ਪੜਚੋਲ ਕਰੋ

ਮਹਾਰਾਣੀ ਪਰਨੀਤ ਕੌਰ ਬਾਰੇ ਸੁਖਬੀਰ ਬਾਦਲ ਦਾ ਵੱਡਾ ਦਾਅਵਾ

ਸੁਖਬੀਰ ਨੇ ਕਿਹਾ ਕਿ ਕੈਪਟਨ ਨੇ ਕਰਜ਼ੇ 'ਤੇ ਝੂਠ ਬੋਲਿਆ, ਨੌਕਰੀ ਦਾ ਝੂਠ ਬੋਲਿਆ ਤੇ ਗੱਪ ਮਾਰ ਕੇ ਕਾਮਯਾਬ ਹੋ ਗਏ।

ਜਲੰਧਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਦਾਅਵਾ ਹੈ ਕਿ ਪਟਿਆਲਾ ਲੋਕ ਸਭਾ ਹਲਕੇ 'ਚ ਕਾਂਗਰਸ ਤੀਜੇ ਨੰਬਰ 'ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲੇ ਨੰਬਰ 'ਤੇ ਅਕਾਲੀ ਦਲ ਹੈ ਤੇ ਦੂਜੇ 'ਤੇ ਡਾ. ਧਰਮਵੀਰ ਗਾਂਧੀ ਹਨ ਤੇ ਕਾਂਗਰਸ ਅੱਜ ਉੱਥੇ ਤੀਜੇ ਨੰਬਰ 'ਤੇ ਚੱਲ ਰਹੀ ਹੈ। ਸੁਖਬੀਰ ਨੇ ਇਹ ਵੀ ਕਿਹਾ ਕਿ ਕਰਤਾਰਪੁਰ ਸਾਹਿਬ ਗਲਿਆਰੇ ਲਈ ਮੋਦੀ ਸਾਬ ਨੇ ਕੰਮ ਕੀਤਾ ਹੈ। ਸੁਖਬੀਰ ਬਾਦਲ ਨੇ ਪੰਜਾਬ ਦੀ ਕੈਪਟਨ ਸਰਕਾਰ ਦੀ ਜੰਮ ਕੇ ਨਿਖੇਧੀ ਕੀਤੀ। ਸੁਖਬੀਰ ਨੇ ਕਿਹਾ ਕਿ ਕੈਪਟਨ ਨੂੰ ਲੋਕਾਂ ਦੀ ਕੋਈ ਫਿਕਰ ਨਹੀਂ ਪਰ ਸਰਕਾਰ ਨੇ ਕੀ-ਕੀ ਕੀਤਾ, ਉਹ ਅਸੀਂ ਲਿਖਿਆ ਹੋਇਆ ਹੈ। ਬਾਦਲ ਨੇ ਕਿਹਾ ਕਿ ਕੈਪਟਨ ਨੇ ਕਰਜ਼ੇ 'ਤੇ ਝੂਠ ਬੋਲਿਆ, ਨੌਕਰੀ ਦਾ ਝੂਠ ਬੋਲਿਆ ਤੇ ਗੱਪ ਮਾਰ ਕੇ ਕਾਮਯਾਬ ਹੋ ਗਏ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੈਪਟਨ ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਸੀ ਕਿ ਹੁਣ ਚੋਣ ਨਹੀਂ ਲੜਨੀ ਤੇ ਉਹ ਬਾਹਰ ਹੀ ਨਹੀਂ ਆਉਂਦੇ। ਉਨ੍ਹਾਂ ਕਿਹਾ ਕਿ ਕੈਪਟਨ ਅਗਲੇ ਮਹੀਨੇ ਦੀ 10 ਤਾਰੀਖ ਤੋਂ ਬਾਅਦ ਬਾਹਰ ਨਿਕਲਣਗੇ। ਹੁਣ ਅਖਬਾਰ ਵਿੱਚ ਵੀ ਕੈਪਟਨ ਦੀ ਫੋਟੋ ਨਹੀਂ ਛਪਦੀ। ਸੁਖਬੀਰ ਨੇ ਦਾਅਵਾ ਕੀਤਾ ਕਿ ਬਾਦਲ ਸਾਬ ਨੇ ਢਾਈ ਲੱਖ ਸਰਕਾਰੀ ਨੌਕਰੀਆਂ ਦਿੱਤੀਆਂ ਸੀ, 70,000 'ਚੋਂ 40,000 ਪੁਲਿਸ ਮੁਲਾਜ਼ਮ ਉਨ੍ਹਾਂ ਦੀ ਸਰਕਾਰ ਸਮੇਂ ਭਰਤੀ ਹੋਏ ਸਨ। ਉਨ੍ਹਾਂ ਕਿਹਾ ਕਿ ਕਾਂਗਰਸੀਆਂ ਨੇ ਡੱਕਾ ਤੋੜਿਆ ਨਹੀਂ ਤੇ ਕਹਿੰਦੇ ਐਮਪੀ ਦੀ ਇਲੈਕਸ਼ਨ ਲੜਨੀ ਹੈ। ਉਨ੍ਹਾਂ ਆਪਣੀ ਸਰਕਾਰ ਦੀ ਤਾਰੀਫ ਕਰਦਿਆਂ ਕਿਹਾ ਕਿ ਅਸੀਂ ਅਮਰੀਕਾ, ਕੈਨੇਡਾ ਵਰਗੀਆਂ ਸੜਕਾਂ ਬਣਾਈਆਂ ਤੇ ਇਹ ਖ਼ਜ਼ਾਨਾ ਖਾਲੀ ਦਾ ਤਰਕ ਦਿੰਦੇ ਹਨ। ਬਾਦਲ ਨੇ ਕਿਹਾ ਕਿ ਖ਼ਜ਼ਾਨਾ ਨਹੀਂ ਇਨ੍ਹਾਂ ਦਾ ਦਿਮਾਗ ਹੀ ਖਾਲੀ ਹੈ। ਇਸ ਲਈ ਅਗਲੇ 15-20 ਸਾਲ ਕਾਂਗਰਸ ਨਹੀਂ ਆਉਣੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget