ਪੜਚੋਲ ਕਰੋ

ਵੱਡੇ ਬਾਦਲ ਦੀ ਗੈਰ ਹਾਜ਼ਰੀ 'ਚ ਛੋਟੇ ਬਾਦਲ ਨੇ ਗਾਏ ਮੋਦੀ ਦੇ ਸੋਹਲੇ

ਗੁਰਦਾਸਪੁਰ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਗੁਰਦਾਸਪੁਰ ਰੈਲੀ ਤੋਂ ਚਾਹੇ ਅਕਾਲੀ ਲੀਡਰ ਬਹੁਤੇ ਖੁਸ਼ ਨਜ਼ਰ ਨਹੀਂ ਆਏ ਪਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੋਦੀ ਦੇ ਖੂਬ ਸੋਹਲੇ ਗਾਏ। ਸੁਖਬੀਰ ਨੇ ਮੋਦੀ ਵੱਲੋਂ ਮਿਸ਼ਨ 2019 ਦਾ ਪੰਜਾਬ ਤੋਂ ਆਗ਼ਾਜ਼ ਕਰਨ ਬਦਲੇ ਉਨ੍ਹਾਂ ਦਾ ਧੰਨਵਾਦ ਕੀਤਾ। ਸੁਖਬੀਰ ਬਾਦਲ ਨੇ ਕਾਂਗਰਸ ਨੂੰ ਸਿੱਖਾਂ ਉੱਪਰ ਅੱਤਿਆਚਾਰ ਕਰਨ ਵਾਲੀ ਪਾਰਟੀ ਕਰਾਰ ਦਿੰਦਿਆਂ ਕਿਹਾ ਕਿ ਸਿਰਫ ਤਿੰਨ ਪ੍ਰਧਾਨ ਮੰਤਰੀਆਂ ਨੇ ਹੀ ਪੰਜਾਬ ਦਾ ਦਰਦ ਸਮਝਿਆ ਹੈ। ਉਨ੍ਹਾਂ ਵਿੱਚ ਅਟਲ ਬਿਹਾਰੀ ਵਾਜਪਾਈ, ਇੰਦਰ ਕੁਮਾਰ ਗੁਜਰਾਲ ਤੇ ਨਰੇਂਦਰ ਮੋਦੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਵਾਜਪਾਈ ਨੇ ਪੰਜਾਬ ਨੂੰ ਵੱਡੇ ਪ੍ਰਾਜੈਕਟ ਦਿੱਤੀ ਤੇ ਗੁਜਰਾਲ ਨੇ 10 ਮਿੰਟ ਵਿੱਚ ਪੰਜਾਬ ਦਾ 8500 ਕਰੋੜ ਦਾ ਕਰਜ਼ ਮਾਫ ਕਰ ਦਿੱਤਾ। ਉਨ੍ਹਾਂ ਨੇ ਮੋਦੀ ਦੀ ਖੂਬ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਪੰਜਾਬ ਨੂੰ ਵੱਡੀ ਦੇਣ ਹੈ। ਮੋਦੀ ਨੇ ਹੀ ਸਿੱਖਾਂ ਦੇ ਮਸਲੇ ਹੱਲ ਕੀਤੇ। ਕਰਤਾਰਪੁਰ ਕੌਰੀਡੋਰ ਖੁੱਲ੍ਹਵਾਇਆ ਤੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਵਾਈਆਂ। ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ ਦੇ ਨਾਵਾਂ 'ਤੇ ਸੜਕਾਂ ਤੇ ਸੰਸਥਾਵਾਂ ਦੇ ਨਾਂ ਬਦਲ ਦੇਣੇ ਚਾਹੀਦੇ ਹਨ ਕਿਉਂਕਿ ਉਹ ਸਿੱਖਾਂ ਦੇ ਕਾਤਲ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

‘AAP’ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ,  94 ਵਿੱਚੋਂ 88 ਵਿਧਾਇਕਾਂ ਨੇ ਕੀਤੀ ਹੱਕ ‘ਚ ਵੋਟਿੰਗ ,ਜਾਣੋ ਬਾਕੀ 6 ਕਿੱਥੇ ਹਨ ? 

Punjab News : ਮਾਣਹਾਨੀ ਮਾਮਲੇ ‘ਚ CM ਭਗਵੰਤ ਮਾਨ ਨੂੰ ਰਾਹਤ , ਵਿਧਾਨ ਸਭਾ ਸੈਸ਼ਨ ਕਾਰਨ ਅੱਜ ਨਹੀਂ ਹੋ ਸਕੇ ਪੇਸ਼ , ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ 

CM ਭਗਵੰਤ ਮਾਨ ਨੇ ਵਿਧਾਨ ਸਭਾ 'ਚ ਪੇਸ਼ ਕੀਤਾ ਵਿਸ਼ਵਾਸ ਮਤਾ , ਬਜਾਵਾ ਨੇ CM ਸਮੇਤ MLAs ਦਾ ਡੋਪ ਟੈਸਟ ਕਰਵਾਉਣ ਦੀ ਕੀਤੀ ਮੰਗ, ਸਪੀਕਰ ਨੇ ਕੀਤਾ ਇਨਕਾਰ

Punjab Police ਦਾ ਵੱਡਾ ਕਾਰਨਾਮਾ , ਕਤਲ ਕੇਸ ਦੇ ਚਲਾਨ 'ਚ ‘ਮ੍ਰਿਤਕ ਗਵਾਹ’ ਦਾ ਬਿਆਨ ਸ਼ਾਮਲ, ਹਾਈ ਕੋਰਟ ਵੱਲੋਂ ਜਾਂਚ ਦੇ ਹੁਕਮ 

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਮਾਣਹਾਨੀ ਮਾਮਲੇ ‘ਚ CM ਭਗਵੰਤ ਮਾਨ ਨੂੰ ਰਾਹਤ , ਵਿਧਾਨ ਸਭਾ ਸੈਸ਼ਨ ਕਾਰਨ ਅੱਜ ਨਹੀਂ ਹੋ ਸਕੇ ਪੇਸ਼ , ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ 
Punjab News : ਮਾਣਹਾਨੀ ਮਾਮਲੇ ‘ਚ CM ਭਗਵੰਤ ਮਾਨ ਨੂੰ ਰਾਹਤ , ਵਿਧਾਨ ਸਭਾ ਸੈਸ਼ਨ ਕਾਰਨ ਅੱਜ ਨਹੀਂ ਹੋ ਸਕੇ ਪੇਸ਼ , ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ 
Punjab News : ਨੌਜਵਾਨਾਂ ਨੇ ਫੌਜੀ ਕੈਂਟ ਨੇੜੇ ਲਗਾਇਆ ਜਾਸੂਸੀ ਕੈਮਰਾ , ਪਾਕਿਸਤਾਨ ਨੂੰ ਭੇਜਦੇ ਸੀ ਲਾਈਵ ਵੀਡੀਓ , 25 ਹਜ਼ਾਰ ਵਾਰ ਦੇਖੀ ਗਈ ਲਾਈਵ ਫੁਟੇਜ

Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 

Pathankot News : ਸ਼ਰਾਬ ਪੀਣ ਤੋਂ ਬਾਅਦ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੌਤ ,ਪਤਨੀ ਬੋਲੀ -ਜ਼ਹਿਰ ਮਿਲਾਇਆ ,ਮੂੰਹ 'ਚੋਂ ਝੱਗ ਨਿਕਲੀ 

ਵੱਡੀ ਵਾਰਦਾਤ! ਲੁਧਿਆਣਾ 'ਚ ਢਾਬੇ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਮੱਚੀ ਹਫੜਾ-ਦਫੜੀ

Punjab ਦੇ ਇਸ ਜ਼ਿਲ੍ਹੇ 'ਚ ਰਾਤ 9 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਲੱਗੀਆਂ ਪਾਬੰਦੀਆਂ, ਐਡਵਾਈਜ਼ਰੀ ਜਾਰੀ

ਅਟਾਰੀ-ਵਾਹਗਾ ਸਰਹੱਦ 'ਤੇ ਬਦਲਿਆ Retreat Ceremony ਦਾ ਸਮਾਂ, ਜਾਣੋ

ਗੈਂਗਸਟਰ ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਗੋਪੀ ਦਾ ਕਤਲ, ਗੱਡੀ 'ਚ ਬੈਠੇ 'ਤੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਚੀਕ ਚੀਹਾੜਾ

Embed widget