ਪੜਚੋਲ ਕਰੋ
ਜਦੋਂ ਸੁਖਬੀਰ ਬਾਦਲ ਅੰਮ੍ਰਿਤਧਾਰੀ ਹੋਣ ਬਾਰੇ ਨਾ ਦੇ ਸਕੇ ਕੋਈ ਜਵਾਬ !

ਚੰਡੀਗੜ੍ਹ: ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਚੰਨੀ ਨੇ ਵਿਧਾਨ ਸਭਾ ਵਿੱਚ ਸ਼੍ਰੋਮਣੀ ਅਕਾਲੀ ਦਲ ਜੇ ਪ੍ਰਧਾਨ ਸੁਖਬੀਰ ਬਾਦਲ ਤੋਂ ਪੁੱਛਿਆ ਕਿ ਕੀ ਉਨ੍ਹਾਂ ਅੰਮ੍ਰਿਤ ਛਕਿਆ ਹੋਇਆ ਹੈ ਤਾਂ ਸੁਖਬੀਰ ਬਾਦਲ ਕੋਈ ਜਵਾਬ ਨਾ ਦੇ ਸਕੇ।

ਟ੍ਰੈਂਡਿੰਗ ਟੌਪਿਕ
















