Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਸੁਖਬੀਰ ਬਾਦਲ ਅੱਜ ਸਵੇਰੇ ਦਿੱਲੀ ਪਹੁੰਚੇ ਅਤੇ ਸੰਸਦ ਭਵਨ ਦੇ ਅੰਦਰ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ।

Continues below advertisement

ਦੋਵਾਂ ਆਗੂਆਂ ਵਿਚਕਾਰ ਹੋਈ ਇਸ ਮੁਲਾਕਾਤ ਨਾਲ ਪੰਜਾਬ ਦੀ ਸਿਆਸਤ ਭੱਖ ਗਈ ਹੈ। ਪੰਜਾਬ ਵਿਧਾਨ ਸਭਾ ਚੋਣਾਂ ਨੂੰ ਹੁਣ ਲਗਭਗ ਚਾਰ ਕੁ ਮਹੀਨੇ ਰਹਿ ਗਏ ਹਨ, ਇਸ ਮੁਲਾਕਾਤ ਨੂੰ ਰਾਜਨੀਤਿਕ ਤੌਰ 'ਤੇ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਅਤੇ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਸੰਭਾਵਿਤ ਗਠਜੋੜ ਦੀ ਚਰਚਾ ਦਾ ਸੰਕੇਤ ਵੀ ਮੰਨਿਆ ਜਾ ਰਿਹਾ ਹੈ।

Continues below advertisement