ਪੜਚੋਲ ਕਰੋ

ਬੇਅਦਬੀ ਤੇ ਗੋਲੀ ਕਾਂਡ 'ਤੇ ਸੁਖਬੀਰ ਬਾਦਲ ਦਾ ਵੱਡਾ ਐਲਾਨ

ਲੋਕ ਸਭਾ ਚੋਣਾਂ ਵਿੱਚ ਮੁੱਖ ਮੁੱਦਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਗੋਲੀ ਕਾਂਡ ਬਣ ਗਿਆ ਹੈ। ਅੱਜ ਬਰਗਾੜੀ ਮੋਰਚਾ ਦੇ ਲੀਡਰਾਂ ਨੇ ਪਿੰਡ ਬਾਦਲ ਪਹੁੰਚ ਕੇ ਬਾਦਲਾਂ ਦੇ ਕੋਠੀ ਅੱਗੇ ਧਰਨਾ ਲਾ ਦਿੱਤਾ ਹੈ। ਉੱਧਰ ਸੁਖਬੀਰ ਬਾਦਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਜਿਸ ਕਿਸੇ ਨੇ ਵੀ ਬੇਅਦਬੀ ਕਰਵਾਈ ਹੈ, ਉਸ ਦੇ ਪਰਿਵਾਰ ਦਾ ਕੱਖ ਨਾ ਰਹੇ ਤੇ ਨਾਲ ਹੀ ਬੇਅਦਬੀ 'ਤੇ ਸਿਆਸਤ ਕਰਨ ਵਾਲਿਆਂ ਦਾ ਵੀ ਕੱਖ ਨਾ ਰਹੇ।

ਬਠਿੰਡਾ: ਲੋਕ ਸਭਾ ਚੋਣਾਂ ਵਿੱਚ ਮੁੱਖ ਮੁੱਦਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਗੋਲੀ ਕਾਂਡ ਬਣ ਗਿਆ ਹੈ। ਅੱਜ ਬਰਗਾੜੀ ਮੋਰਚਾ ਦੇ ਲੀਡਰਾਂ ਨੇ ਪਿੰਡ ਬਾਦਲ ਪਹੁੰਚ ਕੇ ਬਾਦਲਾਂ ਦੇ ਕੋਠੀ ਅੱਗੇ ਧਰਨਾ ਲਾ ਦਿੱਤਾ ਹੈ। ਉੱਧਰ ਸੁਖਬੀਰ ਬਾਦਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਜਿਸ ਕਿਸੇ ਨੇ ਵੀ ਬੇਅਦਬੀ ਕਰਵਾਈ ਹੈ, ਉਸ ਦੇ ਪਰਿਵਾਰ ਦਾ ਕੱਖ ਨਾ ਰਹੇ ਤੇ ਨਾਲ ਹੀ ਬੇਅਦਬੀ 'ਤੇ ਸਿਆਸਤ ਕਰਨ ਵਾਲਿਆਂ ਦਾ ਵੀ ਕੱਖ ਨਾ ਰਹੇ। ਮਾਨਸਾ ਵਿੱਚ ਆਪਣੀ ਪਤਨੀ ਹਰਸਿਮਰਤ ਬਾਦਲ ਲਈ ਚੋਣ ਪ੍ਰਚਾਰ ਕਰਨ ਪਹੁੰਚੇ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥਕ ਪਾਰਟੀ ਹੈ। ਉਹ ਕਦੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬਾਰੇ ਸੋਚ ਵੀ ਨਹੀਂ ਸਕਦੀ। ਉਨ੍ਹਾਂ ਨਾਲ ਹੀ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਦੇ ਪਰਿਵਾਰ ਦਾ ਕੱਖ ਨਾ ਰਹੇ ਤੇ ਬੇਅਦਬੀ 'ਤੇ ਸਿਆਸਤ ਕਰਨ ਵਾਲਿਆਂ ਦਾ ਵੀ ਕੱਖ ਨਾ ਰਹੇ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਬੇਅਦਬੀ ਤਾਂ ਕਾਂਗਰਸ ਨੇ ਕਰਵਾਈ ਹੈ। ਉਨ੍ਹਾਂ ਕਿਹਾ ਕਿ ਗੁੱਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਸਰਕਾਰ ਬਣਾਉਣ ਵਾਲੇ ਹੁਣ ਕਿਸ ਮੂੰਹ ਨਾਲ ਲੋਕਾਂ ਤੋਂ ਵੋਟਾਂ ਮੰਗ ਰਹੇ ਹਨ। ਉਨ੍ਹਾਂ ਬਰਗਾੜੀ ਮੋਰਚਾ ਦੀ ਅਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਵਿਦੇਸ਼ਾਂ ਤੋਂ 25 ਕਰੋੜ ਫੰਡ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪਹਿਲਾਂ ਮੋਰਚਾ ਉਠਾ ਦਿੱਤਾ ਸੀ ਪਰ ਹੁਣ ਅਕਾਲੀ ਦਲ ਦੇ ਹੱਕ ਵਿੱਚ ਹਵਾ ਬਣਨ ਲੱਗੀ ਤਾਂ ਫਿਰ ਮੋਰਚਾ ਲਵਾ ਦਿੱਤਾ ਹੈ।

ਟਾਪ ਹੈਡਲਾਈਨ

Hoshiarpur 'ਚ ਘਰ ਦਾ ਕਿਰਾਇਆ ਮੰਗਣ 'ਤੇ ਪ੍ਰਵਾਸੀ ਪਰਿਵਾਰ ਵੱਲੋਂ ਮਕਾਨ ਮਾਲਕ 'ਤੇ ਜਾਨਲੇਵਾ ਹਮਲਾ
Hoshiarpur 'ਚ ਘਰ ਦਾ ਕਿਰਾਇਆ ਮੰਗਣ 'ਤੇ ਪ੍ਰਵਾਸੀ ਪਰਿਵਾਰ ਵੱਲੋਂ ਮਕਾਨ ਮਾਲਕ 'ਤੇ ਜਾਨਲੇਵਾ ਹਮਲਾ
ਲੁਧਿਆਣਾ 'ਚ ਸਰਪੰਚ ਦੇ ਪਤੀ 'ਤੇ ਤਾਣੀ ਰਾਈਫਲ, ਕਿਹਾ-ਵੋਟ ਬਣਾਏ ਤਾਂ ਸਿੱਧੀ ਗੋਲੀ ਮਾਰ ਦਿਆਂਗਾ, ਬਟ ਨਾਲ ਕੀਤਾ ਹਮਲਾ
ਲੁਧਿਆਣਾ 'ਚ ਸਰਪੰਚ ਦੇ ਪਤੀ 'ਤੇ ਤਾਣੀ ਰਾਈਫਲ, ਕਿਹਾ-ਵੋਟ ਬਣਾਏ ਤਾਂ ਸਿੱਧੀ ਗੋਲੀ ਮਾਰ ਦਿਆਂਗਾ, ਬਟ ਨਾਲ ਕੀਤਾ ਹਮਲਾ
Punjab Govt Job : ਪੰਜਾਬ 'ਚ ਕਰਾਫਟ ਇੰਸਟ੍ਰਕਟਰ ਦੀਆਂ 681 ਅਸਾਮੀਆਂ ਲਈ ਭਰਤੀ,  ਅੱਜ ਤੋਂ ਆਨਲਾਈਨ ਅਰਜ਼ੀਆਂ ਸ਼ੁਰੂ
Punjab Govt Job : ਪੰਜਾਬ 'ਚ ਕਰਾਫਟ ਇੰਸਟ੍ਰਕਟਰ ਦੀਆਂ 681 ਅਸਾਮੀਆਂ ਲਈ ਭਰਤੀ,  ਅੱਜ ਤੋਂ ਆਨਲਾਈਨ ਅਰਜ਼ੀਆਂ ਸ਼ੁਰੂ
ਜਲੰਧਰ MC 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਵੇਂ ਕਮਿਸ਼ਨਰ ਨੇ ਸੰਭਾਲਿਆ ਅਹੁਦਾ
ਜਲੰਧਰ MC 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਵੇਂ ਕਮਿਸ਼ਨਰ ਨੇ ਸੰਭਾਲਿਆ ਅਹੁਦਾ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
Embed widget