ਪੜਚੋਲ ਕਰੋ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Punjab News: ਨਾਂਦੇੜ ਸਾਹਿਬ ਵਿਖੇ ਮਾਤਾ ਸਾਹਿਬ ਕੌਰ ਗੁਰਦੁਆਰਾ ਦੇ ਨੇੜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੇ ਮਾਮਲੇ 'ਚ ਤਾਜ਼ਾ ਅਪਡੇਟ ਸਾਹਮਣੇ ਆਈ ਹੈ।

Sukhbir Badal
Source : twitter
Punjab News: ਨਾਂਦੇੜ ਸਾਹਿਬ ਵਿਖੇ ਮਾਤਾ ਸਾਹਿਬ ਕੌਰ ਗੁਰਦੁਆਰਾ ਦੇ ਨੇੜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੇ ਮਾਮਲੇ 'ਚ ਤਾਜ਼ਾ ਅਪਡੇਟ ਸਾਹਮਣੇ ਆਈ ਹੈ।
ਸੁਖਬੀਰ ਬਾਦਲ ਦਾ ਅਜੇ ਪ੍ਰਾਈਵੇਟ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ। ਡਾਕਟਰਾਂ ਵਲੋਂ ਸੁਖਬੀਰ ਬਾਦਲ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਸੁਖਬੀਰ ਬਾਦਲ 'ਤੇ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵੀ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਫੋਨ ਕਰਕੇ ਉਨ੍ਹਾਂ ਦਾ ਹਾਲ ਜਾਣਿਆ ਗਿਆ ਸੀ।
Advertisement
ਟ੍ਰੈਂਡਿੰਗ ਟੌਪਿਕ