ਪੜਚੋਲ ਕਰੋ

ਜਦੋਂ ਸੋਸ਼ਲ ਮੀਡੀਆ 'ਤੇ ਉੱਡਿਆ ਸੁਖਬੀਰ ਬਾਦਲ ਦਾ ਮਜ਼ਾਕ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਫਿਰ ਸੋਸ਼ਲ ਮੀਡੀਆ 'ਤੇ ਮਜ਼ਾਕ ਦਾ ਪਾਤਰ ਬਣ ਗਏ। ਅੱਜ ਸਵੇਰ ਤੋਂ ਹੀ ਉਨ੍ਹਾਂ ਦੀ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਸਪੋਰਟਸ ਸ਼ੂਜ਼ ਨੂੰ ਪਾਲਸ਼ ਕਰਦੇ ਦਿਖਾਈ ਦੇ ਰਹੇ ਹਨ। ਇਸ ਤਸਵੀਰ ਨੂੰ ਸ਼ੇਅਰ ਕਰ ਲੋਕ ਤਰ੍ਹਾਂ-ਤਰ੍ਹਾਂ ਦੇ ਕੁਮੈਂਟ ਕਰ ਰਹੇ ਹਨ। ਦੱਸ ਦਈਏ ਕਿ ਜੋੜਾ ਘਰ ਵਿੱਚ ਜੋੜਿਆਂ ਨੂੰ ਬਰੱਸ਼ ਨਾਲ ਸਾਫ ਕੀਤਾ ਜਾਂਦਾ ਹੈ। ਉਂਝ ਪਾਲਸ਼ ਵੀ ਉਪਲਬਧ ਹੁੰਦੀ ਹੈ ਪਰ ਇਸ ਤਸਵੀਰ ਨੂੰ ਕਿਸੇ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਦਿੱਤਾ ਜਿਸ ਮਗਰੋਂ ਇਹ ਵਾਇਰਲ ਹੋ ਗਈ।

ਜਦੋਂ ਸੋਸ਼ਲ ਮੀਡੀਆ 'ਤੇ ਉੱਡਿਆ ਸੁਖਬੀਰ ਬਾਦਲ ਦਾ ਮਜ਼ਾਕ

ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਲੀਡਰਾਂ ਨੇ ਅੱਜ ਆਪਣੀ ਸਰਕਾਰ ਵੇਲੇ ਹੋਈਆਂ ਭੁੱਲਾਂ ਬਖਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਅਖੰਡ ਪਾਠ ਆਰੰਭ ਕਰਾਇਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਣੇ ਅਕਾਲੀ ਲੀਡਰਾਂ ਨੇ ਜੋੜਿਆਂ ਦੀ ਸੇਵਾ ਕੀਤੀ। ਇੱਥੋਂ ਦੀ ਇਹ ਤਸਵੀਰ ਵਾਇਰਲ ਹੋਈ ਹੈ।

ਜਦੋਂ ਸੋਸ਼ਲ ਮੀਡੀਆ 'ਤੇ ਉੱਡਿਆ ਸੁਖਬੀਰ ਬਾਦਲ ਦਾ ਮਜ਼ਾਕ

ਸੋਸ਼ਲ ਮੀਡੀਆ 'ਤੇ ਅਕਾਲੀ ਦਲ ਦੀ ਇਸ ਗੱਲ਼ੋਂ ਵੀ ਅਲੋਚਨਾ ਹੋ ਰਹੀ ਹੈ ਕਿ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੂੰ ਆਪਣੀਆਂ ਗਲਤੀਆਂ ਦਾ ਹੁਣ ਕਿਉਂ ਅਹਿਸਾਸ ਹੋਇਆ ਹੈ। ਲੋਕਾਂ ਦਾ ਮੰਨਣਾ ਹੈ ਕਿ ਮੁਆਫ਼ੀ ਮੰਗਣਾ ਸਿਰਫ਼ ਦਿਖਾਵਾ ਹੈ ਤਾਂ ਜੋ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਡਿੱਗ ਰਹੀ ਸਾਖ਼ ਨੂੰ ਬਚਾਇਆ ਜਾ ਸਕੇ।

ਜਦੋਂ ਸੋਸ਼ਲ ਮੀਡੀਆ 'ਤੇ ਉੱਡਿਆ ਸੁਖਬੀਰ ਬਾਦਲ ਦਾ ਮਜ਼ਾਕ

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, DC ਦਫ਼ਤਰ 'ਤੇ ਗ੍ਰਨੇਡ ਨਾਲ ਹਮਲਾ ਕਰਨ ਦਾ ਦਾਅਵਾ, ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੇ ਘੇਰਿਆ ਇਲਾਕਾ; ਫਿਰ...
ਪੰਜਾਬ ਤੋਂ ਵੱਡੀ ਖਬਰ, DC ਦਫ਼ਤਰ 'ਤੇ ਗ੍ਰਨੇਡ ਨਾਲ ਹਮਲਾ ਕਰਨ ਦਾ ਦਾਅਵਾ, ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੇ ਘੇਰਿਆ ਇਲਾਕਾ; ਫਿਰ...
Punjab  News: ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪਿੰਡ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Punjab News: ਪੰਜਾਬ ਤੋਂ ਵੱਡੀ ਖਬਰ, ED ਨੇ ਅਮਰਦੀਪ ਗਰੇਵਾਲ ਨੂੰ ਹਿਰਾਸਤ 'ਚ ਲਿਆ, CM ਮਾਨ ਦੇ...
Punjab News: ਪੰਜਾਬ ਤੋਂ ਵੱਡੀ ਖਬਰ, ED ਨੇ ਅਮਰਦੀਪ ਗਰੇਵਾਲ ਨੂੰ ਹਿਰਾਸਤ 'ਚ ਲਿਆ, CM ਮਾਨ ਦੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
Embed widget