀ। ਕਿਸਾਨਾਂ ਦੇ ਬਹਾਨੇ ਸੁਖਬੀਰ ਬਾਦਲ ਨੇ ਕੈਪਟਨ ਸਰਕਾਰ 'ਤੇ ਕਈ ਹਮਲੇ ਕੀਤੇ। ਨਸ਼ਿਆਂ ਦੇ ਮੁੱਦੇ ਤੋਂ ਬਾਅਦ ਉਨ੍ਹਾਂ ਬੇਅਦਬੀ ਵਾਲਾ ਮੁੱਦਾ ਚੁੱਕਦਿਆਂ ਕਿਹਾ ਕਿ ਇਹ ਅਕਾਲੀ ਦਲ ਦੀ ਸੋਚ ਨਹੀਂ। ਅਕਾਲੀ ਦਲ ਕਦੇ ਇਵੇਂ ਸੋਚ ਵੀ ਨਹੀਂ ਸਕਦਾ ਕਿਉਂਕਿ ਅਕਾਲੀ ਦਲ ਸਿੱਖ ਕੌਮ ਦੀ ਨੁਮਾਇੰਦਾ ਜਥੇਬੰਦੀ ਹੈ।

ਟਾਪ ਹੈਡਲਾਈਨ

ਜੇਲ੍ਹ ਵਾਪਸੀ ਤੋਂ ਪਹਿਲਾਂ ਰਾਮ ਰਹੀਮ ਨੇ ਕੀਤਾ ਨਵੀਨੀਕਰਣ ਕੀਤੇ ਡੇਰਾ ਕੰਪਲੈਕਸ ਦਾ ਉਦਘਾਟਨ, ਹਨੀਪ੍ਰੀਤ ਵੀ ਰਹੀ ਨਾਲ
ਜੇਲ੍ਹ ਵਾਪਸੀ ਤੋਂ ਪਹਿਲਾਂ ਰਾਮ ਰਹੀਮ ਨੇ ਕੀਤਾ ਨਵੀਨੀਕਰਣ ਕੀਤੇ ਡੇਰਾ ਕੰਪਲੈਕਸ ਦਾ ਉਦਘਾਟਨ, ਹਨੀਪ੍ਰੀਤ ਵੀ ਰਹੀ ਨਾਲ
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ
Punjab News : ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ ਬਦਲਿਆ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਰਕਾਰੀ ਦਫ਼ਤਰ 
Punjab News : ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ ਬਦਲਿਆ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਰਕਾਰੀ ਦਫ਼ਤਰ 
ਮੁਹਾਲੀ 'ਚ ਨੌਜਵਾਨਾਂ 'ਤੇ ਤਲਵਾਰਾਂ ਤੇ ਚਾਕੂਆਂ ਨਾਲ ਹਮਲਾ, ਇੱਕ ਦੀ ਮੌਤ; ਮੱਚਿਆ ਚੀਕ ਚੀਹਾੜਾ
ਮੁਹਾਲੀ 'ਚ ਨੌਜਵਾਨਾਂ 'ਤੇ ਤਲਵਾਰਾਂ ਤੇ ਚਾਕੂਆਂ ਨਾਲ ਹਮਲਾ, ਇੱਕ ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ
ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੱਚੀ ਸਨਸਨੀ; ਜਾਣੋ ਵਜ੍ਹਾ
ਵੱਡੀ ਖ਼ਬਰ! ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੱਚੀ ਸਨਸਨੀ; ਜਾਣੋ ਵਜ੍ਹਾ
ਆਹ ਬੈਂਕ FD ‘ਤੇ ਦੇ ਰਹੇ ਜ਼ਿਆਦਾ ਵਿਆਜ, ਜਮ੍ਹਾ ਰਾਸ਼ੀ ‘ਤੇ ਮਿਲੇਗਾ 8.5% ਵਿਆਜ; ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ?
ਆਹ ਬੈਂਕ FD ‘ਤੇ ਦੇ ਰਹੇ ਜ਼ਿਆਦਾ ਵਿਆਜ, ਜਮ੍ਹਾ ਰਾਸ਼ੀ ‘ਤੇ ਮਿਲੇਗਾ 8.5% ਵਿਆਜ; ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ED ਦੀ ਵੱਡੀ ਕਾਰਵਾਈ! ਪੰਜਾਬ ਸਰਕਾਰ ਦੇ ਮੰਤਰੀ ਦੀ 55.57 ਕਰੋੜ ਦੀਆਂ ਜਾਇਦਾਦਾਂ ਕੁਰਕ
ED ਦੀ ਵੱਡੀ ਕਾਰਵਾਈ! ਪੰਜਾਬ ਸਰਕਾਰ ਦੇ ਮੰਤਰੀ ਦੀ 55.57 ਕਰੋੜ ਦੀਆਂ ਜਾਇਦਾਦਾਂ ਕੁਰਕ
ਪੰਜਾਬ ਦੇ ਬੇਅਦਬੀ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਰੁੱਖ, 40 ਸਿੱਖ ਵਿਧਾਇਕਾਂ ਨੂੰ ਜਾਰੀ ਕੀਤੇ ਹੁਕਮ
ਪੰਜਾਬ ਦੇ ਬੇਅਦਬੀ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਰੁੱਖ, 40 ਸਿੱਖ ਵਿਧਾਇਕਾਂ ਨੂੰ ਜਾਰੀ ਕੀਤੇ ਹੁਕਮ
ਰਾਤ ਦੇ ਇਸ 1 ਘੰਟੇ 'ਚ ਹੁੰਦੇ ਸਭ ਤੋਂ ਜ਼ਿਆਦਾ ਹਾਦਸੇ, ਰੋਡ ਸੇਫਟੀ ਰਿਪੋਰਟ 'ਚ ਵੱਡਾ ਖੁਲਾਸਾ
ਰਾਤ ਦੇ ਇਸ 1 ਘੰਟੇ 'ਚ ਹੁੰਦੇ ਸਭ ਤੋਂ ਜ਼ਿਆਦਾ ਹਾਦਸੇ, ਰੋਡ ਸੇਫਟੀ ਰਿਪੋਰਟ 'ਚ ਵੱਡਾ ਖੁਲਾਸਾ
Gold-Silver Rate: ਹੁਣ ਹੋਰ ਕਿੰਨੀ ਡਿੱਗੇਗੀ ਕੀਮਤ? ਅੱਜ ਫਿਰ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ
Gold-Silver Rate: ਹੁਣ ਹੋਰ ਕਿੰਨੀ ਡਿੱਗੇਗੀ ਕੀਮਤ? ਅੱਜ ਫਿਰ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ
Embed widget