ਪੜਚੋਲ ਕਰੋ

Punjab politics: ਅਕਾਲੀ ਦਲ ਵੱਲੋਂ ਸਿਆਸੀ ਲਾਮਬੰਦੀ, ‘ਜੇ ਪੰਜਾਬ ਨੂੰ ਬਚਾਉਣਾ ਹੈ ਤਾਂ ਪੰਜਾਬ ਦੀ ਖੇਤਰੀ ਪਾਰਟੀ ਨੂੰ ਬਚਾ ਲਓ’

ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਬਚਾਓ ਯਾਤਰਾ ਕੱਢੀ ਜਾਏਗੀ ਜਿਸ ਰਾਹੀਂ ਲੋਕ ਲਹਿਰ ਪੈਦਾ ਕੀਤੀ ਜਾਏਗੀ। ਉਨ੍ਹਾਂ ਕਿਹਾ ਕਿ ਜੇ ਪੰਜਾਬ ਨੂੰ ਬਚਾਉਣਾ ਹੈ ਤਾ ਪੰਜਾਬ ਦੀ ਖੇਤਰੀ ਪਾਰਟੀ ਨੂੰ ਬਚਾ ਲਓ , ਪੰਜਾਬ ਦੀ ਖੇਤਰੀ ਪਾਰਟੀ ਅਕਾਲੀ ਦਲ ਨੂੰ ਬਚਾ ਲਓ ਤਾ ਹੀ ਪੰਜਾਬ ਬਚੇਗਾ

ਅਸ਼ਫਾਕ ਢੁੱਡੀ ਦੀ ਰਿਪੋਰਟ

Punjab News: ਸੁਖਬੀਰ ਬਾਦਲ(Sukbir badal) ਨੇ ਕਿਹਾ ਕਿ ਇਸ ਸਾਲ ਅਸੀ ਸ੍ਰੀ ਮੁਕਤਸਰ ਸਾਹਿਬ ਵਿੱਚ ਦੋ ਸਿਆਸੀ ਕਾਨਫਰੰਸਾਂ ਕਰ ਰਹੇ ਹਨ। ਇਸ ਮੌਕੇ 12 ਜਨਵਰੀ 2024 ਨੂੰ ਮਾਈ ਭਾਗੋ ਨੂੰ ਸਮਰਪਿਤ ਇਸਤਰੀ ਸੰਮੇਲਨ ਕੀਤਾ ਜਾਵੇਗਾ ਅਤੇ 14 ਜਨਵਰੀ 2024 ਨੂੰ ਅਕਾਲੀ ਦਲ(Akali dal) ਵੱਲੋਂ ਸਿਆਸੀ ਕਾਨਫਰੰਸ ਕੀਤੀ ਜਾਏਗੀ ।

ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੇ ਸੱਤ ਸਾਲ ਵਿੱਚ ਪੰਜਾਬ ਦਾ ਬੁਰਾ ਹਾਲ ਕਰ ਦਿੱਤਾ ਹੈ ਚਾਹੇ ਉਹ ਕਾਂਗਰਸ ਦੀ ਸਰਕਾਰ ਰਹੀ ਹੋਵੇ ਜਾ ਫਿਰ ਮੋਜੁਦਾ ਆਮ ਆਦਮੀ ਪਾਰਟੀ ਦੀ ਸਰਕਾਰ ਹੋਵੇ। ਅੱਜ ਸਾਰੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਹੈ। ਇਸ ਮੌਕੇ ਮਾਘੀ ਮੇਲੇ ਮੌਕੇ ਹੋਣ ਵਾਲੀਆਂ ਕਾਨਫਰੰਸਾਂ ਨੂੰ ਵੀ ਸਫਲ ਬਣਾਉਣ ਲਈ ਚਰਚਾ ਕੀਤੀ ਗਈ ਹੈ।

ਇਹ ਵੀ ਪੜ੍ਹੋ-Punjab Politics: ਅਕਾਲੀਆਂ ਨੂੰ ਮਾਨ ਦੀ ਨਸੀਹਤ, ‘ਪੰਜਾਬ ਬਚਾਓ ਯਾਤਰਾ’ ਨਹੀਂ ‘ਅਕਾਲੀ ਦਲ ਤੋਂ ਪੰਜਾਬ ਬਚਾਲੋ’ ਯਾਤਰਾ ਕਰੋ ਸ਼ੁਰੂ

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਹਰ ਵਿਧਾਨ ਸਭਾ ਹਲਕੇ ਵਿਚ ਜਾਵਾਂਗੇ । ਇਸ ਲਈ ਪੰਜਾਬ ਬਚਾਓ ਯਾਤਰਾ ਕੱਢੀ ਜਾਏਗੀ ਜਿਸ ਰਾਹੀਂ ਲੋਕ ਲਹਿਰ ਪੈਦਾ ਕੀਤੀ ਜਾਏਗੀ। ਉਨ੍ਹਾਂ ਕਿਹਾ ਕਿ ਜੇ ਪੰਜਾਬ ਨੂੰ ਬਚਾਉਣਾ ਹੈ ਤਾ ਪੰਜਾਬ ਦੀ ਖੇਤਰੀ ਪਾਰਟੀ ਨੂੰ ਬਚਾ ਲਓ , ਪੰਜਾਬ ਦੀ ਖੇਤਰੀ ਪਾਰਟੀ ਅਕਾਲੀ ਦਲ ਨੂੰ ਬਚਾ ਲਓ ਤਾ ਹੀ ਪੰਜਾਬ ਬਚੇਗਾ।

ਇਹ ਵੀ ਪੜ੍ਹੋ- Shiromani Akali Dal: ਮੋਰਚਿਆਂ ਤੇ ਸੰਘਰਸ਼ਾਂ ਭਰੇ ਇਤਿਹਾਸ ਦਾ ਵਾਰਿਸ ਸ਼੍ਰੋਮਣੀ ਅਕਾਲੀ ਦਲ ਅੱਜ ਕਿੱਥੇ ਖੜ੍ਹਾ? ਆਖਰ ਪੰਥਕ ਪਾਰਟੀ ਨੂੰ ਪਰਿਵਾਰਵਾਦ ਹੀ ਲੈ ਬੈਠਾ?

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget