ਪੜਚੋਲ ਕਰੋ

Punjab News: ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ, ਜਦਕਿ ਸਜ਼ਾਵਾਂ ਪੂਰੀਆਂ ਕਰਨ ਮਗਰੋਂ ਵੀ ਬੰਦੀ ਸਿੰਘਾਂ ਨੂੰ ਨਹੀਂ ਛੱਡਿਆ ਜਾ ਰਿਹਾ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਮੁੜ ਪੈਰੋਲ ਦੇਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ...

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਮੁੜ ਪੈਰੋਲ ਦੇਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ ਜਦਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਮਗਰੋਂ ਵੀ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ।

ਦੱਸ ਦਈਏ ਕਿ ਜਬਰ-ਜਨਾਹ ਤੇ ਕਤਲ ਮਾਮਲੇ ਵਿੱਚ ਸੁਨਾਰੀਆ ਜੇਲ੍ਹ ’ਚ ਸਜ਼ਾ ਭੁਗਤ ਰਿਹਾ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ 40 ਦਿਨਾਂ ਦੀ ਪੈਰੋਲ ਮਿਲਣ ਮਗਰੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਬਾਗਪਤ ਸਥਿਤ ਬਰਨਾਵਾ ਆਸ਼ਰਮ ’ਚ ਪੁੱਜ ਗਿਆ ਹੈ। ਡੇਰਾ ਸਿਰਸਾ ਮੁਖੀ ਨਾਲ ਹਨੀਪ੍ਰੀਤ ਵੀ ਮੌਜੂਦ ਰਹੀ। ਪਿਛਲੇ 14 ਮਹੀਨਿਆਂ ਵਿੱਚ ਡੇਰਾ ਮੁਖੀ ਨੂੰ ਚੌਥੀ ਵਾਰ ਪੈਰੋਲ ਮਿਲੀ ਹੈ। 

ਡੇਰਾ ਸਿਰਸਾ ਮੁਖੀ ਨੇ ਪੈਰੋਲ ’ਤੇ ਬਾਹਰ ਆਉਣ ਤੋਂ ਬਾਅਦ ਸ਼ਾਮ ਨੂੰ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਡੇਰਾ ਪ੍ਰੇਮੀਆਂ ਨੂੰ ਸੁਨੇਹਾ ਦਿੱਤਾ। ਉਸ ਨੇ ਕਿਹਾ ਕਿ ਉਹ ਮੁੜ ਸਾਰਿਆਂ ਦੀ ਸੇਵਾ ਵਿੱਚ ਹਾਜ਼ਰ ਹੋਇਆ ਹੈ। ਉਸ ਨੇ ਦੱਸਿਆ ਕਿ ਉਹ ਯੂਪੀ ਆਸ਼ਰਮ ਵਿੱਚ ਪਹੁੰਚ ਚੁੱਕਾ ਹੈ। ਉਸ ਨੇ ਸਾਰੇ ਡੇਰਾ ਪ੍ਰੇਮੀਆਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਹੈ। ਉਸ ਨੇ ਕਿਹਾ ਕਿ ਸੇਵਾਦਾਰਾਂ ਵੱਲੋਂ ਜੋ ਪ੍ਰੋਗਰਾਮ ਤਿਆਰ ਕੀਤਾ ਜਾਵੇਗਾ, ਉਸ ਅਨੁਸਾਰ ਹੀ ਕੰਮ ਕੀਤਾ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਡੇਰਾ ਮੁਖੀ ਆਉਣ ਵਾਲੇ ਦਿਨਾਂ ਵਿੱਚ ਸਿਰਸਾ ਵੀ ਆ ਸਕਦਾ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ

ਪੰਜਾਬ 'ਚ ਨਿਹੰਗਾਂ ਨੇ ਨੌਜਵਾਨ ਦੇ 7 ਸੈਕੇਂਡ 'ਚ ਮਾਰੇ 6 ਥੱਪੜ, ਔਰਤ ਨੇ ਕਿਹਾ-5 ਸਾਲਾਂ ਤੋਂ ਰਿਲੇਸ਼ਨ 'ਚ ਸੀ; ਨਿਹੰਗਾਂ ਨੇ ਕਿਹਾ-ਗਾਲਾਂ ਕੱਢੀਆਂ, ਜਿਸ ਕਰਕੇ...

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

Embed widget