ਪੜਚੋਲ ਕਰੋ

ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਹੰਗਾਮੀ ਮੀਟਿੰਗ 18 ਨਵੰਬਰ ਨੂੰ 12 ਵਜੇ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਕਮੇਟੀ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਅਸਤੀਫੇ 'ਤੇ ਵਿਚਾਰ ਕਰੇਗੀ

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਦਿੱਤੀ। ਇਸ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਇਸ ਉੱਤੇ ਤਿੱਖੀ ਟਿੱਪਣੀ ਕੀਤੀ ਹੈ।

ਵਿਰਸਾ ਸਿੰਘ ਵਲਟੋਹਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਹੁਣ ਖੁਸ਼ ਜੇ......!!! ਹੁਣ ਬਣਾ ਦਿਓ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਪ੍ਰਧਾਨ ਜਥੇਦਾਰ ਜੀ ਦੀ ਬੜੇ ਚਿਰ ਦੀ ਇੱਛਾ ਸੀ।

ਸੁਖਬੀਰ ਬਾਦਲ ਨੇ ਦਿੱਤਾ ਅਹੁਦੇ ਤੋਂ ਅਸਤੀਫ਼ਾ

ਜ਼ਿਕਰ ਕਰ ਦਈਏ ਕਿ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਦੀ ਜਾਣਕਾਰੀ ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ। ਉਨ੍ਹਾਂ ਸੋਸ਼ਲ ਮੀਡੀਆ ਉੱਤੇ ਲਿਖਿਆ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ, ਤਾਂ ਜੋ ਨਵੇਂ ਪ੍ਰਧਾਨ ਦੀ ਚੋਣ ਲਈ ਰਸਤਾ ਸਾਫ਼ ਹੋ ਸਕੇ। ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਦਾ ਆਪਣੀ ਅਗਵਾਈ ਦੌਰਾਨ ਦਿੱਤੇ ਸਹਿਯੋਗ ਅਤੇ ਸਹਿਯੋਗ ਲਈ ਧੰਨਵਾਦ ਕੀਤਾ।

ਅਸਤੀਫ਼ੇ ਤੋਂ ਬਾਅਦ ਅਕਾਲੀ ਦਲ ਨੇ ਸੱਦੀ ਐਮਰਜੈਂਸੀ ਮੀਟਿੰਗ

ਦਲਜੀਤ ਸਿੰਘ ਚੀਮਾ ਨੇ ਲਿਖਿਆ, ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਹੰਗਾਮੀ ਮੀਟਿੰਗ 18 ਨਵੰਬਰ ਨੂੰ 12 ਵਜੇ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਕਮੇਟੀ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਅਸਤੀਫੇ 'ਤੇ ਵਿਚਾਰ ਕਰੇਗੀ ਅਤੇ ਅਗਲੀ ਕਾਰਵਾਈ ਤੈਅ ਕਰੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਅੱਜ ਮੀਂਹ ਵਿਚਾਲੇ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
ਪੰਜਾਬ 'ਚ ਅੱਜ ਮੀਂਹ ਵਿਚਾਲੇ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Punjab Weather: ਜੰਮੂ, ਹਿਮਾਚਲ ਤੋਂ ਪੰਜਾਬ ਤੱਕ ਭਾਰੀ ਮੀਂਹ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਸੂਬੇ ਦੇ 4 ਜ਼ਿਲ੍ਹਿਆਂ 'ਚ Orange ਅਲਰਟ ਜਾਰੀ

India vs New Zealand Match Highlights: ਗਰੁੱਪ-ਏ ਦਾ ਬਾਦਸ਼ਾਹ ਬਣਿਆ ਭਾਰਤ; ਕੀਵੀਆਂ ਨੂੰ 44 ਰਨਾਂ ਨਾਲ ਚਟਾਈ ਧੂੜ, ਹੁਣ ਕੰਗਾਰੂਆਂ ਨਾਲ ਹੋਵੇਗੀ ਟੱਕਰ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-03-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-03-2025)
Advertisement
ABP Premium

ਵੀਡੀਓਜ਼

Ramadan 2025| Raunak-e-Ramadan| ਰਮਜਾਨ ਦੀ ਰੁਹਾਨੀ ਅਹਿਮੀਅਤ | Ramadan Ki Ahmiyat|Punjab Police Jobs | ਪੁਲਿਸ 'ਚ ਕੀਤੀ ਜਾਵੇਗੀ 10 ਹਜ਼ਾਰ ਨਵੀਂ  ਭਰਤੀ! CM Bhagwant Maan ਦਾ ਵੱਡਾ ਐਲਾਨ | AbpBhagwant Maan | SHO ਨੂੰ ਸਕਾਰਪੀਓ ਗੱਡੀਆਂ ਦੇਣ ਦਾ ਮੁੜਿਆ ਮੁੱਲ! CM ਮਾਨ ਹੋਏ ਖੁਸ਼ ਕਰ ਦਿੱਤਾ ਵੱਡਾ ਐਲਾਨ!Cabinet Meeting|Bhagwant Maan ਨੇ ਫ਼ਿਰ ਤੋਂ ਸੱਦੀ ਕੈਬਿਨੇਟ ਮੀਟਿੰਗ ਵਾਪਰੀਆਂ ਸਮੇਤ ਕਈਂ ਵਰਗਾ ਨੂੰ ਮਿਲੇਗੀ ਰਾਹਤ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਅੱਜ ਮੀਂਹ ਵਿਚਾਲੇ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
ਪੰਜਾਬ 'ਚ ਅੱਜ ਮੀਂਹ ਵਿਚਾਲੇ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Punjab Weather: ਜੰਮੂ, ਹਿਮਾਚਲ ਤੋਂ ਪੰਜਾਬ ਤੱਕ ਭਾਰੀ ਮੀਂਹ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਸੂਬੇ ਦੇ 4 ਜ਼ਿਲ੍ਹਿਆਂ 'ਚ Orange ਅਲਰਟ ਜਾਰੀ
Punjab Weather: ਜੰਮੂ, ਹਿਮਾਚਲ ਤੋਂ ਪੰਜਾਬ ਤੱਕ ਭਾਰੀ ਮੀਂਹ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਸੂਬੇ ਦੇ 4 ਜ਼ਿਲ੍ਹਿਆਂ 'ਚ Orange ਅਲਰਟ ਜਾਰੀ
India vs New Zealand Match Highlights: ਗਰੁੱਪ-ਏ ਦਾ ਬਾਦਸ਼ਾਹ ਬਣਿਆ ਭਾਰਤ; ਕੀਵੀਆਂ ਨੂੰ 44 ਰਨਾਂ ਨਾਲ ਚਟਾਈ ਧੂੜ, ਹੁਣ ਕੰਗਾਰੂਆਂ ਨਾਲ ਹੋਵੇਗੀ ਟੱਕਰ
India vs New Zealand Match Highlights: ਗਰੁੱਪ-ਏ ਦਾ ਬਾਦਸ਼ਾਹ ਬਣਿਆ ਭਾਰਤ; ਕੀਵੀਆਂ ਨੂੰ 44 ਰਨਾਂ ਨਾਲ ਚਟਾਈ ਧੂੜ, ਹੁਣ ਕੰਗਾਰੂਆਂ ਨਾਲ ਹੋਵੇਗੀ ਟੱਕਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-03-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-03-2025)
Punjab News: ਡੇਰਾ ਬਾਬਾ ਨਾਨਕ ’ਤੇ ‘ਆਪ’ ਦਾ ਕਬਜ਼ਾ, ਤਰਨ ਤਾਰਨ ਤੇ ਤਲਵਾੜਾ 'ਚ ਪ੍ਰਧਾਨ ਬਣਾਉਣ ਲਈ ਜੋੜ-ਤੋੜ ਸ਼ੁਰੂ

ਤੇਜ਼ੀ ਨਾਲ ਵਧ ਰਿਹਾ ਭਾਰਤ ਦਾ ਪ੍ਰਚੂਨ ਬਾਜ਼ਾਰ , 2034 ਤੱਕ 190 ਲੱਖ ਕਰੋੜ ਤੱਕ ਪਹੁੰਚਣ ਦੀ ਉਮੀਦ

IND vs NZ LIVE Score: ਨਿਊਜ਼ੀਲੈਂਡ ਦੀ ਪਹਿਲੀ ਵਿਕਟ ਡਿੱਗੀ, ਹਾਰਦਿਕ ਨੇ ਰਚਿਨ ਰਵਿੰਦਰ ਨੂੰ ਭੇਜਿਆ ਵਾਪਸ, ਅਕਸ਼ਰ ਪਟੇਲ ਦਾ ਸ਼ਾਨਦਾਰ ਕੈਚ

ਨਸ਼ਾ ਤਸਕਰਾਂ ਦੀ ਖ਼ੈਰ ਨਹੀਂ ! 3 ਅਤਿ-ਆਧੁਨਿਕ ਹਥਿਆਰ, 141 ਜ਼ਿੰਦਾ ਕਾਰਤੂਸ ਤੇ ਨਸ਼ੀਲੇ ਪਦਾਰਥ ਸਮੇਤ ਬਦਮਾਸ਼ ਗ੍ਰਿਫ਼ਤਾਰ, ਪਾਕਿਸਤਾਨ ਤੋਂ ਕਰਵਾਉਂਦਾ ਸੀ ਸਪਲਾਈ

Embed widget