ਪੜਚੋਲ ਕਰੋ

ਐਸਆਈਟੀ ਅੱਗੇ ਪੇਸ਼ ਹੋਏ ਸੁਖਬੀਰ ਬਾਦਲ, ਘੰਟੇ 'ਚ ਕੀਤੇ ਵਿਹਲੇ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਸਾਲ 2015 ਵਿੱਚ ਬੇਅਦਬੀ ਅਤੇ ਗੋਲ਼ੀਕਾਂਡਾਂ ਮਾਮਲਿਆਂ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਅੱਗੇ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਪੇਸ਼ੀ ਹੋ ਗਈ। ਐਸਆਈਟੀ ਨੇ ਉਨ੍ਹਾਂ ਤੋਂ ਤਕਰੀਬਨ ਘੰਟਾ ਭਰ ਸਵਾਲ-ਜਵਾਬ ਕੀਤੇ। ਇਸ ਤੋਂ ਬਾਅਦ ਉਹ ਆਪਣੇ ਪਿਤਾ ਵਾਂਗ ਪ੍ਰੈਸ ਕਾਨਫ਼ਰੰਸ ਵੀ ਕਰਨਗੇ। ਇਹ ਵੀ ਪੜ੍ਹੋ: ਐਸਆਈਟੀ ਵੱਲੋਂ ਪੁੱਛਗਿੱਛ ਮਗਰੋਂ ਬਾਦਲ ਨੇ ਮੀਡੀਆ ਨੂੰ ਦੱਸੀ ਪੂਰੀ ਕਹਾਣੀ ਜਾਂਚ ਲਈ ਪਹਿਲਾਂ ਸੁਖਬੀਰ ਨੂੰ ਸੋਮਵਾਰ ਨੂੰ ਅੰਮ੍ਰਿਤਸਰ ਬੁਲਾਇਆ ਗਿਆ ਸੀ ਇਸ ਤੋਂ ਬਾਅਦ ਉਨ੍ਹਾਂ ਐਸਆਈਟੀ ਨੂੰ ਪੱਤਰ ਲਿਖ ਆਪਣੇ ਪਿਤਾ ਵਾਂਗ ਚੰਡੀਗੜ੍ਹ ਵਿੱਚ ਹੀ ਪੁੱਛਗਿੱਛ ਕੀਤੇ ਜਾਣ ਦੀ ਮੰਗ ਕੀਤੀ ਸੀ। ਐਤਵਾਰ ਨੂੰ ਇੱਥੇ ਗ੍ਰਨੇਡ ਧਮਾਕਾ ਹੋ ਗਿਆ ਜਾਣ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਉਨ੍ਹਾਂ ਦੀ ਪੁੱਛਗਿੱਛ ਦੀ ਵੀ ਥਾਂ ਬਦਲ ਕੇ ਚੰਡੀਗੜ੍ਹ ਕਰ ਦਿੱਤੀ ਗਈ ਸੀ। ਸਬੰਧਤ ਖ਼ਬਰ:ਬੇਅਦਬੀਆਂ ਤੇ ਗੋਲ਼ੀਕਾਂਡ: ਅਕਸ਼ੇ ਕੁਮਾਰ ਤੇ ਬਾਦਲ ਪਿਓ ਪੁੱਤ ਤੋਂ ਪੁੱਛਗਿੱਛ ਕਰੇਗੀ SIT ਬੀਤੀ 16 ਨਬੰਬਰ ਨੂੰ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੁੱਛਗਿੱਛ ਕੀਤੀ ਸੀ ਅਤੇ ਅੱਜ ਸੁਖਬੀਰ ਬਾਦਲ ਨੇ ਵੀ ਆਪਣਾ ਪੱਖ ਟੀਮ ਨੂੰ ਦੱਸ ਦਿੱਤਾ ਹੈ। ਹੁਣ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਹੀ ਬਾਕੀ ਰਹਿ ਗਏ ਹਨ, ਜਿਨ੍ਹਾਂ ਨੂੰ 21 ਨਵੰਬਰ ਨੂੰ ਅੰਮ੍ਰਿਤਸਰ ਵਿੱਚ ਪੇਸ਼ ਹੋਣ ਦੇ ਸੰਮਨ ਜਾਰੀ ਕੀਤੇ ਗਏ ਹਨ।

ਟਾਪ ਹੈਡਲਾਈਨ

 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget