ਪੜਚੋਲ ਕਰੋ

ਡਿਟੇਨ ਕੀਤੇ ਜਾਣ ਬਾਅਦ ਭੜਕੇ ਸੁਖਬੀਰ ਬਾਦਲ, ਕਿਹਾ-ਅਕਾਲੀ ਵਰਕਰਾਂ ਤੋਂ ਡਰੇ ਕੇਜਰੀਵਾਲ ਨੇ ਪੂਰੇ ਪੰਜਾਬ 'ਤੇ ਕਰ ਲਿਆ ਕਬਜ਼ਾ

ਕੇਜਰੀਵਾਲ ਅਕਾਲੀ ਦਲ ਅਤੇ ਇਸਦੇ ਵਰਕਰਾਂ ਤੋਂ ਇੰਨਾ ਡਰਿਆ ਹੋਇਆ ਹੈ ਕਿ ਅਕਾਲੀ ਦਲ ਦੇ ਆਗੂਆਂ ਨੂੰ ਸ਼ਹਿਰਾਂ ਤੇ ਪਿੰਡਾਂ ਵਿੱਚ ਉਨ੍ਹਾਂ ਦੇ ਘਰਾਂ ਵਿੱਚ ਕੈਦ ਕਰਕੇ ਰੱਖਿਆ ਗਿਆ ਹੈ।

Punjab News: ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਫਸੇ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਮੋਹਾਲੀ ਅਦਾਲਤ ਵਿੱਚ ਪੇਸ਼ੀ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਮਜੀਠੀਆ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਲਈ ਸਮਰਥਕਾਂ ਨਾਲ ਮੋਹਾਲੀ ਪਹੁੰਚੇ। ਉਨ੍ਹਾਂ ਨੂੰ ਅਦਾਲਤ ਵੱਲ ਆਉਂਦੇ ਦੇਖ ਕੇ ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। 

ਇਸ ਦੌਰਾਨ ਸੁਖਬੀਰ ਬਾਦਲ ਅਤੇ ਪੰਜਾਬ ਪੁਲਿਸ ਅਧਿਕਾਰੀਆਂ ਵਿਚਕਾਰ ਤਿੱਖੀ ਬਹਿਸ ਹੋਈ। ਪੁਲਿਸ ਨੇ ਉਨ੍ਹਾਂ ਨੂੰ ਦੱਸਿਆ ਕਿ ਸੁਰੱਖਿਆ ਕਾਰਨਾਂ ਕਰਕੇ ਉਹ ਅਦਾਲਤ ਵੱਲ ਨਹੀਂ ਜਾ ਸਕਦੇ। ਜਿਸ ਤੋਂ ਬਾਅਦ ਅਕਾਲੀ ਵਰਕਰ ਗੁੱਸੇ ਵਿੱਚ ਆ ਗਏ। ਇਸ ਦੌਰਾਨ ਪੁਲਿਸ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਕਾਲੀ ਆਗੂਆਂ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਤਾਂ ਜੋ ਉਹ ਮੋਹਾਲੀ ਨਾ ਜਾ ਸਕਣ।

ਸੁਖਬੀਰ ਬਾਦਲ ਨੇ ਪੁਲਿਸ ਹਿਰਾਸਤ ਵਿੱਚੋਂ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ- ਮੈਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਨਾ ਚਾਹੁੰਦਾ ਹਾਂ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੂਰੇ ਪੰਜਾਬ 'ਤੇ ਕਬਜ਼ਾ ਕਰ ਲਿਆ ਹੈ। ਕੇਜਰੀਵਾਲ ਅਕਾਲੀ ਦਲ ਅਤੇ ਇਸਦੇ ਵਰਕਰਾਂ ਤੋਂ ਇੰਨਾ ਡਰਿਆ ਹੋਇਆ ਹੈ ਕਿ ਅਕਾਲੀ ਦਲ ਦੇ ਆਗੂਆਂ ਨੂੰ ਸ਼ਹਿਰਾਂ ਤੇ ਪਿੰਡਾਂ ਵਿੱਚ ਉਨ੍ਹਾਂ ਦੇ ਘਰਾਂ ਵਿੱਚ ਕੈਦ ਕਰਕੇ ਰੱਖਿਆ ਗਿਆ ਹੈ।

ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਜਮਹੂਰੀ ਹੱਕਾਂ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੈਂ ਪੰਜਾਬੀਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਸਾਨੂੰ ਇਕੱਠੇ ਹੋ ਕੇ ਪੰਜਾਬ ਨੂੰ ਕੇਜਰੀਵਾਲ ਤੋਂ ਆਜ਼ਾਦ ਕਰਵਾਉਣਾ ਪਵੇਗਾ। ਬਾਦਲ ਨੇ ਦੋਸ਼ ਲਗਾਇਆ ਹੈ ਕਿ ਕੇਜਰੀਵਾਲ ਦਾ ਟੀਚਾ ਆਉਣ ਵਾਲੇ ਡੇਢ ਸਾਲਾਂ ਵਿੱਚ 10 ਹਜ਼ਾਰ ਕਰੋੜ ਇਕੱਠੇ ਕਰਨਾ ਹੈ ਪਰ ਅਸੀਂ ਅਕਾਲੀ ਦਲ ਦੇ ਵਰਕਰ ਅਜਿਹਾ ਨਹੀਂ ਹੋਣ ਦੇਵਾਂਗੇ।

ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਐਸਐਸਪੀ ਦੀ ਨਿਯੁਕਤੀ ਤੋਂ ਲੈ ਕੇ ਹਰ ਤਰ੍ਹਾਂ ਨਾਲ ਅਫਸਰਾਂ ਤੇ ਕਰਮਚਾਰੀਆਂ ਦੀ ਨਿਯੁਕਤੀ ਲਈ ਪੈਸੇ ਲੈ ਰਹੀ ਹੈ। ਪੰਜਾਬ ਦੇ ਹਾਲਾਤ ਅਜਿਹੇ ਬਣ ਗਏ ਹਨ ਕਿ ਸੂਬਾ ਸਰਕਾਰ ਧੱਕੇਸ਼ਾਹੀ 'ਤੇ ਉਤਰ ਆਈ ਹੈ। ਪੰਜਾਬ ਦੇ ਲੋਕ ਅਜਿਹੇ ਹਨ ਕਿ ਜੇ ਉਹ 'ਆਪ' ਨੂੰ 92 ਸੀਟਾਂ ਦਿਵਾ ਸਕਦੇ ਹਨ, ਤਾਂ ਅਗਲੀ ਵਾਰ ਉਹ ਉਨ੍ਹਾਂ ਦੀਆਂ ਸਾਰੀਆਂ ਸੀਟਾਂ 'ਤੇ ਉਨ੍ਹਾਂ ਦੀਆਂ ਜ਼ਮਾਨਤਾਂ ਵੀ ਜ਼ਬਤ ਕਰਵਾ ਸਕਦੇ ਹਨ।

ਦੱਸ ਦਈਏ ਕਿ ਹਾਲਾਤ ਵਿਗੜਦੇ ਦੇਖਦਿਆਂ ਮੋਹਾਲੀ ਅਦਾਲਤ ਦੇ ਆਲੇ-ਦੁਆਲੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਅਤੇ ਫਾਇਰ ਬ੍ਰਿਗੇਡ ਤਾਇਨਾਤ ਕਰ ਦਿੱਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਸਦੇ ਘਰ ਤੋਂ ਫੜਿਆ ਗਿਆ ਸੀ। ਉਸ 'ਤੇ ਆਪਣੀ ਆਮਦਨ ਤੋਂ 540 ਕਰੋੜ ਰੁਪਏ ਵੱਧ ਜਾਇਦਾਦ ਰੱਖਣ ਦਾ ਦੋਸ਼ ਹੈ। ਗ੍ਰਿਫ਼ਤਾਰੀ ਤੋਂ ਬਾਅਦ ਵਿਜੀਲੈਂਸ ਨੇ ਮਜੀਠੀਆ ਦਾ 7 ਦਿਨਾਂ ਦਾ ਰਿਮਾਂਡ ਹਾਸਲ ਕੀਤਾ। ਜਿਸ ਤੋਂ ਬਾਅਦ ਅੱਜ ਉਸਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਵਿਜੀਲੈਂਸ ਨੇ ਕਿਹਾ ਕਿ ਮਜੀਠੀਆ ਸਹਿਯੋਗ ਨਹੀਂ ਕਰ ਰਿਹਾ, ਇਸ ਲਈ ਉਸਨੂੰ ਹੋਰ ਰਿਮਾਂਡ ਦਿੱਤਾ ਜਾਵੇ।

ਟਾਪ ਹੈਡਲਾਈਨ

Punjab State Diwali Bumper 2026 Result LIVE:  ਪੰਜਾਬ ਸਟੇਟ ਡੀਅਰ ਦੀਵਾਲੀ ਬੰਪਰ 2026 ਦਾ ਨਤੀਜਾ ਜਾਰੀ, ਦੇਖੋ ਕਿਸਦੀ ਚਮਕੀ ਕਿਸਮਤ?
Punjab State Diwali Bumper 2026 Result LIVE:  ਪੰਜਾਬ ਸਟੇਟ ਡੀਅਰ ਦੀਵਾਲੀ ਬੰਪਰ 2026 ਦਾ ਨਤੀਜਾ ਜਾਰੀ, ਦੇਖੋ ਕਿਸਦੀ ਚਮਕੀ ਕਿਸਮਤ?
Holiday : ਪੰਜਾਬ ਦੇ ਇਸ ਇਲਾਕੇ 'ਚ ਬੁੱਧਵਾਰ ਨੂੰ ਲੋਕਲ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ -ਕਾਲਜ
Holiday : ਪੰਜਾਬ ਦੇ ਇਸ ਇਲਾਕੇ 'ਚ ਬੁੱਧਵਾਰ ਨੂੰ ਲੋਕਲ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ -ਕਾਲਜ
Machhiwara Accident : ਸਰਕਾਰੀ ਛੁੱਟੀ ਵਾਲੇ ਦਿਨ ਵੀ ਖੁੱਲ੍ਹਾ ਸੀ ਸਕੂਲ, ਸੜਕ ਹਾਦਸੇ 'ਚ ਇਕਲੌਤੇ ਪੁੱਤ ਦੀ ਮੌਤ 
Machhiwara Accident : ਸਰਕਾਰੀ ਛੁੱਟੀ ਵਾਲੇ ਦਿਨ ਵੀ ਖੁੱਲ੍ਹਾ ਸੀ ਸਕੂਲ, ਸੜਕ ਹਾਦਸੇ 'ਚ ਇਕਲੌਤੇ ਪੁੱਤ ਦੀ ਮੌਤ 
Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
Gold-Silver Rate : ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਕੀਮਤਾਂ 'ਚ ਭਾਰੀ ਗਿਰਾਵਟ  
Gold-Silver Rate : ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਕੀਮਤਾਂ 'ਚ ਭਾਰੀ ਗਿਰਾਵਟ  
Home Loan ਲੈਣ ਵਾਲਿਆਂ ਨੂੰ ਵੱਡੀ ਰਾਹਤ! ਹੁਣ ਸਮੇਂ ਤੋਂ ਪਹਿਲਾਂ ਲੋਨ ਚੁਕਾਉਣ 'ਤੇ ਨਹੀਂ ਲੱਗੇਗੀ ਪੈਨਲਟੀ!
Home Loan ਲੈਣ ਵਾਲਿਆਂ ਨੂੰ ਵੱਡੀ ਰਾਹਤ! ਹੁਣ ਸਮੇਂ ਤੋਂ ਪਹਿਲਾਂ ਲੋਨ ਚੁਕਾਉਣ 'ਤੇ ਨਹੀਂ ਲੱਗੇਗੀ ਪੈਨਲਟੀ!
Holiday : ਇਸ ਜ਼ਿਲ੍ਹੇ 'ਚ ਬੁੱਧਵਾਰ ਨੂੰ ਲੋਕਲ ਛੁੱਟੀ ਦਾ ਐਲਾਨ, ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਹੁਕਮ
Holiday : ਇਸ ਜ਼ਿਲ੍ਹੇ 'ਚ ਬੁੱਧਵਾਰ ਨੂੰ ਲੋਕਲ ਛੁੱਟੀ ਦਾ ਐਲਾਨ, ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਹੁਕਮ
Kulgam Encounter : ਭਾਰਤੀ ਫੌਜ ਨੇ ਲਿਆ ਕੁਲਗਾਮ ਹਮਲੇ ਦਾ ਬਦਲਾ! ਲਤੀਫ ਭੱਟ ਸਮੇਤ ਲਸ਼ਕਰ ਦੇ 2 ਅੱਤਵਾਦੀ ਢੇਰ
Kulgam Encounter : ਭਾਰਤੀ ਫੌਜ ਨੇ ਲਿਆ ਕੁਲਗਾਮ ਹਮਲੇ ਦਾ ਬਦਲਾ! ਲਤੀਫ ਭੱਟ ਸਮੇਤ ਲਸ਼ਕਰ ਦੇ 2 ਅੱਤਵਾਦੀ ਢੇਰ
RBI News : ਗਰੀਬ ਪਰਿਵਾਰਾਂ ਨੂੰ ਮਿਲ ਸਕਦਾ ਹੈ ਵੱਧ ਲੋਨ, RBI ਕਰੇਗਾ 3 ਲੱਖ ਦੀ ਆਮਦਨ ਸੀਮਾ ਦਾ ਰਿਵਿਊ
RBI News : ਗਰੀਬ ਪਰਿਵਾਰਾਂ ਨੂੰ ਮਿਲ ਸਕਦਾ ਹੈ ਵੱਧ ਲੋਨ, RBI ਕਰੇਗਾ 3 ਲੱਖ ਦੀ ਆਮਦਨ ਸੀਮਾ ਦਾ ਰਿਵਿਊ
Embed widget