ਪੜਚੋਲ ਕਰੋ

ਅਫਸਰ ਕਰ ਰਹੇ ਟਵੀਟ, ਕੈਪਟਨ ਬੇਖ਼ਬਰ, ਸੁਖਬੀਰ ਬਾਦਲ ਨੇ ਕੱਢੀ ਭੜਾਸ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਖਿਲਾਫ ਖੁੱਲ੍ਹ ਕੇ ਭੜਾਸ ਕੱਢੀ। ਉਨ੍ਹਾਂ ਕਿਹਾ ਕਿ ਕੈਪਟਨ ਦੇ ਅਫ਼ਸਰਾਂ ਟਵੀਟ ਕਰਦੇ ਹਨ ਪਰ ਕੈਪਟਨ ਸਾਹਿਬ ਨੂੰ ਪਤਾ ਵੀ ਨਹੀਂ ਹੁੰਦਾ ਕਿ ਕੀ ਹੋ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਆਪਣੀ ਪਾਰਟੀ ਦੀ ਵਡਿਆਈ ਕੀਤੀ ਤੇ ਝੂਠ ਬੋਲਣ ਦੇ ਇਲਜ਼ਾਮ ਲਾਉਂਦਿਆਂ ਕਾਂਗਰਸ ਨੂੰ ਸਿਰਫ਼ ਰਾਜ ਕਰਨ ਵਾਲੀ ਪਾਰਟੀ ਦੱਸਿਆ। ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇੰਨਾ ਤਕ ਨਹੀਂ ਪਤਾ ਹੁੰਦਾ ਕਿ ਉਨ੍ਹਾਂ ਦੇ ਟਵਿੱਟਰ ਹੈਂਡਲ ਤੋਂ ਕੀ ਕੁਝ ਟਵੀਟ ਹੋ ਰਿਹਾ ਹੈ। ਉਨ੍ਹਾਂ ਦੇ ਅਫ਼ਸਰ ਟਵੀਟ ਕਰਦੇ ਹਨ, ਪਰ ਉਨ੍ਹਾਂ ਨੂੰ ਆਪ ਇਸ ਬਾਰੇ ਕੁਝ ਪਤਾ ਨਹੀਂ ਹੁੰਦਾ। ਉਨ੍ਹਾਂ ਇਲਜ਼ਾਮ ਲਾਇਆ ਕਾਂਗਰਸ ਨੇ ਝੂਠ ਬੋਲ-ਬੋਲ ਕੇ ਸਰਕਾਰ ਬਣਾਈ ਹੈ ਤੇ ਹੁਣ ਪਾਰਟੀ ਕੋਈ ਹੋਰ ਵੱਡਾ ਝੂਠ ਬੋਲਣ ਬਾਰੇ ਸੋਚ ਰਹੀ ਹੈ। ਆਪਣੀ ਪਾਰਟੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸੋਚ ਤਰੱਕੀ ਵਾਲੀ ਹੈ ਜਦਕਿ ਕਾਂਗਰਸ ਸਿਰਫ ਰਾਜ ਕਰਨ ਵਾਲੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਰ ਵੱਡੀ ਚੀਜ਼ ਉਨ੍ਹਾਂ ਦੇ ਪਿਤਾ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਬਣਾਈ ਗਈ ਹੈ। ਕੈਪਟਨ ਤਾਂ ਘਰੋਂ ਬਾਹਰ ਹੀ ਨਹੀਂ ਨਿਕਲਦੇ। ਉਨ੍ਹਾਂ ਦਾਅਵਾ ਕੀਤਾ ਕਿ ਉਹ ਪੰਜਾਬ ਦੀਆਂ ਸਾਰੀਆਂ 13 ਸੀਟਾਂ ਤੋਂ ਜਿੱਤ ਹਾਸਲ ਕਰਕੇ ਹੰਕਾਰੀ ਰਾਜੇ ਨੂੰ ਸਬਕ ਸਿਖਾਉਣਗੇ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget