ਪੜਚੋਲ ਕਰੋ

ਸੁਖਬੀਰ ਬਾਦਲ ਦਾ ਦਾਅਵਾ ਲੋਕ ਸਭਾ ਚੋਣਾਂ ਮਗਰੋਂ ਕੈਪਟਨ ਨਹੀਂ ਰਹਿਣਗੇ ਮੁੱਖ ਮੰਤਰੀ

ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੋਕ ਸਭਾ ਚੋਣਾਂ ਮਗਰੋਂ ਪੰਜਾਬ ਵਿੱਚ ਕੈਪਟਨ ਸਰਕਾਰ ਨੂੰ ਸੱਤਾ ਵਿਹੂਣੀ ਕਰਨ ਦੇ ਦਾਅਵੇ ਕਰ ਰਹੇ ਹਨ। ਬਾਦਲ ਨੇ ਇਹ ਸਭ ਵਰਕਰਾਂ ਨਾਲ ਬੈਠਕ ਦੌਰਾਨ ਕਿਹਾ ਕਿ ਜੇਕਰ ਲੋਕ ਸਭਾ ਦੀਆਂ 13 ਸੀਟਾਂ ਸਾਨੂੰ ਜਿਤਾ ਦਿਓ ਤਾਂ ਅਗਲੇ ਦਿਨ ਕੈਪਟਨ ਮੁੱਖ ਮੰਤਰੀ ਨਹੀਂ ਰਹੇਗਾ। ਸੁਖਬੀਰ ਬਾਦਲ ਦਾ ਦਾਅਵਾ ਲੋਕ ਸਭਾ ਚੋਣਾਂ ਮਗਰੋਂ ਕੈਪਟਨ ਨਹੀਂ ਰਹਿਣਗੇ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕਿਹਾ ਕਿ ਤੁਹਾਨੂੰ ਅੱਜ ਮੈਂ ਗਾਰੰਟੀ ਦਿੰਦਾ ਹਾਂ 13 ਸੀਟਾਂ 'ਤੇ ਜਿੱਤ ਦੇ ਨਤੀਜੇ ਆਉਂਦਿਆਂ ਹੀ ਤੁਹਾਡੀ ਸਰਕਾਰ ਚੱਲ ਪਵੇਗੀ, ਕਿਸੇ ਅਫ਼ਸਰ ਦੀ ਜੁੱਅਰਤ ਨਹੀਂ ਹੋਵੇਗੀ ਤੁਹਾਡੇ ਨਾਲ ਪੰਗਾ ਲੈਣ ਦੀ ਅਤੇ ਜਿਹੜੇ ਥੋੜ੍ਹੇ ਬਹੁਤੇ ਕਾਂਗਰਸੀ ਟਪੂਸੀਆਂ ਮਾਰਦੇ ਹਨ, ਇਹ ਖੁੱਡਾਂ ਵਿੱਚ ਵੜ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਅਫਸਰ ਝੂਠੇ ਕੇਸ ਕਰ ਰਹੇ ਹਨ ਉਨ੍ਹਾਂ ਦੀ ਹਿੰਮਤ ਨਹੀਂ ਹੋਵੇਗੀ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਹੁਣ ਸੁਖਬੀਰ ਬਾਦਲ ਆ ਗਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਇਸ ਲਈ ਖਾਧੀ ਸੀ ਕਿਉਂਕਿ ਕੈਪਟਨ ਨੂੰ ਪਤਾ ਸੀ ਕਿ ਜੇਕਰ ਮੈਂ ਝੂਠੀ ਸਹੁੰ ਨਹੀਂ ਖਾਂਦਾ ਤਾਂ ਬਾਦਲ ਸਰਕਾਰ ਫਿਰ ਬਣ ਜਾਣੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਲੋਕਾਂ ਨਾਲ ਠੱਗੀ ਮਾਰ ਲਈ ਅਤੇ ਇੱਕ ਹਫ਼ਤੇ ਬਾਅਦ ਐਲਾਨ ਕਰ ਦਿੱਤਾ ਕਿ ਹੁਣ ਮੈਂ ਕੋਈ ਚੋਣ ਨਹੀਂ ਲੜਾਂਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ

ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ

ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
Advertisement
ABP Premium

ਵੀਡੀਓਜ਼

ਅੱਤ.ਵਾਦ ਸਮੇਂ ਵੀ ਕਦੇ ਗ੍ਰਨੇਡ ਨਾਲ ਹਮਲੇ ਨਹੀਂ ਹੋਏ ਸੀ.. ਪਰ ਹੁਣ.....ਹੋਲੀ ਮੌਕੇ ਗੀਤ ਚਲਾਉਣ ਨੂੰ ਲੈ ਕੇ ਹੋਇਆ ਵਿਵਾਦ, ਚੱਲੇ ਇੱਟਾਂ ਤੇ ਪੱਥਰਸ਼ਿਵ ਸੈਨਾ ਲੀਡਰ ਦਾ ਕਿਉਂ ਕੀਤਾ ਕ.ਤਲ, ਵੀਡੀਓ 'ਚ ਦੱਸਿਆ ਕਾਰਨਅਮਰੀਕਾ ਤੋਂ ਡਿਪੋਰਟ ਪੰਜਾਬੀਆਂ ਤੋਂ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ, ED ਕਰੇਗੀ ਵੱਡੀ ਕਾਰਵਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
Ludhiana News: ਆਪ ਸਰਕਾਰ 'ਤੇ ਪਿਛਲੇ ਤਿੰਨ ਸਾਲਾਂ 'ਚ ਭ੍ਰਿਸ਼ਟਾਚਾਰ ਦਾ ਕੋਈ ਦਾਗ਼ ਨਹੀਂ, ਕੇਜਰੀਵਾਲ ਤੇ ਮਾਨ ਨੇ ਅਰੋੜਾ ਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਆਪਣੇ ਬੁੱਲ੍ਹਾਂ ਨੂੰ ਗਲੋਇੰਗ ਅਤੇ ਖੂਬਸੂਰਤ ਬਣਾਉਣ ਲਈ ਇਦਾਂ ਕਰੋ ਮਲਾਈ ਦੀ ਵਰਤੋਂ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਹੋਈ ਸ਼ੁਰੂ, 10-12 ਦਿਨਾਂ ਤੱਕ ਚੱਲੇਗੀ ਸੇਵਾ

ਪੰਜਾਬ ਕਿੰਗਜ਼ ਲਈ ਬੁਰੀ ਖ਼ਬਰ ! ਵਨਡੇ ਦਾ ਨੰਬਰ-1 ਆਲਰਾਊਂਡਰ ਨਹੀਂ ਖੇਡੇਗਾ ਸ਼ੁਰੂਆਤੀ ਮੈਚ, ਜਾਣੋ ਕੀ ਹੈ ਕਾਰਨ

Embed widget