ਪੜਚੋਲ ਕਰੋ

Sukhbir Badal: ਜਾਨ ਬਚਾਉਣ ਵਾਲੇ ਪੁਲਿਸ ਕਰਮੀਆਂ ਨੂੰ ਜੱਫੀ ਪਾ ਕੇ ਭਾਵੁਕ ਹੋਏ ਸੁਖਬੀਰ ਬਾਦਲ, ਬੋਲੇ-ਕਿਸੇ ਦੀ ਜਾਨ ਬਚਾਉਣ ਲਈ ਆਪਣੀ ਜਾਨ ਦਾਅ 'ਤੇ...

ਬੁੱਧਵਾਰ ਨੂੰ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਦੇ ਗੇਟ ‘ਤੇ ਸੁਖਬੀਰ ਸਿੰਘ ਬਾਦਲ ਉੱਤੇ ਇੱਕ ਸ਼ਖਸ਼ ਵੱਲੋਂ ਕਾਤਲਾਨਾ ਹਮਲਾ ਕੀਤਾ ਗਿਆ ਸੀ। ਜਿਸ ਵਿੱਚ ਪੁਲਿਸ ਕਰਮੀਆਂ ਵੱਲੋਂ ਚੁਸਤੀ ਦਿਖਾਉਂਦੇ ਹੋਏ ਹਮਲਾਵਰ ਨੂੰ ਕਾਬੂ ਕਰ ਲਿਆ ਗਿਆ ਸੀ।

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਬੁੱਧਵਾਰ ਨੂੰ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਦੇ ਗੇਟ ‘ਤੇ ਗੋਲੀਬਾਰੀ ਦੀ ਕੋਸ਼ਿਸ਼ ਕੀਤੀ ਗਈ। ਉਹ ਹਰਿਮੰਦਰ ਸਾਹਿਬ ਦੇ ਦਰਵਾਜ਼ੇ ਦੀ ਧਾਰਮਿਕ ਸਜ਼ਾ ਦੇ ਤੌਰ ਪਹਿਰੇਦਾਰੀ ਦੇ ਰਹੇ ਸਨ। ਫਿਰ ਇੱਕ ਬਜ਼ੁਰਗ ਸ਼ਖਸ਼ ਜਿਸ ਦਾ ਨਾਮ ਨਾਰਾਇਣ ਸਿੰਘ ਚੌੜਾ ਉਨ੍ਹਾਂ ਵੱਲ ਪਿਸਤੌਲ ਕੱਢ ਕੇ ਗੋਲੀ ਚਲਾ ਦਿੱਤੀ। ਪਰ ਉਨ੍ਹਾਂ ਦੀ ਸੁਰੱਖਿਆ ਲਈ ਤੈਨਾਤ ਏ.ਐਸ.ਆਈ ਜਸਬੀਰ ਸਿੰਘ ਅਤੇ ਏ.ਐਸ.ਆਈ ਹੀਰਾ ਸਿੰਘ ਦੀ ਤੁਰੰਤ ਚੁਸਤੀ ਦਿਖਾਉਂਦੇ ਹੋਏ ਇਸ ਹਮਲੇ ਤੋਂ ਸੁਖਬੀਰ ਬਾਦਲ ਨੂੰ ਬਚਾਅ ਲਿਆ ਅਤੇ ਤੁਰੰਤ ਕਾਰਵਾਈ ਕਰਦੇ ਹਮਲਾਵਰ ਨੂੰ ਕਾਬੂ ਕਰ ਲਿਆ ਗਿਆ।

ਹੋਰ ਪੜ੍ਹੋ : IMD ਵੱਲੋਂ ਪੰਜਾਬ-ਚੰਡੀਗੜ੍ਹ 'ਚ ਮੀਂਹ ਦੀ ਭਵਿੱਖਬਾਣੀ, 8 ਦਸੰਬਰ ਤੋਂ ਵੈਸਟਰਨ ਡਿਸਟਰਬੈਂਸ ਹੋਏਗਾ ਐਕਟਿਵ

ਹਮਲਾਵਰ ਨੇ ਆਪਣੇ ਪਿਸਤੌਲ ਨਾਲ ਬਾਦਲ ‘ਤੇ ਨੇੜਿਓ ਗੋਲੀ ਚਲਾਈ ਪਰ ਗੋਲੀ ਕੰਧ ਨਾਲ ਜਾ ਵੱਜੀ। ਹਮਲਾਵਰ ਨੂੰ ਸਥਾਨਕ ਲੋਕਾਂ ਨੇ ਫੜ ਲਿਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ।

ਹਮਲੇ ਤੋਂ ਬਾਅਦ ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ‘ਤੇ ਪਾਈ ਭਾਵੁਕ ਪੋਸਟ

ਹਮਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੋ ਪੁਲਿਸ ਮੁਲਾਜ਼ਮਾਂ ਏ.ਐਸ.ਆਈ ਜਸਬੀਰ ਸਿੰਘ ਅਤੇ ਏ.ਐਸ.ਆਈ ਹੀਰਾ ਸਿੰਘ ਨੂੰ ਮਿਲੇ ਅਤੇ ਉਹਨਾਂ ਨੂੰ ਜੱਫੀ ਪਾਈ ਅਤੇ ਉਹਨਾਂ ਦੇ ਹੌਂਸਲੇ ਅਤੇ ਜਜ਼ਬੇ ਦੀ ਤਾਰੀਫ਼ ਕੀਤੀ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਕ ਭਾਵੁਕ ਪੋਸਟ ਵੀ ਸ਼ੇਅਰ ਕਰਦੇ ਹੋਏ ਲਿਖਿਆ ਕਿ…''ਕਿਸੇ ਦੀ ਜਾਨ ਬਚਾਉਣ ਲਈ ਆਪਣੀ ਜਾਨ ਦਾਅ ‘ਤੇ ਲਾਉਣੀ ਕੋਈ ਸੌਖੀ ਗੱਲ ਨਹੀਂ।''

ਉਨ੍ਹਾਂ ਨੇ ਅੱਗੇ ਲਿਖਿਆ- ''ਏ ਐਸ ਆਈ ਜਸਵੀਰ ਸਿੰਘ ਅਤੇ ਏ ਐਸ ਆਈ ਹੀਰਾ ਸਿੰਘ, ਦੋਵੇਂ ਸ. ਪ੍ਰਕਾਸ਼ ਸਿੰਘ ਜੀ ਬਾਦਲ ਸਾਬ੍ਹ ਦੇ ਸਮੇਂ ਤੋਂ ਹੀ ਸਾਡੇ ਪਰਿਵਾਰ ਦਾ ਹਿੱਸਾ ਹਨ। ਇਨ੍ਹਾਂ ਵੱਲੋਂ ਬੀਤੇ ਕੱਲ੍ਹ ਵਿਖਾਈ ਦਲੇਰੀ ਅਤੇ ਵਫਾਦਾਰੀ ਦਾ ਮੁੱਲ ਮੈਂ ਅਤੇ ਮੇਰਾ ਪਰਿਵਾਰ ਸਾਰੀ ਉਮਰ ਨਹੀਂ ਮੋੜ ਸਕਦੇ।
ਵਾਹਿਗੁਰੂ ਇਨ੍ਹਾਂ ਨੂੰ ਲੰਮੀ ਉਮਰ, ਚੰਗੀ ਸਿਹਤ ਅਤੇ ਹਰ ਖੁਸ਼ੀ ਬਖਸ਼ੇ।'' ਇਸ ਦੇ ਨਾਲ ਉਨ੍ਹਾਂ ਨੇ ਬਹਾਦਰ ਪੁਲਿਸ ਕਰਮੀਆਂ ਦੀ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।

ਦੱਸ ਦਈਏ ਕਿ ਕਿ ਸੁਖਬੀਰ ਬਾਦਲ ਨੇ 10 ਦਿਨ 5 ਗੁਰੂ ਘਰਾਂ ਵਿੱਚ ਸੇਵਾ ਕਰਨੀ ਹੈ ਤੇ ਅਜੇ ਚੌਥਾ ਦਿਨ ਹੈ। ਪਿਛਲੇ ਦਿਨੀਂ ਅੰਮ੍ਰਿਤਸਰ 'ਚ ਸੇਵਾ ਕਰਦੇ ਹੋਏ ਨਰਾਇਣ ਸਿੰਘ ਚੌੜਾ ਨੇ ਸੁਖਬੀਰ ਸਿੰਘ ਬਾਦਲ ਉੱਤੇ ਕਾਤਲਾਨਾ ਹਮਲਾ ਕਰ ਦਿੱਤਾ ਸੀ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ ਕਣਕ ਦੀ ਖਰੀਦ ਹੋਈ ਸ਼ੁਰੂ, 2425 ਰੁਪਏ ਦੀ MSP ‘ਤੇ ਹੋਵੇਗੀ ਖਰੀਦ
ਪੰਜਾਬ 'ਚ ਕਣਕ ਦੀ ਖਰੀਦ ਹੋਈ ਸ਼ੁਰੂ, 2425 ਰੁਪਏ ਦੀ MSP ‘ਤੇ ਹੋਵੇਗੀ ਖਰੀਦ
ਬੰਦੀ ਸਿੰਘਾਂ ਨੂੰ ਰਿਹਾਅ ਕਰੋ, ਸਜ਼ਾਵਾਂ ਪੂਰੀਆਂ ਹੋ ਚੁੱਕੀਆਂ...ਮਾਲਵਿੰਦਰ ਕੰਗ ਨੇ ਸੰਸਦ 'ਚ ਚੁੱਕਿਆ ਮੁੱਦਾ
ਬੰਦੀ ਸਿੰਘਾਂ ਨੂੰ ਰਿਹਾਅ ਕਰੋ, ਸਜ਼ਾਵਾਂ ਪੂਰੀਆਂ ਹੋ ਚੁੱਕੀਆਂ...ਮਾਲਵਿੰਦਰ ਕੰਗ ਨੇ ਸੰਸਦ 'ਚ ਚੁੱਕਿਆ ਮੁੱਦਾ
ਵਕਫ ਸੋਧ ਬਿੱਲ ਦਾ ਰਾਜ ਸਭਾ 'ਚ ਪਾਸ ਹੋਣਾ ਤੈਅ! ਵੋਟਿੰਗ ਤੋਂ ਪਹਿਲਾਂ ਇਸ ਪਾਰਟੀ ਨੇ ਵਿਰੋਧੀਆਂ ਨਾਲ ਕੀਤਾ ਵੱਡਾ ਖੇਡ
ਵਕਫ ਸੋਧ ਬਿੱਲ ਦਾ ਰਾਜ ਸਭਾ 'ਚ ਪਾਸ ਹੋਣਾ ਤੈਅ! ਵੋਟਿੰਗ ਤੋਂ ਪਹਿਲਾਂ ਇਸ ਪਾਰਟੀ ਨੇ ਵਿਰੋਧੀਆਂ ਨਾਲ ਕੀਤਾ ਵੱਡਾ ਖੇਡ
ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
Advertisement
ABP Premium

ਵੀਡੀਓਜ਼

CM ਭਗਵੰਤ ਮਾਨ ਦਾ ਕਿਸਾਨਾਂ ਲਈ ਵੱਡਾ ਤੋਹਫ਼ਾ! ਝੋਨੇ ਨੂੰ ਲੈਕੇ ਕੱਢੀ ਨਵੀਂ ਤਕਨੀਕਹੁਣ ਪੰਜਾਬ ਬਣੇਗਾ ਰੰਗਲਾ ਤੇ ਨਸ਼ਾ ਮੁਕਤ! ਗਵਰਨਰ ਨੇ ਸੰਭਾਲੀ ਕਮਾਨਕਿਵੇਂ ਹੋਵੇਗਾ ਅਕਾਲੀ ਦਲ ਤਗੜਾ! ਗਿਆਨੀ ਹਰਪ੍ਰੀਤ ਸਿੰਘ ਨੇ ਦੱਸੀ ਨਵੀਂ ਤਕਨੀਕਕੇਜਰੀਵਾਲ ਦੇ ਕਹਿਣ 'ਤੇ ਜ਼ਹਿਰ ਘੋਲਣ ਵਾਲਿਆਂ ਨੂੰ ਛੂਟ ਦਿੱਤੀ? ਪਰਗਟ ਸਿੰਘ ਦਾ ਸੀਐਮ ਮਾਨ ਨੂੰ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਣਕ ਦੀ ਖਰੀਦ ਹੋਈ ਸ਼ੁਰੂ, 2425 ਰੁਪਏ ਦੀ MSP ‘ਤੇ ਹੋਵੇਗੀ ਖਰੀਦ
ਪੰਜਾਬ 'ਚ ਕਣਕ ਦੀ ਖਰੀਦ ਹੋਈ ਸ਼ੁਰੂ, 2425 ਰੁਪਏ ਦੀ MSP ‘ਤੇ ਹੋਵੇਗੀ ਖਰੀਦ
ਬੰਦੀ ਸਿੰਘਾਂ ਨੂੰ ਰਿਹਾਅ ਕਰੋ, ਸਜ਼ਾਵਾਂ ਪੂਰੀਆਂ ਹੋ ਚੁੱਕੀਆਂ...ਮਾਲਵਿੰਦਰ ਕੰਗ ਨੇ ਸੰਸਦ 'ਚ ਚੁੱਕਿਆ ਮੁੱਦਾ
ਬੰਦੀ ਸਿੰਘਾਂ ਨੂੰ ਰਿਹਾਅ ਕਰੋ, ਸਜ਼ਾਵਾਂ ਪੂਰੀਆਂ ਹੋ ਚੁੱਕੀਆਂ...ਮਾਲਵਿੰਦਰ ਕੰਗ ਨੇ ਸੰਸਦ 'ਚ ਚੁੱਕਿਆ ਮੁੱਦਾ
ਵਕਫ ਸੋਧ ਬਿੱਲ ਦਾ ਰਾਜ ਸਭਾ 'ਚ ਪਾਸ ਹੋਣਾ ਤੈਅ! ਵੋਟਿੰਗ ਤੋਂ ਪਹਿਲਾਂ ਇਸ ਪਾਰਟੀ ਨੇ ਵਿਰੋਧੀਆਂ ਨਾਲ ਕੀਤਾ ਵੱਡਾ ਖੇਡ
ਵਕਫ ਸੋਧ ਬਿੱਲ ਦਾ ਰਾਜ ਸਭਾ 'ਚ ਪਾਸ ਹੋਣਾ ਤੈਅ! ਵੋਟਿੰਗ ਤੋਂ ਪਹਿਲਾਂ ਇਸ ਪਾਰਟੀ ਨੇ ਵਿਰੋਧੀਆਂ ਨਾਲ ਕੀਤਾ ਵੱਡਾ ਖੇਡ
ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
ਪਿਆਰ ਦਾ ਮਾੜਾ ਅੰਤ...ਪਹਿਲਾਂ ਹੋਈ ਬਹਿਸ ਫਿਰ ਉਤਾਰ ਦਿੱਤਾ ਮੌਤ ਦੇ ਘਾਟ, ਜਾਣੋ ਪੂਰਾ ਮਾਮਲਾ
ਪਿਆਰ ਦਾ ਮਾੜਾ ਅੰਤ...ਪਹਿਲਾਂ ਹੋਈ ਬਹਿਸ ਫਿਰ ਉਤਾਰ ਦਿੱਤਾ ਮੌਤ ਦੇ ਘਾਟ, ਜਾਣੋ ਪੂਰਾ ਮਾਮਲਾ
ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...
ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...
ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
ਮੈਰਿਟ 'ਚ ਨਾਮ ਲਿਆਓ, ਸਰਕਾਰ ਦੇਵੇਗੀ ਤੁਹਾਨੂੰ ਨੌਕਰੀ, ਮੁੱਖ ਮੰਤਰੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ
ਮੈਰਿਟ 'ਚ ਨਾਮ ਲਿਆਓ, ਸਰਕਾਰ ਦੇਵੇਗੀ ਤੁਹਾਨੂੰ ਨੌਕਰੀ, ਮੁੱਖ ਮੰਤਰੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ
Embed widget