ਪੜਚੋਲ ਕਰੋ

By-Election Results 2025: ਹਰਮੀਤ ਸੰਧੂ ਦੀ ਜਿੱਤ 'ਤੇ ਸੁਖਬੀਰ ਬਾਦਲ ਵੱਲੋਂ ਡੀਜੀਪੀ ਨੂੰ ਵਧਾਈਆਂ !

ਖ਼ਾਲਸਾ ਪੰਥ ਤੇ ਪੰਜਾਬ ਤਰਨ ਤਾਰਨ ਸਾਹਿਬ ਦੇ ਵੋਟਰਾਂ ਦਾ ਹਮੇਸ਼ਾਂ ਰਿਣੀ ਰਹੇਗਾ ਕਿ ਉਹਨਾਂ ਨੇ ਬੇਮਿਸਾਲ ਰਿਵਾਇਤੀ ਦ੍ਰਿੜਤਾ ਤੇ ਦਲੇਰੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਜੀ ਰੰਧਾਵਾ ਨੂੰ ਡਟ ਕੇ ਵੋਟਾਂ ਪਾਈਆਂ। 

Punjab News: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀ ਤਰਨਤਾਰਨ ਵਿਧਾਨ ਸਭਾ ਸੀਟ ਜਿੱਤ ਲਈ ਹੈ। ਆਪ ਉਮੀਦਵਾਰ ਹਰਮੀਤ ਸੰਧੂ ਨੇ 12,091 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ, ਕੁੱਲ 42,649 ਵੋਟਾਂ ਪ੍ਰਾਪਤ ਕੀਤੀਆਂ। ਸੰਧੂ ਚੌਥੀ ਵਾਰ ਵਿਧਾਇਕ ਚੁਣੇ ਗਏ ਹਨ।ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ 30,558 ਵੋਟਾਂ ਨਾਲ ਦੂਜੇ ਸਥਾਨ 'ਤੇ ਰਹੀ। ਇਸ ਮੌਕੇ ਸੁਖਬੀਰ ਬਾਦਲ ਵੱਲੋਂ ਵੱਡਾ ਦਾਅਵਾ ਕੀਤਾ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ,  ਤਰਨਤਾਰਨ ਜ਼ਿਮਨੀ ਚੋਣ: ‘ਆਪ’ ਹਾਰ ਗਈ, ਪੰਜਾਬ ਪੁਲਿਸ ਜਿੱਤ ਗਈ! ਮੈਂ ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਸਟੇਟ ਇੰਟੈਲੀਜੈਂਸ ਮੁਖੀ ਪੀ.ਕੇ. ਸਿਨਹਾ, ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਡੀਆਈਜੀ ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਅਤੇ ਤਰਨਤਾਰਨ, ਅੰਮ੍ਰਿਤਸਰ (ਦਿਹਾਤੀ), ਬਟਾਲਾ ਅਤੇ ਮੋਗਾ ਜ਼ਿਲ੍ਹਿਆਂ ਦੇ ਪੁਲਿਸ ਮੁਖੀਆਂ ਸਮੇਤ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਤਰਨਤਾਰਨ ਜ਼ਿਮਨੀ ਚੋਣ ਵਿੱਚ ਪੰਜਾਬ ਪੁਲਿਸ ਦੇ ਉਮੀਦਵਾਰ ਹਰਮੀਤ ਸੰਧੂ ਦੀ ਜਿੱਤ ਯਕੀਨੀ ਬਣਾਉਣ ਲਈ ਵਧਾਈ ਦਿੰਦਾ ਹਾਂ। ਲੋਕਤੰਤਰ ਦਾ ਰੱਬ ਹੀ ਰਾਖਾ!

ਖ਼ਾਲਸਾ ਪੰਥ ਤੇ ਪੰਜਾਬ ਤਰਨ ਤਾਰਨ ਸਾਹਿਬ ਦੇ ਵੋਟਰਾਂ ਦਾ ਹਮੇਸ਼ਾਂ ਰਿਣੀ ਰਹੇਗਾ ਕਿ ਉਹਨਾਂ ਨੇ ਬੇਮਿਸਾਲ ਰਿਵਾਇਤੀ ਦ੍ਰਿੜਤਾ ਤੇ ਦਲੇਰੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਜੀ ਰੰਧਾਵਾ ਨੂੰ ਡਟ ਕੇ ਵੋਟਾਂ ਪਾਈਆਂ। 

ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਸਭ ਤੋਂ ਪਹਿਲਾਂ ਮੈਂ ਤਰਨ ਤਾਰਨ ਸਾਹਿਬ ਦੇ ਸਮੂਹ ਸੂਝਵਾਨ ਤੇ ਦਲੇਰ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਤੇ ਉਹਨਾਂ ਨੂੰ ਮੁਬਾਰਕਬਾਦ ਵੀ ਦਿੰਦਾ ਹਾਂ ਕਿ ਉਹਨਾਂ ਨੇ ਬੇਮਿਸਾਲ ਜੁਰਅਤ ਨਾਲ ਅੰਨ੍ਹੀ ਸਰਕਾਰੀ ਤਾਨਾਸ਼ਾਹੀ ਅਤੇ ਪੰਜਾਬ ਪੁਲਿਸ ਦੀ ਬੁਰਛਾਗਰਦੀ ਦਾ ਡੱਟ ਕੇ ਮੁਕਾਬਲਾ ਕੀਤਾ ਅਤੇ ਉਹਨਾਂ ਵੱਲੋਂ ਧੱਕੇਸ਼ਾਹੀ, ਹਿੰਸਾ ਅਤੇ ਪੈਸੇ ਦੇ ਲਾਲਚ ਦਾ ਮੂੰਹ ਤੋੜਵਾਂ ਜਵਾਬ ਦਿੱਤਾ। 

ਖ਼ਾਲਸਾ ਪੰਥ ਤੇ ਪੰਜਾਬ ਤਰਨ ਤਾਰਨ ਸਾਹਿਬ ਦੇ ਵੋਟਰਾਂ ਦਾ ਹਮੇਸ਼ਾਂ ਰਿਣੀ ਰਹੇਗਾ ਕਿ ਉਹਨਾਂ ਨੇ ਬੇਮਿਸਾਲ ਰਿਵਾਇਤੀ ਦ੍ਰਿੜਤਾ ਤੇ ਦਲੇਰੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਜੀ ਰੰਧਾਵਾ ਨੂੰ ਡਟ ਕੇ ਵੋਟਾਂ ਪਾਈਆਂ। 

ਮੈਂ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਜੁਝਾਰੂ ਵਰਕਰ ਸਾਹਿਬਾਨ ਤੇ ਲੀਡਰ ਸਾਹਿਬਾਨ ਦਾ ਵੀ ਤਹਿ ਦਿਲੋਂ ਧੰਨਵਾਦੀ ਹਾਂ ਜਿਨ੍ਹਾਂ ਨੇ ਸਰਕਾਰੀ ਅਫ਼ਸਰਸ਼ਾਹੀ ਤੇ ਪੰਜਾਬ ਪੁਲਿਸ ਦੀ ਤਾਕਤ ਦੇ ਅੰਨ੍ਹੇ ਦੁਰਉਪਯੋਗ ਵਿਰੁੱਧ ਡਟ ਕੇ ਖਲੋ ਕੇ ਪਾਰਟੀ, ਪੰਥ ਅਤੇ ਪੰਜਾਬ ਦੇ ਉਮੀਦਵਾਰ ਦੀ ਸਫਲਤਾ ਲਈ ਨਿਡਰ ਹੋ ਕੇ ਤੇ ਪੂਰੀ ਲਗਨ ਨਾਲ ਦਿਨ ਰਾਤ ਮਿਹਨਤ ਕੀਤੀ । ਤਰਨ ਤਾਰਨ ਸਾਹਿਬ ਦੇ ਬਹਾਦਰ ਵੋਟਰਾਂ ਦੇ ਪਿਆਰ ਸਦਕਾ ਇਹ ਚੋਣ ਨਤੀਜਾ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਬੇਮਿਸਾਲ ਨੈਤਿਕ ਫ਼ਤਿਹ ਹੋ ਨਿੱਬੜਿਆ ਹੈ।

ਟਾਪ ਹੈਡਲਾਈਨ

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਭਾਜਪਾ-ਅਕਾਲੀ ਗੱਠਜੋੜ ਨੂੰ ਲੈ ਬੋਲੇ CM ਸੈਣੀ, ਸਾਹਮਣੇ ਆਈ ਵੱਡੀ ਅਪਡੇਟ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਭਾਜਪਾ-ਅਕਾਲੀ ਗੱਠਜੋੜ ਨੂੰ ਲੈ ਬੋਲੇ CM ਸੈਣੀ, ਸਾਹਮਣੇ ਆਈ ਵੱਡੀ ਅਪਡੇਟ...
Tarn Taran ਦੇ ਭਿੱਖੀਵਿੰਡ ਥਾਣੇ ਦੇ ਬਾਥਰੂਮ ’ਚ ਲੜਕੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਜਾਣੋ ਪੂਰਾ ਮਾਮਲਾ
Tarn Taran ਦੇ ਭਿੱਖੀਵਿੰਡ ਥਾਣੇ ਦੇ ਬਾਥਰੂਮ ’ਚ ਲੜਕੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget