ਪੜਚੋਲ ਕਰੋ

Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ

ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਰਕਰ ਹੋਣ ਦੇ ਨਾਤੇ, ਮੈਂ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਦੇ ਪਹਿਲੇ ਦਿਨ ਹੀ ਮੈਂਬਰਸ਼ਿਪ ਫਾਰਮ ਭਰ ਮੈਂਬਰ ਬਣਿਆ ਹਾਂ । ਮੈਨੂੰ ਵਿਸ਼ਵਾਸ ਹੈ ਕਿ ਅਸੀਂ ਇਕੱਲੇ ਲੰਬੀ ਵਿਧਾਨ ਸਭਾ ਹਲਕੇ ਵਿੱਚ 40,000 ਮੈਂਬਰ ਅਤੇ ਪੂਰੇ ਸੂਬੇ ਵਿੱਚ ਲਗਭਗ 50 ਲੱਖ ਮੈਂਬਰ ਭਰਤੀ ਕਰਾਂਗੇ ਕਰਾਂਗੇ ।

Punjba News: ਸ਼੍ਰੋਮਣੀ ਅਕਾਲੀ ਦਲ (Shiromni Akali Dal) ਦੇ ਨਵੇਂ ਪ੍ਰਧਾਨ ਦੀ ਚੋਣ 1 ਮਾਰਚ ਨੂੰ ਹੋਣੀ ਹੈ। ਇਸ ਦੇ ਲਈ, ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਅੱਜ (20 ਜਨਵਰੀ) ਤੋਂ ਦੇਸ਼ ਭਰ ਵਿੱਚ ਸ਼ੁਰੂ ਹੋ ਗਈ ਹੈ। ਸੁਖਬੀਰ ਬਾਦਲ (Sukhbuir Badal) ਸਭ ਤੋਂ ਪਹਿਲਾਂ ਮੈਂਬਰਸ਼ਿਪ ਲੈਣ ਵਾਲੇ ਸਨ। ਉਨ੍ਹਾਂ ਨੇ ਖ਼ੁਦ ਫਾਰਮ ਭਰਿਆ ਹੈ। ਇਹ ਮੁਹਿੰਮ 25 ਫਰਵਰੀ ਤੱਕ ਜਾਰੀ ਰਹੇਗੀ। 50 ਲੱਖ ਦਾ ਟੀਚਾ ਰੱਖਿਆ ਗਿਆ ਹੈ। ਇਸ ਮੌਕੇ ਸੁਖਬੀਰ ਬਾਦਲ ਨੇ ਹਰਿਆਣਾ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਵਿੱਚ ਬਲਜੀਤ ਸਿੰਘ ਦਾਦੂਵਾਲ ਦੀ ਹਾਰ ਉੱਤੇ ਵੀ ਸਵਾਲ ਖੜ੍ਹੇ ਕੀਤੇ ਹਨ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਰਕਰ ਹੋਣ ਦੇ ਨਾਤੇ, ਮੈਂ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਦੇ ਪਹਿਲੇ ਦਿਨ ਹੀ ਮੈਂਬਰਸ਼ਿਪ ਫਾਰਮ ਭਰ ਮੈਂਬਰ ਬਣਿਆ ਹਾਂ । ਮੈਨੂੰ ਵਿਸ਼ਵਾਸ ਹੈ ਕਿ ਅਸੀਂ ਇਕੱਲੇ ਲੰਬੀ ਵਿਧਾਨ ਸਭਾ ਹਲਕੇ ਵਿੱਚ 40,000 ਮੈਂਬਰ ਅਤੇ ਪੂਰੇ ਸੂਬੇ ਵਿੱਚ ਲਗਭਗ 50 ਲੱਖ ਮੈਂਬਰ ਭਰਤੀ ਕਰਾਂਗੇ ਕਰਾਂਗੇ ।

ਦੂਸਰਾ ਹਰਿਆਣਾ ਦੀ ਸਿੱਖ ਸੰਗਤ ਨੇ ਹਰਿਆਣਾ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿੱਚ ਸਪੱਸ਼ਟ ਸੰਦੇਸ਼ ਦੇ ਦਿੱਤਾ ਹੈ ਕਿ ਉਹ ਪੰਥ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਦੇਣ ਵਾਲਿਆਂ ਨੂੰ ਸਵੀਕਾਰ ਨਹੀਂ ਕਰੇਗੀ। ਇਸੇ ਕਰਕੇ ਕੇਂਦਰੀ ਏਜੰਸੀਆਂ ਦੇ ਦਲਾਲ ਬਲਜੀਤ ਸਿੰਘ ਦਾਦੂਵਾਲ ਦਾ ਪੂਰਾ ਧੜਾ ਬੁਰੀ ਤਰ੍ਹਾਂ ਹਾਰਿਆ ਹੈ। ਇਹ ਉਨ੍ਹਾਂ ਤਾਕਤਾਂ ਦੀ ਵੀ ਹਾਰ ਹੈ ਜਿਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜ ਕੇ ਹਰਿਆਣਾ ਲਈ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਈ ਸੀ।

ਸੁਖਬੀਰ ਬਾਦਲ ਨੇ ਕਿਹਾ ਕਿ ਜਿਹੜੇ ਲੋਕ ਸਿੱਖ ਧਰਮ ਵਿੱਚ ਦਖ਼ਲ ਅੰਦਾਜ਼ੀ ਕਰਨਗੇ ਸਿੱਖ ਸੰਗਤ ਉਨ੍ਹਾਂ ਨੂੰ ਨਕਾਰੇਗੀ। ਬਲਜੀਤ ਸਿੰਘ ਦਾਦੂਵਾਲ ਤੇ ਇਸ ਦੇ ਸਾਥੀ ਏਜੰਸੀਆਂ ਦੇ ਬੰਦੇ ਹਨ, ਇਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜ ਕੇ ਵੱਖਰੀ ਬਣਾਈ ਤੇ ਹੁਣ ਆਪ ਹੀ ਚੋਣ ਹਾਰ ਗਏ।

ਜ਼ਿਕਰ ਕਰ ਦਈਏ ਕਿ ਚੋਣਾਂ ਵਿੱਚ ਬਲਜੀਤ ਸਿੰਘ ਦਾਦੂਵਾਲ ਸਿਰਸਾ ਦੇ ਵਾਰਡ ਨੰਬਰ 35 ਹਾਟ ਸੀਟ ਕਾਲਾਂਵਾਲੀ ਤੋਂ 1771 ਵੋਟਾਂ ਨਾਲ ਚੋਣ ਹਾਰ ਗਏ ਹਨ, ਉਹ ਪਿੰਡ ਕਾਲਾਂਵਾਲੀ ਦੇ ਰਹਿਣ ਵਾਲੇ 28 ਸਾਲਾ ਨੌਜਵਾਨ ਐਡਵੋਕੇਟ ਭਾਈ ਵਿੰਦਰ ਸਿੰਘ ਖਾਲਸਾ ਤੋਂ 1771 ਵੋਟਾਂ ਨਾਲ ਹਾਰ ਗਏ ਹਨ। 

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget