ਪੜਚੋਲ ਕਰੋ

Punjab Politics: ਸੁਖਬੀਰ ਬਾਦਲ ਨੇ CM ਮਾਨ ਖਿਲਾਫ 1 ਕਰੋੜ ਦਾ ਕੀਤਾ ਮਾਣਹਾਨੀ ਕੇਸ, ਜਾਣੋ ਕੀ ਹੈ ਮਾਮਲਾ

ਸੁਖਬੀਰ ਬਾਦਲ ਦੇ ਵਕੀਲ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਜਾਰੀ ਕਰਕੇ ਮੁਆਫੀ ਮੰਗਣ ਲਈ ਕਿਹਾ ਸੀ ਨਹੀਂ ਤਾਂ ਅਸੀਂ ਕਾਰਵਾਈ ਕਰਾਂਗੇ ਪਰ ਮਾਨ ਨੇ ਨਾਂ ਤਾਂ ਨੋਟਿਸ ਦਾ ਜਵਾਬ ਤੇ ਨਾਂ ਹੀ ਮੁਆਫੀ ਮੰਗੀ

Punjab News: ਸੁਖਬੀਰ ਬਾਦਲ ਨੇ ਬਾਦਲ ਪਰਿਵਾਰ ਅਤੇ ਅਕਾਲੀ ਦਲ ਬਾਰੇ ਜਨਤਕ ਟਿੱਪਣੀਆਂ ਕਰਨ ਅਤੇ ਗਲਤ ਬਿਆਨ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਮਾਮਲਾ ਦਰਜ ਕੀਤਾ ਹੈ। ਸੁਖਬੀਰ ਬਾਦਲ ਦੇ ਵਕੀਲ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਜਾਰੀ ਕਰਕੇ ਮੁਆਫੀ ਮੰਗਣ ਲਈ ਕਿਹਾ ਸੀ ਨਹੀਂ ਤਾਂ ਅਸੀਂ ਕਾਰਵਾਈ ਕਰਾਂਗੇ ਪਰ ਮਾਨ ਨੇ ਨਾਂ ਤਾਂ ਨੋਟਿਸ ਦਾ ਜਵਾਬ ਤੇ ਨਾਂ ਹੀ ਮੁਆਫੀ ਮੰਗੀ, ਇਸ ਲਈ ਹੁਣ ਮਾਣਹਾਨੀ ਦਾ ਕੇਸ ਦਰਜ ਕੀਤਾ ਗਿਆ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਦੀ ਰਾਜਨੀਤੀ ਝੂਠ 'ਤੇ ਆਧਾਰਿਤ ਹੈ। ਬਾਦਲ ਨੇ ਕਿਹਾ ਕਿ ਦੇਖਦੇ ਹਾਂ ਕਿ ਭਗਵੰਤ ਮਾਨ ਮੁਕਤਸਰ ਸਾਹਿਬ ਦੀ ਧਰਤੀ ਉੱਤੇ ਆਉਂਦੇ ਹਨ ਜਾਂ ਨਹੀਂ। ਬਾਦਲ ਨੇ ਕਿਹਾ ਕਿ ਮੈਂ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਜਦੋਂ ਇਹ ਹਰਜਾਨਾ ਮਿਲੇਗਾ ਤਾਂ ਉਹ ਸਿੱਖ ਪੰਥ ਦੀ ਸੇਵਾ ਵਿੱਚ ਅਤੇ ਦੇਸ਼ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵੰਡਿਆ ਜਾਵੇਗਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget