ਪੜਚੋਲ ਕਰੋ

ਸੁਖਬੀਰ ਬਾਦਲ ਨੇ ਘੜੀ 'ਟਕਸਾਲੀ ਲੀਡਰਾਂ' ਲਈ ਨਵੀਂ ਪ੍ਰਭਾਸ਼ਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਟਕਸਾਲੀ ਲੀਡਰਾਂ ਬਾਰੇ ਨਵੀਂ ਪ੍ਰਭਾਸ਼ਾ ਦਿੱਤੀ ਹੈ। ਅੱਜ ਮੋਗਾ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ ਟਕਸਾਲੀ ਉਹ ਜਿਹੜਾ ਪਾਰਟੀ ਦਾ ਵਫਾਦਾਰ ਹੈ। ਆਪਣੀ ਪਾਰਟੀ ਲਈ ਕੁਰਬਾਨੀ ਵਾਸਤੇ ਤਿਆਰ ਰਹੇ। ਟਕਸਾਲੀ ਉਹ ਨਹੀਂ ਜਿਹੜਾ ਸਾਰੀ ਉਮਰ ਲੈਂਦਾ ਰਹੇ ਜਦੋਂ ਦੇਣ ਦਾ ਵੇਲਾ ਆਵੇ ਤੇ ਪਿੱਠ ਵਿੱਚ ਛੁਰਾ ਮਾਰੇ। ਟਕਸਾਲੀ ਲੀਡਰਾਂ ਦੀ ਬਗਾਵਤ ਬਾਰੇ ਉਨ੍ਹਾਂ ਕਿਹਾ ਕਿ ਇਹ ਸਭ ਕਾਂਗਰਸ ਦੀ ਸਿਆਸਤ ਹੈ।

ਮੋਗਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਟਕਸਾਲੀ ਲੀਡਰਾਂ ਬਾਰੇ ਨਵੀਂ ਪ੍ਰਭਾਸ਼ਾ ਦਿੱਤੀ ਹੈ। ਅੱਜ ਮੋਗਾ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ ਟਕਸਾਲੀ ਉਹ ਜਿਹੜਾ ਪਾਰਟੀ ਦਾ ਵਫਾਦਾਰ ਹੈ। ਆਪਣੀ ਪਾਰਟੀ ਲਈ ਕੁਰਬਾਨੀ ਵਾਸਤੇ ਤਿਆਰ ਰਹੇ। ਟਕਸਾਲੀ ਉਹ ਨਹੀਂ ਜਿਹੜਾ ਸਾਰੀ ਉਮਰ ਲੈਂਦਾ ਰਹੇ ਜਦੋਂ ਦੇਣ ਦਾ ਵੇਲਾ ਆਵੇ ਤੇ ਪਿੱਠ ਵਿੱਚ ਛੁਰਾ ਮਾਰੇ। ਟਕਸਾਲੀ ਲੀਡਰਾਂ ਦੀ ਬਗਾਵਤ ਬਾਰੇ ਉਨ੍ਹਾਂ ਕਿਹਾ ਕਿ ਇਹ ਸਭ ਕਾਂਗਰਸ ਦੀ ਸਿਆਸਤ ਹੈ। ਦਰਅਸਲ ਪਿਛਲੇ ਦਿਨੀਂ ਪਾਰਟੀ ਅੰਦਰ ਟਕਸਾਲੀ ਲੀਡਰਾਂ ਨੂੰ ਅੱਖੋਂ-ਪਰੋਖੇ ਕਰਨ ਦੇ ਇਲਜ਼ਾਮ ਲੱਗ ਰਹੇ ਹਨ। ਇਸ ਬਾਰੇ ਅਜੇ ਤੱਕ ਸੁਖਬੀਰ ਬਾਦਲ ਸਹਿੰਦੇ-ਸਹਿੰਦੇ ਬੋਲ ਰਹੇ ਸੀ। ਅੱਜ ਉਨ੍ਹਾਂ ਨੇ ਟਕਸਾਲੀ ਲੀਡਰਾਂ ਸਪਸ਼ਟ ਕਹਿ ਦਿੱਤਾ ਕਿ ਉਹ ਹੁਣ ਟਕਸਾਲੀ ਨਹੀਂ ਰਹੇ। ਸੁਖਬੀਰ ਦਾ ਸਿੱਧਾ ਇਸ਼ਾਰਾ ਸੁਖਦੇਵ ਸਿੰਘ ਢੀਂਡਸਾ ਵੱਲ਼ ਸੀ। ਸੁਖਬੀਰ ਬਾਦਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਵੀ ਜੰਮ ਕੇ ਵਰ੍ਹੇ। ਉਨ੍ਹਾਂ ਨੇ ਪੇਂਡੂ ਲਹਿਜ਼ੇ ਵਿੱਚ ਗੱਲ ਕਰਦਿਆਂ ਕਿਹਾ ਕਿ ਮੱਝ ਲੈਣ ਵੇਲੇ ਵੀ ਅਸੀਂ ਸੋਚਦੇ ਹਾਂ ਪਰ ਵੋਟਾਂ ਪਾਉਣ 'ਤੇ ਕੁਝ ਨਹੀਂ ਦੇਖਦੇ। ਉਨ੍ਹਾਂ ਕਿਹਾ ਕਿ ਕੈਪਟਨ ਛੇ-ਛੇ ਮਹੀਨੇ ਡੀਸੀ ਨਾਲ ਗੱਲ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਤਾਂ ਇਹ ਵੀ ਨਹੀਂ ਪਤਾ ਕਿ ਮੋਗਾ ਦਾ ਐਸਐਸਪੀ ਕੌਣ ਹੈ? ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ਤੋਂ ਬਾਅਦ ਸਭ ਤੋਂ ਪਹਿਲਾ ਕੰਮ ਝੂਠੇ ਪਰਚੇ ਪਾਉਣ ਵਾਲੇ ਅਫਸਰਾਂ ਨੂੰ ਸਸਪੈਂਡ ਨਹੀ ਡਿਸਮਿਸ ਕੀਤਾ ਜਾਏਗਾ। ਹੁਣ ਸਸਪੈਂਡ ਨਹੀਂ ਕਰਨਾ ਸਗੋਂ ਡਿਸਮਿਸ ਹੀ ਕਰਨਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਿਧਾਇਕ ਇੱਕ ਹਜ਼ਾਰ ਕਰੋੜ ਦੀ ਠੱਗੀ ਮਾਰ ਰਹੇ ਹਨ। ਪੌਂਟੀ ਚੱਢਾ ਨੂੰ ਸ਼ਰਾਬ ਦੇ ਧੰਦੇ ਵਿੱਚ ਸਾਰਾ ਪੰਜਾਬ ਦੇ ਦਿੱਤਾ ਸੀ। ਕੈਪਟਨ ਹੁਣ ਕਹਿੰਦਾ ਹੈ ਕਿ ਖਜ਼ਾਨਾ ਖਾਲੀ ਹੈ।

ਟਾਪ ਹੈਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget