ਪੜਚੋਲ ਕਰੋ

ਝੋਨੇ ਦੀ ਖਰੀਦ 'ਚ ਹੋਈ ਦੇਰੀ ਨੂੰ ਲੈ ਕੇ ਸੁਖਬੀਰ ਬਾਦਲ ਨੇ ਘੇਰੀ ਸੂਬਾ ਸਰਕਾਰ

ਝੋਨੇ ਦੀ ਸਰਕਾਰੀ ਖਰੀਦ ਨੂੰ ਲੈ ਕੇ ਹੋਈ ਦੇਰੀ 'ਤੇ ਅਕਾਲੀ ਦਲ ਨੇ ਕਾਂਗਰਸ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਨੇ ਟਵੀਟ ਕਰਕੇ ਚੰਨੀ ਸਰਕਾਰ 'ਤੇ ਹਮਲਾ ਬੋਲਿਆ ਹੈ।


ਰੌਬਟ ਦੀ ਰਿਪੋਰਟ

 

ਚੰਡੀਗੜ੍ਹ: ਝੋਨੇ ਦੀ ਸਰਕਾਰੀ ਖਰੀਦ ਨੂੰ ਲੈ ਕੇ ਹੋਈ ਦੇਰੀ 'ਤੇ ਅਕਾਲੀ ਦਲ ਨੇ ਕਾਂਗਰਸ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਨੇ ਟਵੀਟ ਕਰਕੇ ਚੰਨੀ ਸਰਕਾਰ 'ਤੇ ਹਮਲਾ ਬੋਲਿਆ ਹੈ।

ਸੁਖਬੀਰ ਬਾਦਲ ਨੇ ਟਵੀਟ ਕਰ ਕਿਹਾ, "ਪੰਜਾਬ ਦੀ ਆਰਥਿਕਤਾ ਖੇਤੀ 'ਤੇ ਨਿਰਭਰ ਕਰਦੀ ਹੈ। ਝੋਨੇ ਦੀ ਖਰੀਦ ਹਰ ਸਾਲ ਅਕਤੂਬਰ ਵਿੱਚ ਸ਼ੁਰੂ ਹੁੰਦੀ ਹੈ। ਰਾਜ ਸਰਕਾਰ ਨੇ ਇਸ ਵਾਰ ਨਮੀ ਦੇ ਬਹਾਨੇ ਦਾ ਹਵਾਲਾ ਦਿੰਦੇ ਹੋਏ ਇਸ ਵਿੱਚ 10 ਦਿਨ ਦੀ ਦੇਰੀ ਕੀਤੀ ਹੈ। ਇਹ ਪਹਿਲੀ ਵਾਰ ਹੋਇਆ ਹੈ ਕਿਉਂਕਿ ਉਨ੍ਹਾਂ ਨੇ ਕੋਈ ਪ੍ਰਬੰਧ ਨਹੀਂ ਕੀਤਾ। ਅਸੀਂ ਨਮੀ ਦੀ ਜਾਂਚ ਕੀਤੀ, ਇਹ 12.9 ਹੈ।"

 




ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਹੋਈ ਭਾਰੀ ਬਾਰਸ਼ ਕਾਰਨ ਫਸਲ ਵਿੱਚ ਉੱਚ ਨਮੀ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਤੋਂ ਝੋਨੇ ਦੀ ਖਰੀਦ 11 ਅਕਤੂਬਰ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਵਿੱਚ ਝੋਨੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋਣੀ ਸੀ।

ਖਪਤਕਾਰ ਮਾਮਲਿਆਂ, ਖੁਰਾਕ ਤੇ ਜਨਤਕ ਵੰਡ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ ਹੈ ਕਿ ਹਾਲ ਹੀ ਵਿੱਚ ਮੀਂਹ ਪੈਣ ਕਾਰਨ ਝੋਨੇ ਦੇ ਪੱਕਣ ਵਿੱਚ ਦੇਰੀ ਹੋਈ ਹੈ ਤੇ ਤਾਜ਼ੀ ਆਮਦ ਵਿੱਚ ਨਮੀ ਦੀ ਮਾਤਰਾ ਮਨਜ਼ੂਰ ਸੀਮਾ ਤੋਂ ਵਧੇਰੇ ਹੈ।

ਰਾਜ ਸਰਕਾਰ ਨੂੰ ਭੇਜੇ ਗਏ ਪੱਤਰ ਵਿੱਚ ਕਿਹਾ ਗਿਆ ਹੈ, “ਇਸ ਲਈ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਬਚਣ ਲਈ, ਇਹ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਤੇ ਹਰਿਆਣਾ ਵਿੱਚ ਝੋਨੇ ਦੇ ਸਟਾਕ ਨੂੰ ਸਵੀਕਾਰ ਕਰਨ ਲਈ ਐਮਐਸਪੀ ਦੇ ਅਧੀਨ ਖਰੀਦ 11 ਅਕਤੂਬਰ ਤੋਂ ਸ਼ੁਰੂ ਹੋਵੇਗੀ।” ਰਾਜ ਸਰਕਾਰਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਝੋਨੇ ਨੂੰ ਸੁਕਾਉਣ ਜੋ ਪਹਿਲਾਂ ਹੀ ਮੰਡੀਆਂ ਵਿੱਚ ਆ ਚੁੱਕਾ ਹੈ ਤੇ ਹੋਰ ਉਪਜਾਂ ਨੂੰ ਸੁਕਾਉਣ ਤੋਂ ਬਾਅਦ ਮੰਡੀਆਂ ਵਿੱਚ ਲਿਆਂਦਾ ਜਾਵੇ।

ਉਧਰ, ਇਸ ਗੱਲ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਹੀ ਪ੍ਰਧਾਨ ਮੰਤਰੀ ਮੋਦੀ ਦੇ ਇਸ ਮਾਮਲੇ 'ਚ ਨਿੱਜੀ ਦਖਲ ਦੀ ਮੰਗ ਕੀਤੀ ਹੈ। ਚੰਨੀ ਨੇ ਕਿਹਾ ਕਿ ਪੀਐਮ ਖੁਰਾਕ ਤੇ ਜਨਤਕ ਵੰਡ ਮੰਤਰਾਲੇ ਨੂੰ ਆਦੇਸ਼ ਦੇਣ ਕਿ ਉਹ ਤੁਰੰਤ ਇਸ ਪੱਤਰ ਨੂੰ ਵਾਪਸ ਲਵੇ।ਇਸ ਤਰ੍ਹਾਂ ਰਾਜ ਨੂੰ ਝੋਨੇ ਦੀ ਖਰੀਦ 11 ਅਕਤੂਬਰ ਦੀ ਬਜਾਏ 1 ਅਕਤੂਬਰ ਤੋਂ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।

ਅੱਗੇ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਪਹਿਲਾਂ ਨਿਰਧਾਰਤ ਸਮੇਂ ਅਨੁਸਾਰ 1 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਲਈ ਤਿਆਰ ਹੈ। ਹੁਣ ਇਹ ਨਿਰਦੇਸ਼ ਕਿਸਾਨਾਂ ਦੇ ਮਨਾਂ ਵਿੱਚ ਬੇਲੋੜੀ ਉਲਝਣ ਤੇ ਅਨਿਸ਼ਚਿਤਤਾ ਪੈਦਾ ਕਰਨਗੇ, ਜੋ ਕੱਲ੍ਹ ਤੋਂ ਰਾਜ ਭਰ ਵਿੱਚ ਵੱਖ-ਵੱਖ ਮੰਡੀਆਂ ਵਿੱਚ ਆਪਣੀਆਂ ਫਸਲਾਂ ਲਿਆਉਣਾ ਸ਼ੁਰੂ ਕਰਨਗੇ।

ਟਾਪ ਹੈਡਲਾਈਨ

Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget