ਪੜਚੋਲ ਕਰੋ

ਵਿਧਾਨ ਸਭਾ ਨੂੰ ਗੁੰਮਰਾਹ ਕਰਨ ਦੇ ਮਾਮਲੇ 'ਚ ਵਧੀਆਂ ਸੁਖਬੀਰ ਬਾਦਲ ਦੀਆਂ ਮੁਸ਼ਕਿਲਾਂ

ਚੰਡੀਗੜ੍ਹ: ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਪ੍ਰੀਵਿਲੇਜ ਕਮੇਟੀ ਨੇ ਸੁਖਬੀਰ ਬਾਦਲ ਨੂੰ ਵਿਧਾਨ ਸਭਾ ਨੂੰ ਗੁੰਮਰਾਹ ਕਰਨ ਦਾ ਦੋਸ਼ੀ ਪਾਇਆ ਸੀ, ਜਿਸ ਬਾਬਤ ਉਨ੍ਹਾਂ ਨੂੰ ਸੰਮਨ ਕੀਤਾ ਜਾ ਸਕਦਾ ਹੈ। ਦਰਅਸਲ, ਅਗਸਤ 2018 ਵਿੱਚ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਪੇਸ਼ ਹੋਣ ਤੋਂ ਸਮੇਂ ਸੁਖਬੀਰ ਬਾਦਲ ਨੇ ਇਲਜ਼ਾਮ ਲਾਏ ਸਨ ਕਿ ਇਹ ਰਿਪੋਰਟ ਕਾਂਗਰਸ ਸਰਕਾਰ ਨੇ ਇਕੱਠੇ ਬੈਠ ਕੇ ਤਿਆਰ ਕੀਤੀ ਹੈ। ਇਸ ਬਾਬਤ ਉਨ੍ਹਾਂ ਟਾਵਰ ਲੋਕੇਸ਼ਨ ਨੂੰ ਸਬੂਤ ਵਜੋਂ ਪੇਸ਼ ਕੀਤਾ ਸੀ, ਜਿਸ ਨੂੰ ਕਮੇਟੀ ਨੇ ਗ਼ਲਤ ਕਰਾਰ ਦੇ ਦਿੱਤਾ ਹੈ। ਸੁਖਬੀਰ ਬਾਦਲ ਨੇ ਟਾਵਰ ਲੋਕੇਸ਼ਨ ਤੇ ਕਾਲ ਰਿਕਾਰਡ ਦੇ ਆਧਾਰ 'ਤੇ ਦਾਅਵਾ ਕੀਤਾ ਸੀ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਰਿਪੋਰਟ ਚੰਨਣ ਸਿੰਘ ਦੇ ਫਾਰਮ ਹਾਊਸ 'ਤੇ ਸਰਕਾਰ ਦੇ ਨੁਮਾਇੰਦਿਆਂ ਨੇ ਰਲ ਕੇ ਤਿਆਰ ਕੀਤੀ ਹੈ। ਸੁਖਬੀਰ ਬਾਦਲ ਵੱਲੋਂ ਜਾਂਚ ਦੀ ਮੰਗ ਤੇ ਵਿਧਾਨ ਸਭਾ ਵੱਲੋਂ ਇੱਕ ਹਾਊਸ ਕਮੇਟੀ ਦਾ ਗਠਨ ਕੀਤਾ ਗਿਆ ਸੀ ਜਿਸ ਦੀ ਰਿਪੋਰਟ ਵਿੱਚ ਸੁਖਬੀਰ ਬਾਦਲ ਵੱਲੋਂ ਪੇਸ਼ ਕੀਤੇ ਤੱਥ ਝੂਠੇ ਪਾਏ ਗਏ ਸਨ। ਹੁਣ ਪਾਰਲੀਮਾਨੀ ਮਾਮਲੇ ਮੰਤਰੀ ਬ੍ਰਹਮ ਮਹਿੰਦਰਾ ਇਸ ਰਿਪੋਰਟ ਸਬੰਧੀ ਸੰਮਨ ਕਰ ਸਕਦੇ ਹਨ। ਇਸ ਦੇ ਨਾਲ ਪ੍ਰੀਵਿਲੇਜ ਕਮੇਟੀ ਸੁਖਬੀਰ ਸਿੰਘ ਬਾਦਲ ਨੂੰ ਵੀ ਸੰਮਨ ਕਰ ਸਕਦੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ

ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ

 Amritsar 'ਚ ASI 'ਤੇ ਨੌਜਵਾਨ ਦੀ ਕੁੱਟਮਾਰ ਕਰਨ ਦੇ ਆਰੋਪ , ਪਰਿਵਾਰ ਵੱਲੋਂ ਥਾਣੇ ਦੇ ਬਾਹਰ ਹੰਗਾਮਾ,  ASI ਨੂੰ ਸਸਪੈਂਡ ਕਰਨ ਦੀ ਮੰਗ 

Vaisakhi ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਡਿਊਲ 'ਚ ਬਦਲਾਅ , ਹੁਣ 10 ਅਪ੍ਰੈਲ ਨੂੰ ਪਾਕਿਸਤਾਨ ਲਈ ਹੋਵੇਗੀ ਰਵਾਨਗੀ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ
'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ
ਬਲੱਡ ਪ੍ਰੈਸ਼ਰ ਅਤੇ ਦਿਲ ਦੀ ਸਿਹਤ ਲਈ ਕਿਹੜੇ ਡ੍ਰਾਈ ਫਰੂਟ ਖਾਣੇ ਚਾਹੀਦੇ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਪ੍ਰੈਲ 2026

Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ

Punjab News: ਪੰਜਾਬ ਵਾਸੀ ਦੇਣ ਧਿਆਨ, ਇਹ ਰਸਤੇ 3 ਦਿਨਾਂ ਲਈ ਰਹਿਣਗੇ ਬੰਦ! ਜਾਣੋ ਕਿਉਂ ਬਦਲੇ ਗਏ ਰੂਟ?

Embed widget