ਪੜਚੋਲ ਕਰੋ

ਪਾਰਟੀ ਦੀ ਪਿੱਠ 'ਤੇ ਵਾਰ ਕਰਨ ਵਾਲੇ 'ਟਕਸਾਲੀ' ਨਹੀਂ, 'ਜਾਅਲੀ' ਹਨ- ਸੁਖਬੀਰ ਬਾਦਲ

ਅੰਮ੍ਰਿਤਸਰ: ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਕਸਾਲੀਆਂ 'ਤੇ ਵਾਰ ਕਰਦਿਆਂ ਕਿਹਾ ਕਿ ਇਹ ਲੀਡਰ ਲੜ ਤਾਂ ਰਹੇ ਹਨ, ਪਰ ਸ਼ਾਇਦ ਹੀ ਮੈਦਾਨ ਵਿੱਚ ਡਟੇ ਰਹਿਣ। ਉਨ੍ਹਾਂ ਕਿਹਾ ਕਿ ਟਕਸਾਲੀ ਤਾਂ ਉਹ ਹੁੰਦਾ ਹੈ ਜੋ ਪਾਰਟੀ ਨਾਲ ਵਫ਼ਾਦਾਰੀ ਕਰੇ। ਪਰ ਇਹ ਲੋਕ ਟਕਸਾਲੀ ਨਹੀਂ, ਬਲਕਿ ਜਾਅਲੀ ਹਨ ਕਿਉਂਕਿ ਇਨ੍ਹਾਂ ਲੀਡਰਾਂ ਨੇ ਪਾਰਟੀ ਦੀ ਪਿੱਠ 'ਤੇ ਵਾਰ ਕੀਤਾ ਹੈ। ਦਰਅਸਲ ਬੀਤੇ ਦਿਨ ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਣ ਲਈ ਪੁੱਜੇ ਸਨ। ਇਸੇ ਦੌਰਾਨ ਉਨ੍ਹਾਂ ਉਕਤ ਗੱਲਾਂ ਕਹੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਜੇ ਪਾਰਟੀ ਨੇ ਉਨ੍ਹਾਂ ਨੂੰ ਚੋਣ ਲੜਨ ਲਈ ਕਿਹਾ ਤਾਂ ਉਹ ਜ਼ਰੂਰ ਲੜਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਤੇ 'ਆਪ' ਸ਼ੁਰੂ ਤੋਂ ਇੱਕਜੁੱਟ ਸਨ ਕਿਉਂਕਿ ਉਹ ਅਕਾਲੀ-ਭਾਜਪਾ ਤੋਂ ਡਰਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਹਾਲੇ ਇਹ ਫੈਸਲਾ ਨਹੀਂ ਹੋਇਆ ਕਿ ਕੌਣ ਕਿੱਥੋਂ ਚੋਣ ਲੜੇਗਾ। ਕੁਝ ਲੋਕ ਮਹਿਜ਼ ਅਫਵਾਹ ਉਡਾ ਰਹੇ ਹਨ। ਉਨ੍ਹਾਂ ਸੁਖਪਾਲ ਖਹਿਰਾ ਨੂੰ ਚੋਣ ਮੈਦਾਨ 'ਚ ਉਤਰਨ ਲਈ 'ਬੈਸਟ ਆਫ ਲੱਕ' ਵੀ ਕਿਹਾ। ਇਹ ਵੀ ਪੜ੍ਹੋ- ਸੁਖਬੀਰ ਬਾਦਲ ਦੀ 'ਛੁਰਲੀ' ਨੇ ਕਾਂਗਰਸ 'ਚ ਛੇੜੀ ਨਵੀਂ ਚਰਚਾ! ਸਬੰਧਤ ਖ਼ਬਰ- ਪਿਤਾ ਦਾ ਨਹੀਂ ਹੁਣ ਸੁਖਬੀਰ ਦਾ ਹੁਕਮ ਮੰਨਣਗੇ ਪਰਮਿੰਦਰ ਢੀਂਡਸਾ!

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget