ਪੜਚੋਲ ਕਰੋ

ਸੁਖਬੀਰ ਬਾਦਲ ਨੇ ਵੱਟਿਆ ਡੋਪ ਟੈਸਟ ਕਰਵਾਉਣ ਤੋਂ ਟਾਲਾ !

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਸਾਰੇ ਵਿਧਾਇਕਾਂ ਨੂੰ ਡੋਪ ਟੈਸਟ ਕਾਰਵਾਉਣਾ ਚਾਹੀਦਾ ਹੈ ਪਰ ਆਪਣੇ ਤੇ ਕੈਪਟਨ ਅਮਰਿੰਦਰ ਦੇ ਡੋਪ ਟੈਸਟ ਬਾਰੇ ਸਵਾਲ ਨੂੰ ਟਾਲ ਗਏ। ਉਨ੍ਹਾਂ ਕਿਹਾ ਕਿ ਨਸ਼ੇ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਸ਼ਿਆਂ ਬਾਰੇ ਆਲ ਪਾਰਟੀ ਮੀਟਿੰਗ ਬਲਾਉਣ। ਅਕਾਲੀ ਦਲ ਇਸ ਵਿੱਚ ਪੂਰਾ ਸਹਿਯੋਗ ਕਰੇਗਾ।   ਦਰਅਸਲ ਨਸ਼ਿਆਂ ਦੇ ਮੁੱਦੇ ‘ਤੇ ਸਿਆਸੀ ਲੀਡਰਾਂ ਵਿੱਚ ‘ਡੋਪ ਜੰਗ’ ਛਿੜ ਗਈ ਹੈ। ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਮੁਹਾਲੀ ਦੇ ਸਰਕਾਰੀ ਹਸਪਤਾਲ ਵਿੱਚੋਂ ਡੋਪ ਟੈਸਟ ਕਰਵਾ ਕੇ ਦੂਜੇ ਵਿਧਾਇਕਾਂ ਤੇ ਮੰਤਰੀਆਂ ਨੂੰ ਵੀ ਡੋਪ ਟੈਸਟ ਕਰਨ ਲਈ ਵੰਗਾਰਿਆ। ਦੂਜੇ ਪਾਸੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਵੀ ਡੋਪ ਟੈਸਟ ਕਰਵਾਉਣ ਪਹੁੰਚੇ ਪਰ ਡਾਕਟਰਾਂ ਨੇ ਡੋਪ ਤੋਂ ਨਾਂਹ ਕਰ ਦਿੱਤੀ। ਡਾਕਟਰਾਂ ਨੇ ਕਿਹਾ ਕਿ ਬਿਮਾਰੀ ਦੀਆਂ ਦਵਾਈਆਂ ਚੱਲ ਰਹੀਆਂ ਹਨ। ਇਸ ਲਈ ਸੋਮਵਾਰ ਤੱਕ ਡੋਪ ਟੈਸਟ ਹੋ ਸਕਦਾ ਹੈ। ਇਸ ਬਾਰੇ ਜਦੋਂ ਸੁਖਬੀਰ ਬਾਦਲ ਤੋਂ ਪੁੱਛਿਆ ਗਿਆ ਤਾਂ ਉਹ ਡੋਪ ਟੈਸਟ ਤੋਂ ਟਾਲਾ ਵੱਟਦੇ ਨਜ਼ਰ ਆਏ। ਉਂਝ ਉਨ੍ਹਾਂ ਕਿਹਾ ਕਿ ਸਾਰੇ ਵਿਧਾਇਕਾਂ ਨੂੰ ਡੋਪ ਟੈਸਟ ਕਾਰਵਾਉਣਾ ਚਾਹੀਦਾ ਹੈ। ਜਲ ਬੱਸ ਬੰਦ ਕਰਨ ਬਾਰੇ ਸੁਖਬੀਰ ਬਾਦਲ ਨੇ ਕਿਹਾ, "ਸਿੱਧੂ ਮੇਰੇ ਪ੍ਰਾਜੈਕਟਾਂ ਦੇ ਨਹੀਂ ਸਗੋਂ ਮੇਰੇ ਖਿਲਾਫ ਹੈ। ਅਸੀਂ ਵਿਰਾਸਤ-ਏ-ਖਾਲਸਾ ਤੇ ਜੰਗੇ ਆਜ਼ਾਦੀ ਯਾਦਗਾਰ ਵੀ ਬਣਾਏ। ਸਭ ਕੁਝ ਪੈਸੇ ਕਮਾਉਣ ਲਈ ਨਹੀਂ ਹੁੰਦਾ। ਉਸ ਨੂੰ ਕਹੋ ਏਅਰਪੋਰਟ ਤੇ ਫਲਾਈਓਵਰ ਬੰਦ ਕਰ ਦਿਓ। ਉਹ ਵੀ ਮੈਂ ਬਣਾਏ ਸੀ। ਅਸੀਂ ਟੂਰਿਜ਼ਮ ਲਈ ਸਭ ਕੁਝ ਕੀਤਾ। ਇਹ ਟੂਰਿਜ਼ਮ ਬਰਬਾਦ ਕਰ ਰਿਹਾ ਹੈ।"

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
Embed widget