ਪੜਚੋਲ ਕਰੋ

Punjab News: ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਕਾਰਨ ਹੋਏ ਫਸਲੀ ਨੁਕਸਾਨ ਬਾਰੇ CM ਨੇ ਕਿਉਂ ਧਾਰੀ ਚੁੱਪੀ ? ਬਾਦਲ ਨੇ ਮੰਗਿਆ ਹਿਸਾਬ

Sukhbir Badal ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਬੇਮੌਸਮੀ ਬਰਸਾਤ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਕਾਰਨ ਸੂਬੇ ਵਿਚ ਕਣਕ ਅਤੇ ਹੋਰ ਖੜ੍ਹੀਆਂ ਫਸਲਾਂ ਨੂੰ ਹੋਏ ਭਾਰੀ ਨੁਕਸਾਨ ਬਾਰੇ ਬੇਰਹਿਮ ਚੁੱਪੀ 'ਤੇ ਦੁੱਖ ਜਾਹਿਰ ਕੀਤਾ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਬੇਮੌਸਮੀ ਬਰਸਾਤ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਸਮੇਤ ਮੌਜੂਦਾ ਖਰਾਬ ਮੌਸਮ ਕਾਰਨ ਸੂਬੇ ਵਿਚ ਕਣਕ ਅਤੇ ਹੋਰ ਖੜ੍ਹੀਆਂ ਫਸਲਾਂ ਨੂੰ ਹੋਏ ਭਾਰੀ ਨੁਕਸਾਨ ਬਾਰੇ ਬੇਰਹਿਮ ਚੁੱਪੀ 'ਤੇ ਦੁੱਖ ਜਾਹਿਰ ਕੀਤਾ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਾਦਲ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਗੰਭੀਰ ਸੰਕਟ ਦੀ ਲਪੇਟ ਵਿਚ ਸਨ, ਕਿਉਂਕਿ ਖੇਤੀ ਹੁਣ ਲਾਹੇਵੰਦ ਕਿੱਤਾ ਨਹੀਂ ਰਿਹਾ। ਉਹਨਾਂ ਕਿਹਾ ਕਿ ਕੁਦਰਤੀ ਆਫ਼ਤ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਸਰਕਾਰ ਦੀ ਪੂਰੀ ਤਰ੍ਹਾਂ ਦੀ ਉਦਾਸੀਣਤਾ ਉਨ੍ਹਾਂ ਦੀ ਕਮਰ ਤੋੜ ਦੇਵੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸੰਕਟ ਵਿੱਚ ਘਿਰੇ ਕਿਸਾਨਾਂ ਨੂੰ ਹੋਏ ਨੁਕਸਾਨ ਲਈ ਤੁਰੰਤ ਰਾਹਤ ਅਤੇ ਮੁਆਵਜ਼ੇ ਦੀ ਸਖ਼ਤ ਲੋੜ ਬਾਰੇ ਕੋਈ ਭਰੋਸਾ ਨਹੀਂ ਦਿੱਤਾ ਗਿਆ ਹੈ। ਸਗੋਂ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੋ ਦੋ ਦਿਨਾਂ ਦੇ ਪੰਜਾਬ ਦੌਰੇ ਤੇ ਹਨ, ਦੀ ਡਰਾਇਵਰੀ ਕਰਨ ਵਿੱਚ ਮਸ਼ਰੂਫ ਹੈ।

ਉਹਨਾਂ ਕਿਹਾ ਕਿ ਪੰਜਾਬੀਆਂ ਖਾਸ ਕਰਕੇ ਕਿਸਾਨਾਂ ਨੂੰ ਸੱਤਾ ਦੇ ਨਸ਼ੇ ਵਿੱਚ ਧੁੱਤ ਮੁੱਖ ਮੰਤਰੀ ਦੀ ਅਜਿਹੀ ਬੇਰਹਿਮ ਉਦਾਸੀਨਤਾ ਅਤੇ ਵਿਸ਼ਵਾਸਘਾਤ ਤੋਂ ਬਚਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਰਸਮਾਂ ਅਤੇ ਨਿਯਮਾਂ ਨੂੰ ਪਾਸੇ ਰੱਖ ਕੇ ਕਿਸਾਨਾਂ ਨੂੰ ਤੁਰੰਤ ਰਾਹਤ ਦੀ ਮੰਗ ਕਰਦਾ ਹੈ। ਸਥਿਤੀ ਆਮ ਨਹੀਂ ਹੈ। ਇਸ ਤੋਂ ਇਲਾਵਾ, ਸਰਕਾਰ ਨੂੰ ਅਸਲ ਨੁਕਸਾਨ ਦਾ ਮੁਲਾਂਕਣ ਕਰਨ ਲਈ ਨਵੀਂ ਗਿਰਦਾਵਰੀ ਦੇ ਆਦੇਸ਼ ਦੇਣੇ ਚਾਹੀਦੇ ਹਨ। ਜ਼ਿਆਦਾਤਰ ਪ੍ਰਭਾਵਿਤ ਥਾਵਾਂ 'ਤੇ ਨੁਕਸਾਨ ਦਾ ਮੁਲਾਕਣ ਹੋਣਾ ਚਾਹੀਦਾ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

Embed widget