ਪੜਚੋਲ ਕਰੋ

ਜ਼ਿਮਨੀ ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਦਾ ਵੱਡਾ ਐਲਾਨ

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਦਾ ਐਲਾਨ ਹੁੰਦਿਆਂ ਹੀ ਸਿਆਸੀ ਪਾਰਟੀਆਂ ਸਰਗਰਮ ਹੋ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਚੋਣਾਂ ਵਿੱਚ ਕਾਂਗਰਸ ਨੂੰ ਸਬਕ ਸਿਖਾਇਆ ਜਾਏਗਾ। ਉਂਝ ਚੋਣਾਂ ਤੋਂ ਪਹਿਲਾਂ ਹੀ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਜ਼ਲਾਲਤ ਤੋਂ ਬਚਣ ਲਈ ਕਾਂਗਰਸ ਜ਼ਿਮਨੀ ਚੋਣਾਂ ਵਿੱਚ ਧਾਂਦਲੀਆਂ ਕਰਨ ਤੋਂ ਗੁਰੇਜ਼ ਨਹੀਂ ਕਰੇਗੀ।

ਚੰਡੀਗੜ੍ਹ: ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਦਾ ਐਲਾਨ ਹੁੰਦਿਆਂ ਹੀ ਸਿਆਸੀ ਪਾਰਟੀਆਂ ਸਰਗਰਮ ਹੋ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਚੋਣਾਂ ਵਿੱਚ ਕਾਂਗਰਸ ਨੂੰ ਸਬਕ ਸਿਖਾਇਆ ਜਾਏਗਾ। ਉਂਝ ਚੋਣਾਂ ਤੋਂ ਪਹਿਲਾਂ ਹੀ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਜ਼ਲਾਲਤ ਤੋਂ ਬਚਣ ਲਈ ਕਾਂਗਰਸ ਜ਼ਿਮਨੀ ਚੋਣਾਂ ਵਿੱਚ ਧਾਂਦਲੀਆਂ ਕਰਨ ਤੋਂ ਗੁਰੇਜ਼ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਅੱਜ ਦੀ ਘੜੀ ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ। ਇੱਥੋਂ ਤੱਕ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਵੀ ਗਾਇਬ ਰਹਿੰਦੇ ਹਨ। ਉਨ੍ਹਾਂ ਨੂੰ ਪਤਾ ਹੈ ਕਿ ਉਹ ਲੋਕਾਂ ਦਾ ਸਾਹਮਣਾ ਨਹੀਂ ਕਰ ਸਕਦੇ ਕਿਉਂਕਿ ਉਸ ਇਸ ਸਮੇਂ ਦੌਰਾਨ ਪੂਰੀ ਤਰ੍ਹਾਂ ਸੂਬੇ ਨਾਲੋਂ ਟੁੱਟੇ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿੱਚ ਸਰਕਾਰੀ ਕੰਮਾਂ ਦਾ ਮਾੜਾ ਹਾਲ ਹੈ ਤੇ ਲੋਕ ਮੁੱਢਲੀਆਂ ਸਹੂਲਤਾਂ ਨੂੰ ਵੀ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹਾਰ ਵੱਲ ਵਧ ਰਹੀ ਹੈ ਤੇ ਉਸ ਵੱਲੋਂ ਆਪਣੇ ਪੂਰਨ ਸਫ਼ਾਏ ਤੋਂ ਬਚਣ ਲਈ ਸਰਕਾਰੀ ਮਸ਼ੀਨਰੀ ਦੀ ਰੱਜ ਕੇ ਦੁਰਵਰਤੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿੱਚ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਸਭ ਤੋਂ ਵੱਧ ਹੋਵੇਗੀ। ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ 21 ਅਕਤੂਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਚਾਰੇ ਸੀਟਾਂ ’ਤੇ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਕਾਂਗਰਸ ਪਾਰਟੀ ਦਾ ਏਜੰਡਾ ਸਰਕਾਰ ਦੀਆਂ ਪ੍ਰਗਤੀਸ਼ੀਲ ਤੇ ਭਲਾਈ ਯੋਜਨਾਵਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਲੋਕ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਸੂਬੇ ਦੇ ਵਿਕਾਸ ਲਈ ਕੀਤੇ ਗਏ ਉਪਰਾਲਿਆਂ ਨੂੰ ਧਿਆਨ ਵਿੱਚ ਰੱਖ ਕੇ ਆਪਣੀ ਵੋਟ ਦੀ ਵਰਤੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਕਰਨਗੇ।

ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget