ਪੜਚੋਲ ਕਰੋ

ਸੁਖਬੀਰ ਬਾਦਲ ਦਾ ਮੂਸੇਵਾਲਾ ਸਟਾਈਲ: 'ਪਾਣੀ ਛੱਡੋ, ਤੁਪਕਾ ਨੀ ਦਿੰਦੇ' ਗੀਤ ਤੇ ਪਾਈ Reel

ਪੰਜਾਬ ਅਤੇ ਹਰਿਆਣਾ ਦਰਮਿਆਨ ਸਤਲੁਜ-ਯਮੁਨਾ ਲਿੰਕ (SYL) ਨਹਿਰ ਵਿਵਾਦ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ਵੀ ਵਰਤਿਆ ਜਾਣ ਲੱਗਾ ਹੈ।

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਦਰਮਿਆਨ ਸਤਲੁਜ-ਯਮੁਨਾ ਲਿੰਕ (SYL) ਨਹਿਰ ਵਿਵਾਦ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ਵੀ ਵਰਤਿਆ ਜਾਣ ਲੱਗਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇੱਕ ਵੀਡੀਓ ਜਾਰੀ ਕੀਤਾ ਹੈ। ਜਿਸ ਵਿੱਚ ਸੁਖਬੀਰ ਨੇ ਕਿਹਾ ਕਿ ਪੰਜਾਬ ਦੀ ਮਿੱਟੀ ਵਿੱਚੋਂ ਐਸਵਾਈਐਲ ਨਹਿਰ ਨਹੀਂ ਨਿਕਲ ਸਕਦੀ। ਇਹ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਹੈ, ਭਾਵੇਂ ਸਾਡੀਆਂ ਜਾਨਾਂ ਚਲੀਆਂ ਜਾਣ। ਇਸ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ SYL ਗੀਤ 'ਪਾਣੀ ਛੱਡੋ, ਤੁਪਕਾ ਨਹੀਂ ਦਿਨੇ' ਚਲ ਪੈਂਦਾ।

View this post on Instagram
 
A post shared by Sukhbir Singh Badal (@sukhbir_singh_badal)

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ SYL ਗੀਤ ਰਿਲੀਜ਼ ਹੋਇਆ ਸੀ। ਜਿਸ ਵਿੱਚ ਮੂਸੇਵਾਲਾ ਨੇ ਐਸਵਾਈਐਲ ਨਹਿਰ (SYL) ਬਣਾਉਣ ਵਾਲੇ ਅਫਸਰਾਂ ਨੂੰ ਮਾਰਨ ਵਾਲਿਆਂ ਦਾ ਵੀ ਜ਼ਿਕਰ ਕੀਤਾ ਸੀ। ਹਾਲਾਂਕਿ ਬਾਅਦ 'ਚ ਭਾਰਤ 'ਚ ਇਸ ਨੂੰ ਯੂਟਿਊਬ 'ਤੇ ਬੈਨ ਕਰ ਦਿੱਤਾ ਗਿਆ ਸੀ। ਪੰਜਾਬ, ਹਰਿਆਣਾ ਅਤੇ ਕੇਂਦਰ ਸਰਕਾਰ ਨੇ ਇਸ ਗੱਲ ਦੀ ਜਾਣਕਾਰੀ ਦੇਣ ਤੋਂ ਇਨਕਾਰ ਕੀਤਾ ਹੈ ਕਿ ਗੀਤ 'ਤੇ ਕਿਸ ਨੂੰ ਕੋਈ ਇਤਰਾਜ਼ ਸੀ।

ਸੁਖਬੀਰ ਨੇ ਕਿਹਾ- SYL 'ਤੇ ਮੀਟਿੰਗ ਨਾ ਕਰੇ ਮਾਨ
ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ SYL ਨਹਿਰ 'ਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੀਟਿੰਗ ਨਾ ਕਰਨ ਲਈ ਕਿਹਾ ਹੈ। ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਹਰਿਆਣਾ ਨੂੰ ਨਹੀਂ ਦੇਣ ਦੇਵਾਂਗੇ। ਸੁਖਬੀਰ ਨੇ ਕਿਹਾ ਕਿ ਸਾਜ਼ਿਸ਼ ਤਹਿਤ ਅਰਵਿੰਦ ਕੇਜਰੀਵਾਲ ਮਾਨ ਨੂੰ ਹਿਸਾਰ ਲੈ ਗਏ। ਜਿੱਥੇ ਮੁੱਖ ਮੰਤਰੀ ਨੇ ਹਰਿਆਣਾ ਨਾਲ ਮੀਟਿੰਗ ਲਈ ਹਾਮੀ ਭਰੀ।

ਮਾਨ ਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕੇਂਦਰ ਸਰਕਾਰ ਇਸ ਦਾ ਹੱਲ ਕਰੇ
 
ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਮੁਖੀ ਅਰਵਿੰਦ ਕੇਜਰੀਵਾਲ 2 ਦਿਨ ਹਰਿਆਣਾ 'ਚ ਰਹੇ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਨੂੰ ਐਸਵਾਈਐਲ ਨਹਿਰ ਦਾ ਕੋਈ ਹੱਲ ਕੱਢਣਾ ਚਾਹੀਦਾ ਹੈ। ਪੰਜਾਬ ਅਤੇ ਹਰਿਆਣਾ ਦੀ ਲੜਾਈ ਨਾ ਕਰਵਾਓ। ਸੀਐਮ ਭਗਵੰਤ ਮਾਨ ਨੇ ਵੀ ਕਿਹਾ ਕਿ ਕੇਂਦਰ ਨੂੰ ਇਸ ਦਾ ਕੋਈ ਹੱਲ ਕੱਢਣਾ ਚਾਹੀਦਾ ਹੈ। ਉਹ SYL ਨਹਿਰ 'ਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੀਟਿੰਗ ਲਈ ਤਿਆਰ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ

ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ

Embed widget