ਪੜਚੋਲ ਕਰੋ

ਸੁਖਬੀਰ ਬਾਦਲ ਨੇ ਉਠਾਏ ਸੀਐਮ ਭਗਵੰਤ ਮਾਨ ਦੀ ਐਕਸਾਈਜ਼ ਪਾਲਿਸੀ ਤੇ ਸਵਾਲ, ਬੋਲੇ, ਸਾਊਥ ਇੰਡੀਆ ਤੋਂ ਵੱਡੇ ਸ਼ਰਾਬ ਕਾਰੋਬਾਰੀ ਇਸ ਪਾਲਿਸੀ ਦਾ ਹਿੱਸਾ

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀਆਂ ਦੇ ਨਾ ਫੜੇ ਜਾਣ ਤੇ ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਦੋਸ਼ੀ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਹੈ

ਬਰਨਾਲਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਬਰਨਾਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬਾ ਕਮਲਦੀਪ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਬਰਨਾਲਾ ਭਦੌੜ ਤੇ ਮਹਿਲ ਕਲਾਂ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ।

ਇਸ ਮੌਕੇ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਨਵੀਂ ਐਕਸਾਈਜ਼ ਪਾਲਿਸੀ ਸਬੰਧੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਲਾਨੀ ਗਈ ਇਹ ਨਵੀਂ ਪਾਲਿਸੀ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਨੇ ਬਣਾਈ ਹੈ। ਦੇਸ਼ ਦੇ ਵੱਡੇ ਠੇਕੇਦਾਰਾਂ ਨੂੰ ਸ਼ਰਾਬ ਦਾ ਕਾਰੋਬਾਰ ਦੇਣ ਸਬੰਧੀ ਇਹ ਪਾਲਿਸੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਸਾਊਥ ਇੰਡੀਆ ਤੋਂ ਵੱਡੇ ਸ਼ਰਾਬ ਕਾਰੋਬਾਰੀ ਇਸ ਪਾਲਿਸੀ ਦਾ ਹਿੱਸਾ ਹਨ।

ਇਸ ਮੌਕੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀਆਂ ਦੇ ਨਾ ਫੜੇ ਜਾਣ ਤੇ ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਦੋਸ਼ੀ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਹੈ। ਉਨ੍ਹਾਂ ਅਪੀਲ ਵੀ ਕੀਤੀ ਕਿ ਪੰਜਾਬ ਸਰਕਾਰ ਡਰਾਮੇ ਨਾ ਕਰੇ ਜਲਦੀ ਤੋਂ ਜਲਦੀ ਮੁੱਖ ਦੋਸ਼ੀਆਂ ਨੂੰ ਫੜ ਕੇ ਕਟਹਿਰੇ ਚ ਖੜ੍ਹਾ ਕਰੇ।

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲ ਦੇ ਕਤਲ ਮਗਰੋਂ ਵਧੀ ਗੈਂਗਵਾਰ ਕਰਕੇ ਕਈ ਲੋਕ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਵੀ ਸਾਬਕਾ ਮੰਤਰੀ ਬਿਕਰਮ ਮਜੀਠੀਆਂ ਨੂੰ ਜੇਲ੍ਹ ’ਚ ਜਾਨੋਂ ਮਾਰਨ ਦਾ ਖਦਸ਼ਾ ਜਤਾਇਆ ਹੈ। ਬੇਸ਼ੱਕ ਅਕਾਲੀ ਦਲ ਨੇ ਪਹਿਲਾਂ ਵੀ ਇਹ ਦਾਅਵਾ ਕੀਤਾ ਸੀ ਪਰ ਪੰਜਾਬ ਅੰਦਰ ਗੈਂਗਵਾਰ ਵਧਣ ਮਗਰੋਂ ਮਜੀਠੀਆ ਦੇ ਪਰਿਵਾਰ ਦਾ ਫਿਕਰ ਵਧ ਗਿਆ ਹੈ। ਇਸ ਦਾ ਵੱਡਾ ਕਾਰਨ ਇਹ ਹੈ ਕਿ ਜੇਲ੍ਹ ਅੰਦਰ ਕਈ ਖਤਰਨਾਕ ਗੈਂਗਸਟਰ ਵੀ ਬੰਦ ਹਨ।

ਦੱਸ ਦਈਏ ਕਿ ਮਜੀਠਆ ਦੀ ਭੈਣ ਹਰਸਿਮਰਤ ਬਾਦਲ ਤੇ ਮਜੀਠੀਆ ਦੀ ਪਤਨੀ ਗਨੀਵ ਕੌਰ ਵਫਦ ਨਾਲ ਬੁੱਧਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਵੀ ਮਿਲੇ। ਅਕਾਲੀ ਦਲ ਦੇ ਵਫਦ ਦਾ ਕਹਿਣਾ ਹੈ ਕਿ ਮਜੀਠੀਆ ’ਤੇ ਕੋਈ ਵੀ ਬਰਾਮਦਗੀ ਪਾ ਕੇ ਉਨ੍ਹਾਂ ਨੂੰ ਇੱਕ ਹੋਰ ਝੂਠੇ ਕੇਸ ’ਚ ਫਸਾਇਆ ਜਾ ਸਕਦਾ ਹੈ। ਵਫ਼ਦ ਨੇ ਰਾਜਪਾਲ ਤੋਂ ਏਡੀਜੀਪੀ ਜੇਲ੍ਹਾਂ ਦੇ ਅਹੁਦੇ ਤੋਂ ਹਰਪ੍ਰੀਤ ਸਿੱਧੂ ਨੂੰ ਹਟਾਉਣ ਦੀ ਮੰਗ ਕੀਤੀ। ਵਫ਼ਦ ਨੇ ਕਿਹਾ ਕਿ ਪਿਛਲੀ ਸਰਕਾਰ ਵਾਂਗੂ ਮੌਜੂਦਾ ‘ਆਪ’ ਸਰਕਾਰ ਵੀ ਹਰਪ੍ਰੀਤ ਸਿੱਧੂ ਦੇ ਹੱਥਾਂ ’ਚ ਖੇਡ ਰਹੀ ਹੈ।

ਮਜੀਠੀਆ ਦੀ ਭੈਣ ਹਰਸਿਮਰਤ ਬਾਦਲ ਤੇ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਸਿੱਧੂ ਦੀ ਮਜੀਠੀਆ ਪਰਿਵਾਰ ਨਾਲ ਦੁਸ਼ਮਣੀ ਚਲੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਟਿਆਲਾ ਕੇਂਦਰੀ ਜੇਲ੍ਹ ਦੇ ਤਿੰਨ ਸੁਪਰਡੈਂਟ ਬਦਲ ਦਿੱਤੇ ਤਾਂ ਜੋ ਮਜੀਠੀਆ ਨੂੰ ਨਿਸ਼ਾਨਾ ਬਣਾਇਆ ਜਾ ਸਕੇ।

ਵਫਦ ਨੇ ਕਿਹਾ ਕਿ ਮਜੀਠੀਆ ਨਾਲ ਜੇਲ੍ਹ ਵਿਚ ਅਣਮਨੁੱਖੀ ਸਲੂਕ ਕੀਤਾ ਜਾ ਰਿਹਾ ਹੈ। ਹਾਲ ਵਿਚ ਜੇਲ੍ਹ ਮੰਤਰੀ ਦੇ ਜੇਲ੍ਹ ਦੌਰੇ ਦੌਰਾਨ ਸਾਬਕਾ ਮੰਤਰੀ ਨੂੰ ਉਸ ਚੱਕੀ ’ਚ ਬੰਦ ਕਰ ਦਿੱਤਾ ਜੋ ਮਨੁੱਖਾਂ ਦੇ ਰਹਿਣ ਲਈ ਅਣਫਿਟ ਤੇ ਅਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਮਜੀਠੀਆ ਨੂੰ 8 ਬਾਈ 8 ਸਾਈਜ਼ ਦੀ ਬੈਰਕ ’ਚ ਰੱਖਿਆ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Advertisement
ABP Premium

ਵੀਡੀਓਜ਼

Jagjit Singh Dhallewal | ਆਖ਼ਰੀ ਸਾਹਾਂ 'ਤੇ ਡੱਲੇਵਾਲ, ਮਿਲਣ ਆਏ ਲੋਕਾਂ ਨੂੰ ਰੋਕਿਆShambhu Border | ਸ਼ੰਭੂ ਬਾਰਡਰ 'ਤੇ ਕਿਸਾਨ ਨੇ ਚੁੱਕਿਆ ਭਿਆਨਕ ਕਦਮShambhu Border| ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮAmritpal Singh ਦੀਆਂ ਵਧੀਆਂ ਮੁਸ਼ਕਿਲਾਂ, ਜੇਲ੍ਹ ਚੋਂ ਬਾਹਰ ਆਉਣਾ ਹੋਇਆ ਔਖਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Embed widget