ਪੜਚੋਲ ਕਰੋ

ਹਰਸਿਮਰਤ ਬਾਦਲ ਨੂੰ ਬਠਿੰਡਾ ਤੋਂ ਚੋਣ ਲੜਾਉਣ ਬਾਰੇ ਦ੍ਰਿੜ੍ਹ ਨਹੀਂ ਸੁਖਬੀਰ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਲੋਕ ਸਭਾ ਚੋਣਾਂ ਲਈ ਆਪਣੀ ਪਤਨੀ ਨੂੰ ਬਠਿੰਡਾ ਹਲਕੇ ਤੋਂ ਚੋਣ ਲੜਵਾਉਣ ਲਈ ਦ੍ਰਿੜ੍ਹ ਨਹੀਂ ਜਾਪਦੇ। ਇਸ ਲਈ ਸ਼ਾਇਦ ਕੋਰ ਕਮੇਟੀ ਦੀ ਬੈਠਕ ਫਿਰ ਤੋਂ ਸੱਦੀ ਹੈ। ਅੱਜ ਪਾਰਟੀ ਨੇ ਕੋਰ ਕਮੇਟੀ ਨੇ ਬੈਠਕ ਕੀਤੀ, ਜਿਸ ਦੌਰਾਨ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਬਾਰੇ ਚਰਚਾ ਹੋਈ ਪਰ ਕੋਈ ਵੀ ਅੰਤਮ ਫੈਸਲਾ ਨਾ ਹੋ ਸਕਿਆ। ਬੈਠਕ ਮਗਰੋਂ ਕਿਸੇ ਵੀ ਅਧਿਕਾਰਤ ਤੌਰ 'ਤੇ ਉਮੀਦਵਾਰ ਐਲਾਨਣ ਤੋਂ ਇਨਕਾਰ ਕੀਤਾ ਗਿਆ, ਪਰ ਸੁਖਬੀਰ ਬਾਦਲ ਨੇ ਕਿਹਾ ਕਿ ਅਗਲੇ ਹਫਤੇ ਤਕ ਉਮੀਦਵਾਰ ਐਲਾਨੇ ਜਾਣਗੇ। ਹਰਸਿਮਰਤ ਕੌਰ ਬਾਦਲ ਦਾ ਹਲਕਾ ਬਦਲਣ ਦੀ ਨੀਤੀ ਚਰਚਾ ਹੇਠ ਹੈ ਪਰ ਸੁਖਬੀਰ ਬਾਦਲ ਨੇ ਹਰਸਿਮਰਤ ਬਾਦਲ ਦਾ ਹਲਕਾ ਬਦਲਣ ਦੇ ਸਵਾਲ 'ਤੇ ਜਵਾਬ ਦਿੰਦੇ ਕਿਹਾ ਕਿ ਕੋਰ ਕਮੇਟੀ ਦੀ ਬੈਠਕ ਫਿਰ ਤੋਂ ਹੋਵੇਗੀ ਤੇ ਉਸ ਤੋਂ ਬਾਅਦ ਉਮੀਦਵਾਰ ਐਲਾਨੀਆਂ ਜਾਣਗੀਆਂ। ਚਰਚਾਵਾਂ ਹਨ ਕਿ ਅਕਾਲੀ ਦਲ ਹਰਸਿਮਰਤ ਕੌਰ ਬਾਦਲ ਨੂੰ ਫ਼ਿਰੋਜ਼ਪੁਰ ਤੋਂ ਚੋਣ ਵੀ ਲੜਵਾਈ ਜਾ ਸਕਦੀ ਹੈ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਗੋਲ਼ੀਕਾਂਡਾਂ ਦੇ ਜ਼ਿੰਮੇਵਾਰਾਂ ਖ਼ਿਲਾਫ਼ ਕਾਰਵਾਈ 'ਚ ਕਮੀ ਪਿਛਲੇ ਸਮੇਂ ਵਾਪਰੀਆਂ ਹੋਰ ਵੀ ਕਈ ਘਟਨਾਵਾਂ ਕਰਕੇ ਲੋਕਾਂ ਦੇ ਮਨਾਂ ਵਿੱਚ ਬਾਦਲ ਪਰਿਵਾਰ ਪ੍ਰਤੀ ਖਾਸਾ ਰੋਸ ਹੈ। ਇਸ ਲਈ ਕਿਆਸ-ਅਰਾਈਆਂ ਹਨ ਕਿ ਹਰਸਿਮਰਤ ਬਾਦਲ ਦਾ ਹਲਕਾ ਬਦਲਿਆ ਜਾ ਸਕਦਾ ਹੈ। ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਅਕਾਲੀ ਦਲ ਦੀ ਟਿਕਟ ਤੋਂ ਸ਼ੇਰ ਸਿੰਘ ਘੁਬਾਇਆ ਪਿਛਲੀ ਵਾਰ ਸੰਸਦ ਮੈਂਬਰ ਚੁਣੇ ਗਏ ਸਨ ਪਰ ਹੁਣ ਉਹ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।

ਟਾਪ ਹੈਡਲਾਈਨ

Faridkot 'ਚ ਐਕਟਿਵਾ ਸਵਾਰ ਦੇਵਰਾਣੀ-ਜੇਠਾਣੀ ਦੀ ਦਰਦਨਾਕ ਮੌਤ, ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Faridkot 'ਚ ਐਕਟਿਵਾ ਸਵਾਰ ਦੇਵਰਾਣੀ-ਜੇਠਾਣੀ ਦੀ ਦਰਦਨਾਕ ਮੌਤ, ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Mohali 'ਚ ਪ੍ਰੇਮ ਸਬੰਧਾਂ ਤੋਂ ਇਨਕਾਰ ਕਰਨ 'ਤੇ ਥਾਰ 'ਤੇ ਸੁੱਟਿਆ ਤੇਜ਼ਾਬ, ਮਹਿਲਾ ਸੰਗੀਤਕਾਰ ਦੀ ਸ਼ਿਕਾਇਤ 'ਤੇ 4 ਖ਼ਿਲਾਫ਼ ਕੇਸ ਦਰਜ
Mohali 'ਚ ਪ੍ਰੇਮ ਸਬੰਧਾਂ ਤੋਂ ਇਨਕਾਰ ਕਰਨ 'ਤੇ ਥਾਰ 'ਤੇ ਸੁੱਟਿਆ ਤੇਜ਼ਾਬ, ਮਹਿਲਾ ਸੰਗੀਤਕਾਰ ਦੀ ਸ਼ਿਕਾਇਤ 'ਤੇ 4 ਖ਼ਿਲਾਫ਼ ਕੇਸ ਦਰਜ
ਸਾਬਕਾ CM ਚੰਨੀ ਦੀ ਅਸਤੀਫੇ ਦੀ ਤਿਆਰੀ, ਕਾਂਗਰਸ ਹਾਈਕਮਾਨ ਨੂੰ ਦੋਟੂਕ; ਵੜਿੰਗ ਦੀ ਅਗਵਾਈ 'ਚ ਨਹੀਂ ਜਿੱਤ ਸਕਦੇ ਚੋਣ
ਸਾਬਕਾ CM ਚੰਨੀ ਦੀ ਅਸਤੀਫੇ ਦੀ ਤਿਆਰੀ, ਕਾਂਗਰਸ ਹਾਈਕਮਾਨ ਨੂੰ ਦੋਟੂਕ; ਵੜਿੰਗ ਦੀ ਅਗਵਾਈ 'ਚ ਨਹੀਂ ਜਿੱਤ ਸਕਦੇ ਚੋਣ
ਪੰਜਾਬ ਸਰਕਾਰ ਦਾ Action! ਜਲੰਧਰ ਦਾ ਆਹ ਹਸਪਤਾਲ ਹੋਇਆ ਬਲੈਕਲਿਸਟ; ਇਨ੍ਹਾਂ ਹਸਪਤਾਲਾਂ 'ਤੇ ਲੱਗਿਆ ਜ਼ੁਰਮਾਨਾ
ਪੰਜਾਬ ਸਰਕਾਰ ਦਾ Action! ਜਲੰਧਰ ਦਾ ਆਹ ਹਸਪਤਾਲ ਹੋਇਆ ਬਲੈਕਲਿਸਟ; ਇਨ੍ਹਾਂ ਹਸਪਤਾਲਾਂ 'ਤੇ ਲੱਗਿਆ ਜ਼ੁਰਮਾਨਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget