ਪੜਚੋਲ ਕਰੋ

ਸੁਖਬੀਰ ਬਾਦਲ ਨੇ DIG ਰਿਸ਼ਵਤ ਮਾਮਲੇ 'ਤੇ ਚੁੱਕੇ ਸਵਾਲ, ਕਿਹਾ- CBI ਨੇ ਕਿਉਂ ਨਹੀਂ ਮੰਗਿਆ ਰਿਮਾਂਡ, ਕਿਸ ਦੇ ਖਜ਼ਾਨੇ ਨੂੰ ਭਰਨ ਲਈ ਸੀ ਇਹ ਪੈਸਾ ?

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਹੁਣ ਇਸ ਮਾਮਲੇ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਪੁੱਛਿਆ ਕਿ ਰਿਮਾਂਡ ਕਿਉਂ ਨਹੀਂ ਮੰਗਿਆ ਗਿਆ। ਇਸ ਦੌਰਾਨ, ਪੰਜਾਬ ਸਰਕਾਰ ਇਸ ਮਾਮਲੇ 'ਤੇ ਚੁੱਪ ਹੈ।

Punjab News: ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ ਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦੇ ਘਰੋਂ ਕਰੋੜਾਂ ਰੁਪਏ ਅਤੇ ਗਹਿਣੇ ਵੀ ਬਰਾਮਦ ਕੀਤੇ ਗਏ ਸਨ। ਹਾਲਾਂਕਿ, ਏਜੰਸੀ ਨੇ ਅਦਾਲਤ ਵਿੱਚ ਇੱਕ ਵੀ ਦਿਨ ਦਾ ਰਿਮਾਂਡ ਨਹੀਂ ਮੰਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਹੁਣ ਇਸ ਮਾਮਲੇ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਪੁੱਛਿਆ ਕਿ ਰਿਮਾਂਡ ਕਿਉਂ ਨਹੀਂ ਮੰਗਿਆ ਗਿਆ। ਇਸ ਦੌਰਾਨ, ਪੰਜਾਬ ਸਰਕਾਰ ਇਸ ਮਾਮਲੇ 'ਤੇ ਚੁੱਪ ਹੈ। ਕੀ ਪੂਰੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਾਂ ਕਿਸੇ ਨੂੰ ਬਚਾਉਣ ਦੀ?

ਇਹ ਮਾਮਲਾ ਹੈਰਾਨੀਜਨਕ ਤਾਂ ਹੈ ਹੀ, ਪਰ ਨਾਲ ਹੀ ਚਿੰਤਾਜਨਕ ਵੀ ਹੈ !! ਪੰਜਾਬ ਦੇ ਇੱਕ ਡੀ.ਆਈ.ਜੀ. (DIG) ਅਧਿਕਾਰੀ ਨੂੰ ਸੀ.ਬੀ.ਆਈ. ਵੱਲੋਂ ਗ੍ਰਿਫਤਾਰ ਕੀਤਾ ਗਿਆ, ਜਿਸ ਦੇ ਘਰ ‘ਚ ਛਾਪੇਮਾਰੀ ਦੌਰਾਨ ₹7.5 ਕਰੋੜ ਨਕਦ, 2.5 ਕਿਲੋ ਸੋਨਾ, 25 ਮਹਿੰਗੀਆਂ ਘੜੀਆਂ ਤੇ 50 ਤੋਂ ਵੱਧ ਅਚੱਲ ਜਾਇਦਾਦਾਂ ਦੇ ਦਸਤਾਵੇਜ਼ ਬਰਾਮਦ ਹੋਏ ਹਨ ।

 ਇਹਨਾਂ ਤੱਥਾਂ ਨੇ ਪੂਰੇ ਪੰਜਾਬ ਵਾਸੀਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ, ਪਰ ਮੁੱਖ ਮੰਤਰੀ, ਜੋ ਖੁਦ ਗ੍ਰਹਿ ਮੰਤਰੀ ਵੀ ਹਨ, ਇਸ ਘਟਨਾ ਦੇ 48 ਘੰਟੇ ਬੀਤ ਜਾਣ ਤੋਂ ਬਾਅਦ ਵੀ ਪਤਾ ਨਹੀਂ ਕਿਹੜੇ ਡਰੋਂ ਚੁੱਪੀ ਧਾਰੀ ਬੈਠੇ ਹਨ ?

 ਸੂਬੇ ਦੀ ਵਿਜੀਲੈਂਸ ਵਿਭਾਗ (ਜਿਸਦਾ ਮੁਖੀ ਖੁਦ ਮੁੱਖ ਮੰਤਰੀ ਹੈ) ਉਹ ਕੀ ਕਰ ਰਹੀ ਸੀ, ਕੀ ਉਨ੍ਹਾਂ ਨੂੰ ਮੁੱਖ ਮੰਤਰੀ ਵੱਲੋਂ ਅੱਖਾਂ ਬੰਦ ਰੱਖਣ ਦੇ ਹੁਕਮ ਸੀ ?

 ਇੱਕ ਹੋਰ ਹੈਰਾਨੀਜਨਕ ਤੱਥ — ਇੰਨੀ ਵੱਡੀ ਬਰਾਮਦਗੀ ਦੇ ਬਾਵਜੂਦ ਵੀ ਸੀ.ਬੀ.ਆਈ. ਨੇ ਡੀ.ਆਈ.ਜੀ. ਦਾ ਇੱਕ ਦਿਨ ਦਾ ਪੁਲਿਸ ਰਿਮਾਂਡ ਵੀ ਨਹੀਂ ਮੰਗਿਆ!

 ਬਿਨਾਂ ਪੁੱਛਗਿੱਛ ਦੇ ਇਹ ਕਿਵੇਂ ਪਤਾ ਲੱਗੇਗਾ ਕਿ ਇਹ ਪੈਸਾ ਕਿੱਥੋਂ ਆਇਆ ਸੀ ਤੇ ਕਿਸ ਦੇ ਖਜ਼ਾਨੇ ਵਿੱਚ ਜਾਣਾ ਸੀ ?  ਜਾਂ ਇਸ ਸਭ ਨੂੰ ਕਵਰਅੱਪ ਕਰਨ ਅਤੇ ਸੁਰੱਖਿਅਤ ਕਰਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ ?

ਟਾਪ ਹੈਡਲਾਈਨ

Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
ਬੰਦੀ ਸਿੰਘਾਂ ਦੀ ਰਿਹਾਈ ਪੰਜਾਬ ਬੰਦ, AAP ਵਿਧਾਇਕ ਦੀ ਬੱਸ ਰੋਕੀ; ਪਟਿਆਲਾ 'ਚ ਦੁਕਾਨਾਂ ਕਰਵਾਈਆਂ ਬੰਦ
ਬੰਦੀ ਸਿੰਘਾਂ ਦੀ ਰਿਹਾਈ ਪੰਜਾਬ ਬੰਦ, AAP ਵਿਧਾਇਕ ਦੀ ਬੱਸ ਰੋਕੀ; ਪਟਿਆਲਾ 'ਚ ਦੁਕਾਨਾਂ ਕਰਵਾਈਆਂ ਬੰਦ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget