ਪੜਚੋਲ ਕਰੋ

ਸੁਖਬੀਰ ਬਾਦਲ ਤੇ ਹਰਸਿਮਰਤ ਨੇ ਐਲਾਨੀ ਆਪਣੀ ਜਾਇਦਾਦ, ਪੜ੍ਹ ਕੇ ਉੱਡ ਜਾਣਗੇ ਹੋਸ਼

ਬਾਦਲ ਪਰਿਵਾਰ 'ਹਿੰਦੂ ਅਨਡਿਵਾਈਡਿਡ ਫੰਡ (ਐਚਯੂਐਫ)' ਖਾਤਿਆਂ ਤਹਿਤ ਕਾਫੀ ਲੈਣ-ਦੇਣ ਕਰਦਾ ਹੈ, ਜੋ ਆਮਦਨ ਕਰ ਤੋਂ ਛੋਟ ਲੈਣ ਦਾ ਪ੍ਰਚਲਿਤ ਸਾਧਨ ਹੈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਲੋਕ ਸਭਾ ਚੋਣਾਂ ਲੜ ਰਹੇ ਹਨ। ਦੋਵਾਂ ਜੀਆਂ ਨੇ ਅੱਜ ਫ਼ਿਰੋਜ਼ਪੁਰ ਤੇ ਬਠਿੰਡਾ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ। ਮੀਆਂ-ਬੀਵੀ ਵੱਲੋਂ ਚੋਣ ਕਮਿਸ਼ਨ ਨੂੰ ਦੱਸੀ ਜਾਣਕਾਰੀ ਮੁਤਾਬਕ ਦੋਵੇਂ 217 ਕਰੋੜ ਰੁਪਏ ਦੀ ਚੱਲ ਤੇ ਅਚੱਲ ਜਾਇਦਾਦ ਦੇ ਮਾਲਕ ਹਨ। ਬਾਦਲ ਪਰਿਵਾਰ 'ਹਿੰਦੂ ਅਨਡਿਵਾਈਡਿਡ ਫੰਡ (ਐਚਯੂਐਫ)' ਖਾਤਿਆਂ ਤਹਿਤ ਕਾਫੀ ਲੈਣ-ਦੇਣ ਕਰਦਾ ਹੈ, ਜੋ ਆਮਦਨ ਕਰ ਤੋਂ ਛੋਟ ਲੈਣ ਦਾ ਪ੍ਰਚਲਿਤ ਸਾਧਨ ਹੈ। ਨਕਦ ਰੁਪਏ ਹਰਸਿਮਰਤ ਕੌਰ ਬਾਦਲ - 16,424 ਰੁਪਏ ਸੁਖਬੀਰ ਸਿੰਘ ਬਾਦਲ - 33,936 ਰੁਪਏ ਸੁਖਬੀਰ ਸਿੰਘ ਬਾਦਲ - 1,09,860 ਰੁਪਏ (ਐਚਯੂਐਫ ਖਾਤਾ) ਐਫਡੀਆਰ ਤੇ ਬੈਂਕ ਖਾਤੇ: ਹਰਸਿਮਰਤ ਕੌਰ ਬਾਦਲ - 5 ਲੱਖ 92 ਹਜ਼ਾਰ ਰੁਪਏ ਸੁਖਬੀਰ ਸਿੰਘ ਬਾਦਲ - 34 ਲੱਖ 44 ਹਜ਼ਾਰ ਰੁਪਏ ਸੁਖਬੀਰ ਸਿੰਘ ਬਾਦਲ - 72 ਹਜ਼ਾਰ ਰੁਪਏ (ਐਚਯੂਐਫ ਖਾਤਾ) ਬਾਂਡ, ਸ਼ੇਅਰ, ਮਿਊਚੁਅਲ ਫੰਡ: ਹਰਸਿਮਰਤ ਕੌਰ ਬਾਦਲ - 12 ਕਰੋੜ 84 ਲੱਖ ਰੁਪਏ ਸੁਖਬੀਰ ਸਿੰਘ ਬਾਦਲ - 15 ਕਰੋੜ 56 ਲੱਖ ਰੁਪਏ ਸੁਖਬੀਰ ਸਿੰਘ ਬਾਦਲ - 32 ਕਰੋੜ 07 ਲੱਖ ਰੁਪਏ ਕਰਜ਼ਾ ਦਿੱਤਾ: ਹਰਸਿਮਰਤ ਕੌਰ ਬਾਦਲ - 4 ਕਰੋੜ 16 ਲੱਖ ਰੁਪਏ ਸੁਖਬੀਰ ਸਿੰਘ ਬਾਦਲ - 56 ਲੱਖ 80 ਹਜ਼ਾਰ ਰੁਪਏ ਸੁਖਬੀਰ ਸਿੰਘ ਬਾਦਲ - 20 ਕਰੋੜ 67 ਲੱਖ ਰੁਪਏ ਗਹਿਣਾ-ਗੱਟਾ: ਹਰਸਿਮਰਤ ਕੌਰ ਬਾਦਲ - 07 ਕਰੋੜ 03 ਲੱਖ ਰੁਪਏ ਸੁਖਬੀਰ ਸਿੰਘ ਬਾਦਲ - 09 ਲੱਖ ਰੁਪਏ ਵਾਹਨ: ਹਰਸਿਮਰਤ ਕੌਰ ਬਾਦਲ - ਕੋਈ ਗੱਡੀ ਨਹੀਂ ਸੁਖਬੀਰ ਸਿੰਘ ਬਾਦਲ - 02 ਲੱਖ 38 ਹਜ਼ਾਰ ਰੁਪਏ ਦੀ ਕੀਮਤ ਦੇ ਦੋ ਟਰੈਕਟਰ ਵਿਆਜ਼ ਆਉਣ ਵਾਲੇ ਹੋਰ ਆਮਦਨ ਸਰੋਤ: ਹਰਸਿਮਰਤ ਕੌਰ ਬਾਦਲ - 04 ਲੱਖ 65 ਹਜ਼ਾਰ ਰੁਪਏ ਸੁਖਬੀਰ ਸਿੰਘ ਬਾਦਲ - 06 ਕਰੋੜ 53 ਲੱਖ ਰੁਪਏ ਚੱਲ ਸੰਪੱਤੀ: ਹਰਸਿਮਰਤ ਕੌਰ ਬਾਦਲ - 24 ਕਰੋੜ 17 ਲੱਖ 98 ਹਜ਼ਾਰ ਰੁਪਏ ਸੁਖਬੀਰ ਸਿੰਘ ਬਾਦਲ - 23 ਕਰੋੜ 12 ਲੱਖ 35 ਹਜ਼ਾਰ ਰੁਪਏ ਸੁਖਬੀਰ ਸਿੰਘ ਬਾਦਲ - 52 ਕਰੋੜ 99 ਲੱਖ 16 ਹਜ਼ਾਰ ਰੁਪਏ (ਐਚਯੂਐਫ ਖਾਤਾ) ਦੋਵਾਂ ਦੀ ਕੁੱਲ ਚੱਲ ਸੰਪੱਤੀ 100 ਕਰੋੜ 29 ਲੱਖ 49 ਹਜ਼ਾਰ ਰੁਪਏ ਹੈ। ਹਰਸਿਮਰਤ ਤੇ ਸੁਖਬੀਰ ਦੀ ਅਚੱਲ ਸੰਪੱਤੀ (ਖੇਤੀਯੋਗ ਜ਼ਮੀਨ, ਵਪਾਰਕ ਤੇ ਰਿਹਾਇਸ਼ੀ ਇਮਾਰਤਾਂ): ਹਰਸਿਮਰਤ ਕੌਰ ਬਾਦਲ - 15 ਕਰੋੜ 90 ਲੱਖ ਰੁਪਏ ਸੁਖਬੀਰ ਸਿੰਘ ਬਾਦਲ - 52 ਕਰੋੜ 76 ਲੱਖ ਰੁਪਏ ਸੁਖਬੀਰ ਸਿੰਘ ਬਾਦਲ - 49 ਕਰੋੜ ਰੁਪਏ (ਐਚਯੂਐਫ ਖਾਤਾ) ਬੈਂਕ ਤੇ ਹੋਰਨਾਂ ਥਾਵਾਂ ਤੋਂ ਲਿਆ ਕਰਜ਼: ਹਰਸਿਮਰਤ ਕੌਰ ਬਾਦਲ - ਕੋਈ ਨਹੀਂ ਸੁਖਬੀਰ ਸਿੰਘ ਬਾਦਲ - 43 ਕਰੋੜ 63 ਲੱਖ ਰੁਪਏ ਜਿਸ ਵਿੱਚੋਂ 19 ਕਰੋੜ ਰੁਪਏ ਬੈਂਕ ਤੇ 24 ਕਰੋੜ ਹੋਰਨਾਂ ਅਦਾਰਿਆਂ/ਵਿਅਕਤੀਆਂ ਦੀ ਦੇਣਦਾਰੀ ਸੁਖਬੀਰ ਸਿੰਘ ਬਾਦਲ (ਐਚਯੂਐਫ ਖਾਤਾ) - 51 ਕਰੋੜ 80 ਲੱਖ ਰੁਪਏ ਦੀ ਦੇਣਦਾਰੀ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

Couple ਲਈ ਜ਼ਰੂਰੀ ਖ਼ਬਰ ! OYO ਹੋਟਲਾਂ 'ਚ ਹੁਣ ਅਣਵਿਆਹੇ ਜੋੜੇ ਦੀ ਐਂਟਰੀ ਬੈਨਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget