ਪੜਚੋਲ ਕਰੋ

ਸੁਖਦੇਵ ਢੀਂਡਸਾ ਦੇ ਦਿਹਾਂਤ 'ਤੇ ਸੁਖਬੀਰ ਬਾਦਲ ਨੇ ਕੀਤਾ ਦੁੱਖ ਦਾ ਪ੍ਰਗਟਾਵਾ, ਕਿਹਾ- ਅਕਾਲੀ ਚ ਰਹਿ ਕੇ ਕੀਤੀ ਪੰਜਾਬ ਅਤੇ ਕੌਮ ਦੀ ਸੇਵਾ

ਰਾਜਨੀਤੀ ਦੇ ਬਾਬਾ ਬੋਹੜ, ਸਾਬਕਾ ਕੇਂਦਰੀ ਮੰਤਰੀ, ਸਾਬਕਾ ਰਾਜ ਸਭਾ ਮੈਂਬਰ ਅਤੇ ਸੀਨੀਅਰ ਅਕਾਲੀ ਦਲ ਦੇ ਨੇਤਾ ਸੁਖਦੇਵ ਸਿੰਘ ਢੀਂਡਸਾ ਦਾ ਦੇਹਾਂਤ ਹੋ ਗਿਆ ਹੈ। ਉਹ 90 ਸਾਲ ਦੇ ਸਨ। ਢੀਂਡਸਾ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੇ ਉੱਥੇ ਆਖਰੀ ਸਾਹ ਲਿਆ

Punjab News: ਪੰਜਾਬ ਦੀ ਰਾਜਨੀਤੀ ਦੇ ਇੱਕ ਉੱਘੇ ਸਿਆਸਤਦਾਨ ਸੁਖਦੇਵ ਸਿੰਘ ਢੀਂਡਸਾ ਹੁਣ ਨਹੀਂ ਰਹੇ। ਰਾਜਨੀਤੀ ਦੇ ਬਾਬਾ ਬੋਹੜ, ਸਾਬਕਾ ਕੇਂਦਰੀ ਮੰਤਰੀ, ਸਾਬਕਾ ਰਾਜ ਸਭਾ ਮੈਂਬਰ ਅਤੇ ਸੀਨੀਅਰ ਅਕਾਲੀ ਦਲ ਦੇ ਨੇਤਾ ਸੁਖਦੇਵ ਸਿੰਘ ਢੀਂਡਸਾ ਦਾ ਦੇਹਾਂਤ ਹੋ ਗਿਆ ਹੈ। ਉਹ 90 ਸਾਲ ਦੇ ਸਨ। ਢੀਂਡਸਾ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੇ ਉੱਥੇ ਆਖਰੀ ਸਾਹ ਲਿਆ ਇਸ ਤੋਂ ਬਾਅਦ ਸਿਆਸੀ ਲੀਡਰਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

ਸੁਖਬੀਰ ਬਾਦਲ ਨੇ ਕੀਤਾ ਦੁੱਖ ਦਾ ਪ੍ਰਗਟਾਵਾ 

ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਸੁਖਦੇਵ ਸਿੰਘ ਜੀ ਢੀਂਡਸਾ ਸਾਬ੍ਹ ਦੇ ਅਕਾਲ ਚਲਾਣਾ ਕਰ ਜਾਣ 'ਤੇ ਦਿਲ ਨੂੰ ਗਹਿਰਾ ਦੁੱਖ ਹੋਇਆ। ਢੀਂਡਸਾ ਸਾਬ੍ਹ ਨੇ ਇੱਕ ਲੰਬਾ ਅਰਸਾ ਸ਼੍ਰੋਮਣੀ ਅਕਾਲੀ ਦਲ ਵਿਚ ਰਹਿ ਕੇ ਪੰਜਾਬ ਅਤੇ ਕੌਮ ਦੀ ਸੇਵਾ ਕੀਤੀ ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ । ਮੈਂ ਨਿੱਜੀ ਤੌਰ ਉੱਤੇ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਹਨਾਂ ਨੂੰ ਸਤਿਕਾਰ ਅਤੇ ਸ਼ਰਧਾ ਦੇ ਫੁੱਲ ਭੇਂਟ ਕਰਦਾ ਹਾਂ ਤੇ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ ।

ਰਾਜਾ ਵੜਿੰਗ ਨੇ ਵੀ ਕੀਤਾ ਦੁੱਖ ਦਾ ਪ੍ਰਗਟਾਵਾ 

ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਸਰਦਾਰ ਸੁਖਦੇਵ ਸਿੰਘ ਢੀਂਡਸਾ ਸਾਹਿਬ ਦੇ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਬੇਹੱਦ ਦੁੱਖਦਾਈ ਹੈ। ਅਸੀਂ ਛੇ ਦਹਾਕਿਆਂ ਤੋਂ ਵੱਧ ਸਮੇਂ ਤੱਕ ਪੰਜਾਬ ਦੀ ਸੇਵਾ ਕਰਨ ਵਾਲੇ ਇੱਕ ਮਹਾਨ ਆਗੂ ਨੂੰ ਗੁਆ ਦਿੱਤਾ ਹੈ।

ਉਨ੍ਹਾਂ ਨੇ ਕੇਂਦਰੀ ਮੰਤਰੀ ਵਜੋਂ ਸੇਵਾ ਕਰਨ ਤੋਂ ਇਲਾਵਾ ਰਾਜ ਅਤੇ ਰਾਸ਼ਟਰੀ ਰਾਜਨੀਤੀ ਵਿੱਚ ਬਹੁਤ ਜ਼ਿਆਦਾ ਅਤੇ ਸਕਾਰਾਤਮਕ ਯੋਗਦਾਨ ਪਾਇਆ। ਉਹ ਸ਼ਾਇਦ ਰਾਜ ਦੇ ਆਖਰੀ ਮਹਾਨ ਪ੍ਰਤੀਕਾਂ ਵਿੱਚੋਂ ਇੱਕ ਸਨ ਜੋ ਪੰਜਾਬ ਦੇ ਘਟਨਾਪੂਰਨ ਇਤਿਹਾਸ ਦੇ ਗਵਾਹ ਸਨ। ਉਨ੍ਹਾਂ ਦੇ ਜਾਣ ਨਾਲ ਪਏ ਘਾਟੇ ਨੂੰ ਭਰਨਾ ਪੰਜਾਬ ਲਈ ਬੇਹੱਦ ਮੁਸ਼ਕਲ ਹੋਵੇਗਾ। ਪਰਮਾਤਮਾ ਉਹਨਾਂ ਨੂੰ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget