ਪੜਚੋਲ ਕਰੋ

ਸੁਖਬੀਰ ਬਾਦਲ ਵੱਲੋਂ ਦਾਖਾ 'ਚ ਨੋਟਾਂ ਦੇ ਟਰੱਕ ਭੇਜਣ ਦਾ ਐਲਾਨ

ਦਾਖਾ ਵਿਧਾਨ ਸਭਾ ਖੇਤਰ ‘ਚ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਇਆਲੀ ਦੇ ਪੱਖ ‘ਚ ਚੋਣ ਪ੍ਰਚਾਰ ਕਰਨ ਸੁਖਬੀਰ ਬਾਦਲ ਪਹੁੰਚੇ। ਉਨ੍ਹਾਂ ਨੇ 2022 ‘ਚ ਅਕਾਲੀ ਸਰਕਾਰ ਬਣਾਉਣ ਦਾ ਦਾਅਵਾ ਕਰਦਿਆਂ ਕਿਹਾ ਕਿ ਸਰਕਾਰ ਬਣਨ ਮਗਰੋਂ ਉਹ ਦਾਖਾ ਦੇ ਵਿਕਾਸ ਲਈ ਟਰੱਕ ਭਰਕੇ ਨੋਟ ਭੇਜਣਗੇ।

ਲੁਧਿਆਣਾ: ਦਾਖਾ ਵਿਧਾਨ ਸਭਾ ਖੇਤਰ ‘ਚ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਇਆਲੀ ਦੇ ਪੱਖ ‘ਚ ਚੋਣ ਪ੍ਰਚਾਰ ਕਰਨ ਸੁਖਬੀਰ ਬਾਦਲ ਪਹੁੰਚੇ। ਉਨ੍ਹਾਂ ਨੇ 2022 ‘ਚ ਅਕਾਲੀ ਸਰਕਾਰ ਬਣਾਉਣ ਦਾ ਦਾਅਵਾ ਕਰਦਿਆਂ ਕਿਹਾ ਕਿ ਸਰਕਾਰ ਬਣਨ ਮਗਰੋਂ ਉਹ ਦਾਖਾ ਦੇ ਵਿਕਾਸ ਲਈ ਟਰੱਕ ਭਰਕੇ ਨੋਟ ਭੇਜਣਗੇ। ਇਸ ਮੌਕੇ ਸੁਖਬੀਰ ਬਾਦਲ ਨੇ ਕਾਂਗਰਸ ਨੂੰ ਚੰਗੇ ਰਗੜੇ ਲਾਏ। ਦਾਖਾ ਦੇ ਪਿੰਡ ਬੱਦੋਵਾਲ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਸ਼੍ਰੀ ਅਕਾਲ ਤਖ਼ਤ ‘ਤੇ ਤੋਪਾਂ ਤੇ ਟੈਂਕਾਂ ਨਾਲ ਹਮਲਾ ਕਰ ਸਕਦੀ ਹੈ ਤਾਂ ਉਨ੍ਹਾਂ ਲਈ ਕਿਸੇ ਦੀ ਵੀ ਪੱਗ ਲਾਹੁਣਾ ਕੋਈ ਵੱਡੀ ਗੱਲ ਨਹੀਂ। ਉਹ ਕਾਂਗਰਸੀ ਮੰਤਰੀ ਭਾਰਤ ਭੂਸ਼ਨ ਨਾਲ ਝੜਪ ਦੌਰਾਨ ਸਿੱਖ ਨੌਜਵਾਨ ਦੀ ਪੱਗ ਲਹਿਣ ਬਾਰੇ ਟਿੱਪਣੀ ਕਰ ਰਹੇ ਸੀ। ਕਾਬਲੇਗੌਰ ਹੈ ਕਿ ਇਸ ਸਮੇਂ ਸੂਬੇ ‘ਚ ਚਾਰ ਵਿਧਾਨ ਸਭਾ ਹਲਕਿਆਂ ‘ਚ ਜ਼ਿਮਨੀ ਚੋਣਾਂ 21 ਅਕਤੂਬਰ ਨੂੰ ਹੋਣੀਆਂ ਹਨ। ਇਨ੍ਹਾਂ ਨੂੰ ਲੈ ਕੇ ਸੂਬੇ ‘ਚ ਹਰ ਪਾਰਟੀ ਵੱਲੋਂ ਆਪਣੇ-ਆਪਣੇ ਉਮੀਦਵਾਰ ਲਈ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਆਪਣੀਆਂ ਸਰਕਾਰਾਂ ਦੇ ਕੰਮ ਤੇ ਵਿਰੋਧੀ ਧਿਰ ਦੀਆਂ ਕਮੀਆਂ ਖੂਬ ਗਿਣਵਾਇਆਂ ਜਾ ਰਹੀਆਂ ਹਨ।

ਟਾਪ ਹੈਡਲਾਈਨ

Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ

ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget