ਪੜਚੋਲ ਕਰੋ

ਸੰਨੀ ਦਿਓਲ ਮਗਰੋਂ ਚੋਣ ਕਮਿਸ਼ਨ ਦੀ ਸੁਖਬੀਰ, ਹਰਸਿਮਰਤ ਤੇ ਪਰਨੀਤ 'ਤੇ ਅੱਖ

ਪੰਜਾਬ ਵਿੱਚ ਕਈ ਹਲਕੇ ਇਸ ਤਰ੍ਹਾਂ ਦੇ ਹਨ, ਜਿੱਥੇ ਹੱਦ ਤੋਂ ਵੱਧ ਖਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਮੁਤਾਬਕ ਇਨ੍ਹਾਂ ਹਲਕਿਆਂ ਵਿੱਚ ਸੁਖਬੀਰ ਬਾਦਲ ਦਾ ਫਿਰੋਜ਼ਪੁਰ, ਹਰਸਿਮਰਤ ਕੌਰ ਦਾ ਬਠਿੰਡਾ, ਗੁਰਦਾਸਪੁਰ, ਲੁਧਿਆਣਾ, ਪਟਿਆਲਾ ਤੇ ਜਲੰਧਰ ਸ਼ਾਮਲ ਹੈ। ਇਨ੍ਹਾਂ ਸਾਰੇ ਚੋਣ ਹਲਕਿਆਂ ਦੇ ਰਿਕਾਰਡ ਨੂੰ ਚੋਣ ਕਮਿਸ਼ਨ ਚੰਗੀ ਤਰ੍ਹਾਂ ਫਰੋਲ ਰਿਹਾ ਹੈ।

ਚੰਡੀਗੜ੍ਹ: ਗੁਰਦਾਸਪੁਰ ਤੋਂ ਬੀਜੇਪੀ ਦੇ ਸੰਸਦ ਮੈਂਬਰ ਚੁਣੇ ਗਏ ਅਦਾਕਾਰ ਸੰਨੀ ਦਿਓਲ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੌਰਾਨ ਹੱਦ ਤੋਂ ਵੱਧ ਖ਼ਰਚਾ ਕਰਨ ਲਈ ਸੰਨੀ ਦਿਓਲ ਨੂੰ ਨੋਟਿਸ ਭੇਜ ਦਿੱਤਾ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਲੋਕ ਸਭਾ ਚੋਣ ਲੜਨ ਵਾਲੇ ਜਿਸ ਵੀ ਉਮੀਦਵਾਰ ਤੇ ਸਾਂਸਦ ਦਾ ਜ਼ਰੂਰਤ ਤੋਂ ਵੱਧ ਖਰਚਾ ਪਾਇਆ ਗਿਆ, ਉਸ ਨੂੰ ਡਿਸਕੁਆਲੀਫਾਈ ਕਰ ਦਿੱਤਾ ਜਾਏਗਾ। ਨਿਯਮਾਂ ਮੁਤਾਬਕ ਇੱਕ ਉਮੀਦਵਾਰ ਚੋਣ ਲੜਨ ਲਈ 70 ਲੱਖ ਤਕ ਦਾ ਖਰਚਾ ਕਰ ਸਕਦਾ ਸੀ। ਉਮੀਦਵਾਰ ਨੂੰ ਚੋਣਾਂ ਦੇ ਨਤੀਜਿਆਂ ਦੇ 30 ਦਿਨ ਦੇ ਅੰਦਰ-ਅੰਦਰ ਆਪਣੇ ਖਰਚੇ ਦਾ ਵਹੀ-ਖਾਤਾ ਚੋਣ ਕਮਿਸ਼ਨ ਕੋਲ ਜਮ੍ਹਾਂ ਕਰਵਾਉਣਾ ਜ਼ਰੂਰੀ ਹੈ। ਚੋਣ ਕਮਿਸ਼ਨ ਵੱਲੋਂ ਵੀ ਇੱਕ ਖਾਤੇ ਵਿੱਚ ਇਸ ਖਰਚੇ ਦਾ ਲੇਖਾ-ਜੋਖਾ ਰੱਖਿਆ ਜਾਂਦਾ ਹੈ, ਜਿਸ ਨੂੰ ਸ਼ੈਡੋ ਰਜਿਸਟਰ ਕਿਹਾ ਜਾਂਦਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਕਰਨਾ ਰਾਜੂ ਨੇ ਸੰਨੀ ਦਿਓਲ ਨੂੰ ਭੇਜੇ ਨੋਟਿਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਖਰਚ ਆਬਜ਼ਰਵਰ ਪੰਜਾਬ ਵਿੱਚ ਲੋਕ ਸਭਾ ਚੋਣ ਲੜਨ ਵਾਲੇ ਸਾਰੇ ਉਮੀਦਵਾਰਾਂ ਦੇ ਖਰਚਿਆਂ ਦਾ ਹਿਸਾਬ ਲਾ ਰਹੇ ਹਨ। ਉਨ੍ਹਾਂ ਦੱਸਿਆ ਕਿ 45 ਦਿਨ ਤੱਕ ਇਸ ਦੀ ਰਿਪੋਰਟ ਭਾਰਤੀ ਚੋਣ ਕਮਿਸ਼ਨ ਤੱਕ ਭੇਜੀ ਜਾਏਗੀ। ਕਰਨਾ ਰਾਜੂ ਨੇ ਦੱਸਿਆ ਕਿ ਪੰਜਾਬ ਵਿੱਚ ਕਈ ਹਲਕੇ ਇਸ ਤਰ੍ਹਾਂ ਦੇ ਹਨ, ਜਿੱਥੇ ਹੱਦ ਤੋਂ ਵੱਧ ਖਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਮੁਤਾਬਕ ਇਨ੍ਹਾਂ ਹਲਕਿਆਂ ਵਿੱਚ ਸੁਖਬੀਰ ਬਾਦਲ ਦਾ ਫਿਰੋਜ਼ਪੁਰ, ਹਰਸਿਮਰਤ ਕੌਰ ਦਾ ਬਠਿੰਡਾ, ਗੁਰਦਾਸਪੁਰ, ਲੁਧਿਆਣਾ, ਪਟਿਆਲਾ ਤੇ ਜਲੰਧਰ ਸ਼ਾਮਲ ਹੈ। ਇਨ੍ਹਾਂ ਸਾਰੇ ਚੋਣ ਹਲਕਿਆਂ ਦੇ ਰਿਕਾਰਡ ਨੂੰ ਚੋਣ ਕਮਿਸ਼ਨ ਚੰਗੀ ਤਰ੍ਹਾਂ ਫਰੋਲ ਰਿਹਾ ਹੈ।

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget