ਪੜਚੋਲ ਕਰੋ

ਸੁਖਬੀਰ ਬਾਦਲ ਨੇ ਸਿਮਰਨਜੀਤ ਮਾਨ ਨੂੰ ਦਿੱਤੀ ਵਧਾਈ, ਬੋਲੇ ਅਸੀਂ ਲੋਕ ਫ਼ਤਵੇ ਅੱਗੇ ਸੀਸ ਨਿਵਾਉਂਦੇ ਹਾਂ

ਸੰਗਰੂਰ ਪਾਰਲੀਮਾਨੀ ਸੀਟ ਦੀ ਜ਼ਿਮਨੀ ਚੋਣ ਵਿੱਚ ਜਿੱਤ ਲਈ ਤਹਿ ਦਿਲੋਂ ਵਧਾਈ ਦੇ ਨਾਲ, ਮੈਂ ਉਨ੍ਹਾਂ ਨੂੰ ਸ਼ੁਭ ਕਾਮਨਾਵਾਂ ਭੇਟ ਕਰਦੇ ਹੋਏ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੰਦਾ ਹਾਂ।

Sangrur By election Result 2022: ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੰਗਰੂਰ ਲੋਕ ਸਭਾ ਚੋਣਾਂ ਵਿੱਚ ਜਿੱਤ ਲਈ ਸਿਮਰਨਜੀਤ ਸਿੰਘ ਮਾਨ ਨੂੰ ਵਧਾਈ ਦਿੱਤੀ ਹੈ। ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਉੱਪਰ ਪੋਸਟ ਸ਼ੇਅਰ ਕਰਦਿਆਂ ਕਿਹਾ ਹੈ ਕਿ ਸਿਮਰਨਜੀਤ ਸਿੰਘ ਮਾਨ ਤੇ ਉਨ੍ਹਾਂ ਦੀ ਪਾਰਟੀ ਨੂੰ ਸੰਗਰੂਰ ਪਾਰਲੀਮਾਨੀ ਸੀਟ ਦੀ ਜ਼ਿਮਨੀ ਚੋਣ ਵਿੱਚ ਜਿੱਤ ਲਈ ਤਹਿ ਦਿਲੋਂ ਵਧਾਈ ਦੇ ਨਾਲ, ਮੈਂ ਉਨ੍ਹਾਂ ਨੂੰ ਸ਼ੁਭ ਕਾਮਨਾਵਾਂ ਭੇਟ ਕਰਦੇ ਹੋਏ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੰਦਾ ਹਾਂ। ਸਮੁੱਚੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੱਚੀ ਲੋਕਰਾਜੀ ਭਾਵਨਾ ਨਾਲ ਅਸੀਂ ਲੋਕ ਫ਼ਤਵੇ ਅੱਗੇ ਸੀਸ ਨਿਵਾਉਂਦੇ ਹਾਂ।

ਸੁਖਬੀਰ ਬਾਦਲ ਨੇ ਸਿਮਰਨਜੀਤ ਮਾਨ ਨੂੰ ਦਿੱਤੀ ਵਧਾਈ, ਬੋਲੇ ਅਸੀਂ ਲੋਕ ਫ਼ਤਵੇ ਅੱਗੇ ਸੀਸ ਨਿਵਾਉਂਦੇ ਹਾਂ

ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਲੋਕਾਂ ਨੇ ਵੱਡਾ ਬਦਲਾਅ ਲਿਆਂਦਾ ਹੈਅਤੇ ਪੰਜਾਬੀ ਤੇ ਪੰਜਾਬੀਅਤ ਲਈ ਇਹ ਬਹੁਤ ਜ਼ਰੂਰੀ ਵੀ ਸੀ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਨੇ ਜੋ ਵੱਡੇ-ਵੱਡੇ ਦਾਅਵੇ ਵਾਅਦੇ ਕੀਤੇ ਸਨ, ਉਹ ਪੂਰੇ ਨਾ ਕਰਨਾ ਉਨ੍ਹਾਂ ਨੂੰ ਮਹਿੰਗਾ ਪਿਆ ਹੈ।

ਉਨ੍ਹਾਂ ਕਿਹਾ ਕਿ ਇਹ ਵੱਡਾ ਬਦਲਾਅ ਹੈ ਜੋ ਸੰਗਰੂਰ ਦੇ ਲੋਕਾਂ ਨੇ ਕਰਕੇ ਵਿਖਾਇਆ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਵਿੱਚ ਛੇ ਹਲਕਿਆਂ ਅੰਦਰ ਆਮ ਆਦਮੀ ਪਾਰਟੀ ਨੂੰ ਛੇ ਲੱਖ ਤੋਂ ਵੱਧ ਵੋਟਾਂ ਪਈਆਂ ਸਨ ਪਰ ਹੁਣ ਦੋ ਲੱਖ ਰਹਿ ਗਈਆਂ।

ਮਹੇਸ਼ਇੰਦਰ ਗਰੇਵਾਲ ਨੇ ਆਪਣੀ ਹਾਰ ਤੇ ਸਫ਼ਾਈ ਦਿੰਦਿਆਂ ਕਿਹਾ ਕਿ ਅਕਾਲੀ ਦਲ ਸੰਗਰੂਰ ਜ਼ਿਮਨੀ ਚੋਣ ਲੜਨਾ ਹੀ ਨਹੀਂ ਚਾਹੁੰਦਾ ਸੀ ਪਰ ਪੰਥਕ ਏਜੰਡੇ ਨੂੰ ਲੈ ਕੇ ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਤੇ ਹੀ ਉਨ੍ਹਾਂ ਵੱਲੋਂ ਸਾਂਝੇ ਤੌਰ ਤੇ ਸਿੱਖ ਜਥੇਬੰਦੀਆਂ ਨਾਲ ਮਿਲ ਕੇ ਆਪਣਾ ਉਮੀਦਵਾਰ ਖੜ੍ਹਾ ਕੀਤਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸਿਰਫ ਇੱਕੋ ਹੀ ਏਜੰਡਾ ਸੀ ਕਿ ਬੰਦੀ ਸਿੰਘਾਂ ਦੀ ਰਿਹਾਈ ਹੋ ਸਕੇ ਤੇ ਉਸ ਤੇ ਉਹ ਲਗਾਤਾਰ ਕੰਮ ਕਰਦੇ ਰਹਿਣਗੇ।

ਟਾਪ ਹੈਡਲਾਈਨ

Ranjit Singh Dhadrian Accident: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਲੇ ਦੀ ਗੱਡੀ ਦਾ ਐਕਸੀਡੈਂਟ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਲੇ ਦੀ ਗੱਡੀ ਦਾ ਐਕਸੀਡੈਂਟ...
Punjab News: ਪੰਜਾਬ ’ਚ ਵੱਡੀ ਵਾਰਦਾਤ, ਗੁਰਦੁਆਰੇ ’ਚ ਸੇਵਾਦਾਰ ਨੂੰ ਮਾਰੀਆਂ ਗੋਲੀਆਂ, ਲੋਕਾਂ ’ਚ ਫੈਲੀ ਦਹਿਸ਼ਤ...
Punjab News: ਪੰਜਾਬ ’ਚ ਵੱਡੀ ਵਾਰਦਾਤ, ਗੁਰਦੁਆਰੇ ’ਚ ਸੇਵਾਦਾਰ ਨੂੰ ਮਾਰੀਆਂ ਗੋਲੀਆਂ, ਲੋਕਾਂ ’ਚ ਫੈਲੀ ਦਹਿਸ਼ਤ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
ਪੁਲਿਸ ਜੇਲ੍ਹ ਵਿਭਾਗ 'ਚ ਹੋਇਆ ਫੇਰਬਦਲ, ਪ੍ਰਮੋਟ ਹੋਏ ਅਫਸਰਾਂ ਨੂੰ ਨਵੀਂ ਜਗ੍ਹਾ ਕੀਤਾ ਤਾਇਨਾਤ; ਦੇਖੋ ਪੂਰੀ ਲਿਸਟ
ਪੁਲਿਸ ਜੇਲ੍ਹ ਵਿਭਾਗ 'ਚ ਹੋਇਆ ਫੇਰਬਦਲ, ਪ੍ਰਮੋਟ ਹੋਏ ਅਫਸਰਾਂ ਨੂੰ ਨਵੀਂ ਜਗ੍ਹਾ ਕੀਤਾ ਤਾਇਨਾਤ; ਦੇਖੋ ਪੂਰੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
Embed widget