ਪੜਚੋਲ ਕਰੋ

ਕੈਪਟਨ ਨੂੰ ਮੁੱਖ ਮੰਤਰੀ ਦੇ ਅਹੁਦਿਓਂ ਲਾਂਭੇ ਕਰਨ ਲਈ ਕਾਹਲੇ ਸੁਖਬੀਰ

ਇੱਥੇ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਹੁਣ ਰਾਜੇ (ਕੈਪਟਨ ਅਮਰਿੰਦਰ ਸਿੰਘ) ਨੂੰ ਟਿਕਣ ਨਹੀਂ ਦੇਣਗੇ ਅਤੇ ਛੇਤੀ ਹੀ ਮੁੱਖ ਮੰਤਰੀ ਦੇ ਅਹੁਦੇ ਤੋਂ ਵੀ ਲਾਹ ਦੇਣਗੇ।

ਬਠਿੰਡਾ: ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਪਹਿਲਾਂ ਹੀ ਮੁੱਖ ਮੰਤਰੀ ਬਣਨ ਲਈ ਪਹਿਲਾਂ ਹੀ ਆਪਣੀ ਉਕਤਸੁਕਤਾ ਜ਼ਾਹਰ ਕਰ ਚੁੱਕੇ ਹਨ। ਪਰ ਹੁਣ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਵੀ ਇਸ ਕੁਰਸੀ 'ਤੇ ਬੈਠਣ 'ਤੇ ਇਤਰਾਜ਼ ਹੈ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਉਹ ਕੈਪਟਨ ਨੂੰ ਛੇਤੀ ਹੀ ਲਾਂਭੇ ਕਰ ਦੇਣਗੇ। ਸੁਖਬੀਰ ਬਾਦਲ ਆਪਣੀ ਪਤਨੀ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਸੰਸਦੀ ਹਲਕੇ ਬਠਿੰਡਾ ਅਤੇ ਆਪਣੇ ਜੱਦੀ ਹਲਕੇ ਲੰਬੀ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ। ਇੱਥੇ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਹੁਣ ਰਾਜੇ (ਕੈਪਟਨ ਅਮਰਿੰਦਰ ਸਿੰਘ) ਨੂੰ ਟਿਕਣ ਨਹੀਂ ਦੇਣਗੇ ਅਤੇ ਛੇਤੀ ਹੀ ਮੁੱਖ ਮੰਤਰੀ ਦੇ ਅਹੁਦੇ ਤੋਂ ਵੀ ਲਾਹ ਦੇਣਗੇ। ਉਨ੍ਹਾਂ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਰਾਜਾ ਤੜਿੰਗ ਦੱਸਦਿਆਂ ਕਿਹਾ ਕਿ ਉਸ ਨੂੰ ਬੋਲਣ ਦੀ ਅਕਲ ਨਹੀਂ। ਉਨ੍ਹਾਂ ਆਪਣੇ ਪਿਤਾ ਦੀ ਸਰਕਾਰ ਦੀ ਤਾਰੀਫ ਕਰਦਿਆਂ ਕਿਹਾ ਕਿ ਬਾਪੂ ਬਾਦਲ ਨੇ 10 ਸਾਲ ਨਜ਼ਾਰੇ ਲਿਆ ਦਿੱਤੇ ਅਤੇ ਬਾਪੂ ਬਾਦਲ ਨੇ ਸਭ ਦੇ ਕੰਮ ਕੀਤਾ। ਸੁਖਬੀਰ ਨੇ ਆਖਿਆ ਕਿ ਬਾਪੂ ਬਾਦਲ ਇੰਨਾ ਪੈਸਾ ਦਿੰਦੇ ਸਨ ਕਿ ਖਰਚ ਨਹੀਂ ਸੀ ਹੁੰਦਾ। ਉਨ੍ਹਾਂ ਕਿਹਾ ਕਿ ਸਰਕਾਰ ਬਣਨ 'ਤੇ ਇੱਕ ਸਾਲ ਦੇ ਅੰਦਰ ਗਰੀਬਾਂ ਦੇ ਪੱਕੇ ਮਕਾਨ ਬਣਾ ਦਿਆਂਗੇ ਅਤੇ ਉਹ ਇੱਥੇ ਕੱਪੜੇ ਦੇ 3-4 ਕਾਰਖਾਨੇ ਲਿਆਵਾਂਗਾ ਤਾਂ ਜੋ ਨੌਜਵਾਨਾਂ ਨੂੰ ਰੁਜ਼ਗਾਰ ਮਿਲੇ। ਸੁਖਬੀਰ ਨੇ ਕਿਹਾ ਕਿ ਕਾਂਗਰਸ ਨੂੰ ਵੋਟ ਪਾਉਣਾ ਪਾਪ ਹੈ। ਉਨ੍ਹਾਂ ਕਿਹਾ ਕਿ ਹੁਣ ਤੁਹਾਡੀ ਭੈਣ ਤੇ ਬੇਟੀ ਦਾ ਇਲੈਕਸ਼ਨ, ਬੱਸ ਚੱਕ ਦਿਓ ਫੱਟੇ।

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget