ਪੜਚੋਲ ਕਰੋ

ਭਗਵੰਤ ਮਾਨ ਹੜ੍ਹਾਂ ਦੀ ਤ੍ਰਾਸਦੀ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ: ਸੁਖਬੀਰ ਬਾਦਲ

ਅੱਜ ਹਜ਼ਾਰਾਂ ਪੰਜਾਬੀਆਂ ਨੂੰ ਦਰਪੇਸ਼ ਤ੍ਰਾਸਦੀ ਲਈ ਪੰਜਾਬ ਦੇ ਮੁੱਖ ਮੰਤਰੀ ਮਾਨ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਣਕਿਆਸੇ ਹੜ੍ਹਾਂ ਦੌਰਾਨ ਹੜ੍ਹਾਂ ਦੀ ਮਾਰ ਤੋਂ ਬਚਾਅ ਵਾਸਤੇ ਸਰਕਾਰ ਦੀ ਗੈਰ ਮੌਜੂਦਗੀ...

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਜ਼ਾਰਾਂ ਪੰਜਾਬੀਆਂ ਨੂੰ ਦਰਪੇਸ਼ ਤ੍ਰਾਸਦੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਣਕਿਆਸੇ ਹੜ੍ਹਾਂ ਦੌਰਾਨ ਹੜ੍ਹਾਂ ਦੀ ਮਾਰ ਤੋਂ ਬਚਾਅ ਵਾਸਤੇ ਸਰਕਾਰ ਦੀ ਗੈਰ ਮੌਜੂਦਗੀ ਵਿੱਚ ਇਸ ਦੀ ਗੰਭੀਰਤਾ ਹੋਰ ਵਧ ਗਈ ਹੈ। 

ਸੁਖਬੀਰ ਬਾਦਲ ਨੇ ਕਿਹਾ ਕਿ ਸਿਰਫ ਇਸ ਫੈਸਲੇ ਦੀ ਬਦੌਲਤ ਹੀ ਆਮ ਬਰਸਾਤੀ ਮੌਸਮ ਵੱਡੇ ਅਣਕਿਆਸੇ ਹੜ੍ਹਾਂ ਦੇ ਹਾਲਾਤ ਵਿੱਚ ਬਦਲ ਗਿਆ ਜਿਸ ਨਾਲ ਸੂਬੇ ਦੇ ਲੋਕ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਮਲੋਟੀ-ਡੱਬਵਾਲੀ ਫੀਡਰ ਕੈਨਾਲ ਦਾ ਦੌਰਾ ਕਰਕੇ ਦੱਸਿਆ ਕਿ ਸਰਕਾਰ ਬੀਤੀ ਰਾਤ ਉਨ੍ਹਾਂ ਦੇ ਯਤਨਾਂ ਕਰਕੇ ਕੁਝ ਪਾਣੀ ਰਿਲੀਜ਼ ਕਰਨ ਵਾਸਤੇ ਮਜਬੂਰ ਹੋਈ ਹੈ।

ਉਨ੍ਹਾਂ ਕਿਹਾ ਕਿ ਬੀਤੀ ਰਾਤ ਤੱਕ ਇਨ੍ਹਾਂ ਨੇ ਇਸ ਪਾਣੀ ਦੇ ਰਾਹ ਵਿੱਚੋਂ ਇੱਕ ਵੀ ਬੂੰਦ ਪਾਣੀ ਬਾਹਰ ਨਹੀਂ ਜਾਣ ਦਿੱਤਾ ਜਿਸ ਕਾਰਨ ਸੂਬੇ ਦਾ ਇੱਕ ਤਿਹਾਈ ਹਿੱਸਾ ਡੁੱਬ ਗਿਆ ਤੇ ਸਾਡੇ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ। ਉਨ੍ਹਾਂ ਕਿਹਾ ਕਿ ਸ਼ਹਿਰਾਂ, ਕਸਬਿਆਂ ਤੇ ਪਿੰਡਾਂ ਵਿੱਚ ਸਾਡੇ ਲੋਕ ਖਾਸ ਤੌਰ ’ਤੇ ਪੇਂਡੂ ਲੋਕ ਤੇ ਕਿਸਾਨ ਕਈ ਸਾਲਾਂ ਤੋਂ ਪ੍ਰਭਾਵਤ ਹੋਏ ਹਨ। 

ਇਸ ਤੋਂ ਇਲਾਵਾ ਵੱਡੀ ਪੱਧਰ ’ਤੇ ਮਨੁੱਖੀ ਜਾਨਾਂ ਦਾ ਨੁਕਸਾਨ ਹੋਇਆ ਹੈ ਤੇ ਨਾਲ ਹੀ ਪਸ਼ੂ ਧਨ ਦਾ ਨੁਕਸਾਨ ਹੋਇਆ ਹੈ ਜਿਸ ਕਾਰਨ ਆਰਥਿਕਕ ਤੌਰ ’ਤੇ ਸਾਡੇ ਲੋਕਾਂ ਨੂੰ ਉਭਰਨ ਵਾਸਤੇ ਸਮਾਂ ਲੱਗੇਗਾ। ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਇਸੇ ਭਗਵੰਤ ਮਾਨ ਨੇ ਉਸੇ ਨਹਿਰ ਰਾਹੀਂ ਵਾਧੂ ਪਾਣੀ ਰਿਲੀਜ਼ ਕੀਤਾ ਹੈ ਜਿਸ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਦੇ ਕਿਸਾਨ ਪਾਣੀ ਵਾਸਤੇ ਤਰਸ ਰਹੇ ਹਨ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਰਾਜਸਥਾਨ ਨੂੰ ਉਸ ਵੇਲੇ ਪਾਣੀ ਦਿੱਤਾ ਜਦੋਂ ਉਨ੍ਹਾਂ ਦਾ ਮੁੱਖ ਮੰਤਰੀ ਦਾਅਵਾ ਕਰ ਰਿਹਾ ਸੀ ਕਿ ੳਨ੍ਹਾਂ ਦੇ ਸੂਬੇ ਨੂੰ ਪਾਣੀ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਡੇ ਮੁੱਖ ਮੰਤਰੀ ਦਾ ਦਿਮਾਗ ਕਿਵੇਂ ਕੰਮ ਕਰਦਾ ਹੈ, ਇਹ ਇਕ ਗੰਭੀਰ ਬੁਝਾਰਤ ਬਣੀ ਹੋਈ ਹੈ। ਬਾਦਲ ਨੇ ਕਿਹਾ ਕਿ ਇਹ ਤ੍ਰਾਸਦੀ ਸਿਰਫ ਮੁੱਖ ਮੰਤਰੀ ਦੀ ਹਊਮੈ ਤੇ ਬੇਪ੍ਰਵਾਹੀ ਦਾ ਨਤੀਜਾ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਪਣੇ ਸਿਆਸੀ ਵਿਰੋਧੀਆਂ ਖਿਲਾਫ ਨਫਰਤ ਦਾ ਪ੍ਰਚਾਰ ਕਰਨ ਤੋਂ ਇਲਾਵਾ ਹੋਰ ਕੁਝ ਨਹੀਂ ਕਰਦੇ ਤੇ ਲੋਕ ਪੰਜਾਬ ਵਿਚ ਜੋ ਵਾਪਰ ਰਿਹਾ ਹੈ, ਉਸ ਤੋਂ ਮਾਯੂਸ ਹਨ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਤੋਂ ਲੈ ਕੇ ਭਗਵੰਤ ਮਾਨ ਤੱਕ ਸਿੱਧਾ ਸਫਰ ਇੱਕ ਸੁਲਝੇ ਹੋਏ ਸਿਆਸਤਦਾਨ ਤੋਂ ਲੈ ਕੇ ਇਕ ਭੰਡ ਤੱਕ ਦਾ ਹੈ ਤੇ ਇਸ ਦੇ ਥੋਥੇਪਣ ਦੀ ਕੀਮਤ ਸੂਬੇ ਦੇ ਲੋਕ ਅਦਾ ਕਰ ਰਹੇ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget