ਪੜਚੋਲ ਕਰੋ

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

Attack on Sukhbir Badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਉੱਪਰ ਹਮਲੇ ਤੋਂ ਬਾਅਦ ਪ੍ਰਸ਼ਾਸਨ ਵਿੱਚ ਹੜਕੰਪ ਮੱਚਿਆ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ ਸੁਖਬੀਰ ਸਿੰਘ...

Attack on Sukhbir Badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਉੱਪਰ ਹਮਲੇ ਤੋਂ ਬਾਅਦ ਪ੍ਰਸ਼ਾਸਨ ਵਿੱਚ ਹੜਕੰਪ ਮੱਚਿਆ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ ਸਾਹਿਬ) ਵਿਖੇ ਨਤਮਸਤਕ ਹੋਏ। ਇਸੇ ਦੌਰਾਨ ਉੱਥੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ, ਜਿੱਥੇ ਸੁਖਬੀਰ ਬਾਦਲ 'ਤੇ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਹਮਲੇ ਤੋਂ ਬਾਅਦ ਅਕਾਲੀ ਪ੍ਰਧਾਨ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ।

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਮਾਤਾ ਸਾਹਿਬ ਗੁਰਦੁਆਰਾ ਸਾਹਿਬ ਦੇ ਨੇੜਲੇ ਇਲਾਕੇ ਵਿੱਚ ਵਾਪਰੀ। ਹਮਲੇ ਦੌਰਾਨ ਸੁਰੱਖਿਆ ਪ੍ਰਬੰਧਾਂ ਵਿੱਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਤੁਰੰਤ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਦੌਰਾਨ ਹਮਲੇ ਤੋਂ ਬਾਅਦ ਜ਼ਖਮੀ ਹੋਏ ਸੁਖਬੀਰ ਸਿੰਘ ਬਾਦਲ ਦੀ ਵੀਡੀਓ ਵੀ ਸਾਹਮਣੇ ਆਈ ਹੈ ਜਿਸ 'ਚ ਨਜ਼ਰ ਆ ਰਿਹਾ ਹੈ ਕਿ ਉਨ੍ਹਾਂ ਦਾ ਚਿੱਟਾ ਕੁੜਤਾ ਖੂਨ ਨਾਲ ਲੱਥ-ਪੱਥ ਹੋਇਆ ਪਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਤੇ ਕਿਰਚਾ ਦੇ ਨਾਲ ਅਟੈਕ ਕੀਤਾ ਗਿਆ ਹੈ। ਉਨ੍ਹਾਂ ਨੇ ਜ਼ਖਮੀ ਹੋਏ ਆਪਣੇ ਹੱਥ ਨੂੰ ਕੇਸਰੀ ਪਰਨੇ ਦੇ ਨਾਲ ਬੰਨਿਆ ਹੋਏ ਦਿਖੇ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦੇ ਅੰਦਰ ਲੈ ਜਾਂਦੇ ਹੋਏ ਨਜ਼ਰ ਆਏ।

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

ਹਮਲਾਵਰ ਦੀ ਪਛਾਣ ਸਬੰਧੀ ਹੋਰ ਵੇਰਵਿਆਂ ਦੀ ਉਡੀਕ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਸੁਖਬੀਰ ਸਿੰਘ ਬਾਦਲ 'ਤੇ ਇੱਹ ਹਮਲਾ ਨਿਹੰਗ ਬਾਣੇ ਵਿੱਚ ਆਏ ਇੱਕ ਵਿਅਕਤੀ ਵੱਲੋਂ ਕੀਤਾ ਗਿਆ ਹੈ। ਘਟਨਾ ਦੀ ਪੂਰੀ ਜਾਣਕਾਰੀ ਅਤੇ ਹਮਲਾਵਰ ਦੀ ਪਛਾਣ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਹੜਕੰਪ ਮੱਚ ਗਿਆ ਹੈ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਘਟਨਾ ਬਾਰੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਅਕਾਲੀ ਨੇਤਾਵਾਂ ਵੱਲੋਂ ਇਸ ਹਮਲੇ ਦੀ ਨਿਖੇਧੀ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget